You must login to ask a question.
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Is the dead body of a Sikh to be cremated or buried? What happens to it?
ਮਃ ੧ ॥ ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥ ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥ ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥੨॥ {ਪੰਨਾ 648} ਅਰਥ: (ਮਰਨ ਤੇ) ਕੋਈ ਸਾੜੇ ਜਾਂਦੇ ਹਨ, ਕੋਈ ਦੱਬੇ ਜਾਂਦੇ ਹਨ, ਇਕਨਾਂ ਨੂੰ ਕੁੱਤੇ ਖਾਂਦੇ ਹਨ, ਕੋਈ ਜਲ-ਪ੍ਰਵਾਹ ਕੀਤੇ ਜਾਂਦੇ ਹਨ ਤੇ ਕੋਈ ਸੁੱਕੇ ਖੂਹ ਵਿਚ ਰੱਖੇ ਜਾਂਦੇ ਹਨ। ਪਰ, ਹੇ ਨਾਨਕ! ਸਰੀਰ ਦੇ ਇਸ ਸRead more
ਮਃ ੧ ॥
ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥
ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥
ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥੨॥ {ਪੰਨਾ 648}
ਅਰਥ: (ਮਰਨ ਤੇ) ਕੋਈ ਸਾੜੇ ਜਾਂਦੇ ਹਨ, ਕੋਈ ਦੱਬੇ ਜਾਂਦੇ ਹਨ, ਇਕਨਾਂ ਨੂੰ ਕੁੱਤੇ ਖਾਂਦੇ ਹਨ, ਕੋਈ ਜਲ-ਪ੍ਰਵਾਹ ਕੀਤੇ ਜਾਂਦੇ ਹਨ ਤੇ ਕੋਈ ਸੁੱਕੇ ਖੂਹ ਵਿਚ ਰੱਖੇ ਜਾਂਦੇ ਹਨ। ਪਰ, ਹੇ ਨਾਨਕ! ਸਰੀਰ ਦੇ ਇਸ ਸਾੜਨ ਦੱਬਣ ਆਦਿਕ ਨਾਲ ਇਹ ਨਹੀਂ ਪਤਾ ਲੱਗ ਸਕਦਾ ਕਿ ਕੋਈ ਕਿੱਥੇ ਗਿਆ ਹੈ।
Some are cremated some buried and some the dogs eat.
See lessSome are thrown into water and some, again, are cast into tower of silence.
Nanak, this much is not known as to where do they go and disappear?
Does Gurbani say anything about yoga ?
Gurbani says a lot about yoga, but it is different from what yogis have been talking about. Gurbani does not talk about floor or breathing exercises for yoga. Gurus had inculcated Sikh's life with very rigorous physical exercises like- wrestling, horse riding, gatka, warfare training, hunting, etc.Read more
Gurbani says a lot about yoga, but it is different from what yogis have been talking about. Gurbani does not talk about floor or breathing exercises for yoga. Gurus had inculcated Sikh’s life with very rigorous physical exercises like- wrestling, horse riding, gatka, warfare training, hunting, etc. There was no place of lowly Yoga exercises in such a scenario. This is apart from giving stress on earning thru truthful living. Guru Nanak himself did farming in the last 18yr of his. Many of the Bhagats, whose baani is in Guru Granth Sahib, were also involved in labor, like- cobbler, farmer, butcher, etc. Yoga was invented by Yogis, whom Gurus refer to as “makhattu” (worthless). They had nothing to do apart from sitting in one place for long hours in jungles, mountains. They had left all the worldly and family responsibilities. Hence, they need some kind of floor or breathing exercises to keep their body in good health. This was never the need for farmers, laborers, or warriors.
See lessGurbani talks of truthful life to become a true yogi. For ex:
ਸੂਹੀ ਮਹਲਾ ੧ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥ ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥
ਗਲੀ ਜੋਗੁ ਨ ਹੋਈ ॥ ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥
ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥ ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥
ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥ ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥
ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥ {ਪੰਨਾ 730}
ਅਰਥ:
ਗੋਦੜੀ ਪਹਿਨ ਲੈਣਾ ਪਰਮਾਤਮਾ ਨਾਲ ਮਿਲਾਪ ਦਾ ਸਾਧਨ ਨਹੀਂ ਹੈ, ਡੰਡਾ ਹੱਥ ਵਿਚ ਫੜ ਲਿਆਂ ਹਰੀ-ਮੇਲ ਨਹੀਂ ਹੋ ਜਾਂਦਾ, ਜੇ ਸਰੀਰ ਉਤੇ ਸੁਆਹ ਮਲ ਲਈਏ ਤਾਂ ਭੀ ਪ੍ਰਭੂ ਦਾ ਮਿਲਾਪ ਨਹੀਂ ਹੁੰਦਾ। (ਕੰਨਾਂ ਵਿਚ) ਮੁੰਦ੍ਰਾਂ ਪਾਇਆਂ ਰੱਬ ਦਾ ਮੇਲ ਨਹੀਂ, ਜੇ ਸਿਰ ਮੁਨਾ ਲਈਏ ਤਾਂ ਭੀ ਪ੍ਰਭੂ-ਮਿਲਾਪ ਨਹੀਂ ਹੋ ਸਕਦਾ, ਸਿੰਙੀ ਵਜਾਇਆਂ ਭੀ ਜੋਗ ਸਿੱਧ ਨਹੀਂ ਹੋ ਜਾਂਦਾ।
ਪਰਮਾਤਮਾ ਨਾਲ ਮਿਲਾਪ ਦਾ ਢੰਗ ਸਿਰਫ਼ ਇਸ ਤਰ੍ਹਾਂ ਹੀ ਹਾਸਲ ਹੁੰਦਾ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ।੧।
ਨਿਰੀਆਂ ਗੱਲਾਂ ਕਰਨ ਨਾਲ ਪ੍ਰਭੂ-ਮਿਲਾਪ ਨਹੀਂ ਹੁੰਦਾ। ਉਹੀ ਮਨੁੱਖ ਜੋਗੀ ਅਖਵਾ ਸਕਦਾ ਹੈ ਜੋ ਇਕੋ ਜੇਹੀ ਨਿਗਾਹ ਨਾਲ ਸਭ (ਜੀਵਾਂ) ਨੂੰ ਬਰਾਬਰ (ਦੇ ਇਨਸਾਨ) ਸਮਝੇ।੧।ਰਹਾਉ।
(ਘਰੋਂ) ਬਾਹਰ ਮੜ੍ਹੀਆਂ ਵਿਚ ਮਸਾਣਾਂ ਵਿਚ ਰਿਹਾਂ ਪ੍ਰਭੂ-ਮੇਲ ਨਹੀਂ ਹੁੰਦਾ, ਸਮਾਧੀਆਂ ਲਾਇਆਂ ਭੀ ਰੱਬ ਨਹੀਂ ਮਿਲਦਾ। ਜੇ ਦੇਸ ਪਰਦੇਸ ਵਿਚ ਭੌਂਦੇ ਫਿਰੀਏ ਤਾਂ ਭੀ ਪ੍ਰਭੂ-ਮਿਲਾਪ ਨਹੀਂ ਹੁੰਦਾ। ਤੀਰਥ ਉਤੇ ਇਸ਼ਨਾਨ ਕੀਤਿਆਂ ਭੀ ਪ੍ਰਭੂ-ਪ੍ਰਾਪਤੀ ਨਹੀਂ।
ਪਰਮਾਤਮਾ ਨਾਲ ਮਿਲਾਪ ਦਾ ਢੰਗ ਸਿਰਫ਼ ਇਸ ਤਰ੍ਹਾਂ ਹੀ ਆਉਂਦਾ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ।੨।
ਜਦੋਂ ਗੁਰੂ ਮਿਲ ਪਏ ਤਾਂ ਮਨ ਦਾ ਸਹਿਮ ਮੁੱਕ ਜਾਂਦਾ ਹੈ, ਵਿਕਾਰਾਂ ਵਲ ਦੌੜਦੇ ਮਨ ਨੂੰ ਰੋਕ ਕੇ ਰੱਖ ਸਕੀਦਾ ਹੈ, (ਮਨ ਵਿਚ ਪ੍ਰਭੂ ਦੇ ਅੰਮ੍ਰਿਤ ਨਾਮ ਦਾ ਇਕ) ਚਸ਼ਮਾ ਚੱਲ ਪੈਂਦਾ ਹੈ, ਅਡੋਲ ਅਵਸਥਾ ਦੀ ਰੌ ਬਣ ਜਾਂਦੀ ਹੈ; ਹਿਰਦੇ ਦੇ ਅੰਦਰ ਹੀ ਪਰਮਾਤਮਾ ਨਾਲ ਸਾਂਝ ਬਣ ਜਾਂਦੀ ਹੈ।
ਪਰਮਾਤਮਾ ਨਾਲ ਮਿਲਾਪ ਦੀ ਜਾਚ ਸਿਰਫ਼ ਇਸੇ ਤਰ੍ਹਾਂ ਆਉਂਦੀ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ।੩।
ਹੇ ਨਾਨਕ! ਪਰਮਾਤਮਾ ਦੇ ਮਿਲਾਪ ਦਾ ਅੱਭਿਆਸ ਇਉਂ ਕਰਨਾ ਚਾਹੀਦਾ ਹੈ ਕਿ ਦੁਨੀਆ ਦੇ ਕਾਰ-ਵਿਹਾਰ ਕਰਦਿਆਂ ਹੀ ਵਿਕਾਰਾਂ ਵਲੋਂ ਪਰੇ ਹਟੇ ਰਹਿਣਾ ਚਾਹੀਦਾ ਹੈ। (ਜੋਗੀ ਤਾਂ ਸਿੰਙ ਦਾ ਵਾਜਾ ਵਜਾਂਦਾ ਹੈ, ਪਰ ਸਿਮਰਨ-ਅੱਭਿਆਸ ਕਰਨ ਵਾਲੇ ਦੇ ਅੰਦਰ ਇਕ ਅਜੇਹਾ ਸੁਰੀਲਾ ਆਨੰਦ ਬਣਦਾ ਹੈ ਕਿ, ਮਾਨੋ) ਬਿਨਾ ਵਾਜਾ ਵਜਾਇਆਂ ਸਿੰਙ ਦਾ ਵਾਜਾ ਵੱਜ ਰਿਹਾ ਹੈ। (ਜਦੋਂ ਮਨੁੱਖ ਇਸ ਆਤਮਕ ਆਨੰਦ ਨੂੰ ਮਾਣਨ ਲੱਗ ਪੈਂਦਾ ਹੈ) ਤਦੋਂ ਉਹ ਐਸੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ਜਿਸ ਵਿਚ ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਰਹਿ ਜਾਂਦਾ।
ਜਦੋਂ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹਿ ਸਕੀਏ, ਤਦੋਂ ਪ੍ਰਭੂ-ਮਿਲਾਪ ਦੀ ਜਾਚ ਆ ਜਾਂਦੀ ਹੈ।੪।
WHAT ARE BISHRAAMS?
Bishraam or pause is meant to contemplate the spiritual message of the Shabad (verse). Usually "rahao" is referred to as bishraam (or pause). This is to indicate that this particular line is the spiritual take-way form the shabad. So, pause and contemplate on the core. For ex: ਸਿਰੀਰਾਗੁ ਮਹਲਾ ੧ ॥ ਲੇਖੈRead more
Bishraam or pause is meant to contemplate the spiritual message of the Shabad (verse).
Usually “rahao” is referred to as bishraam (or pause). This is to indicate that this particular line is the spiritual take-way form the shabad. So, pause and contemplate on the core. For ex:
ਸਿਰੀਰਾਗੁ ਮਹਲਾ ੧ ॥
ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥ ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥
ਬਾਬਾ ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥
ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥ ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥
ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥ ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥
ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥ {ਪੰਨਾ 15}
In the above shabad: “ਬਾਬਾ ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥” is the “rahao” line, hence it is the spiritual message of the entire Shabad.
See lessDear friends I am very Happy with the teaching of Sikhism and I am following it in my life.Kindly post some shabads from Guru Granth Sahib to follow up in life
You can also use the following two websites for the shabads and their meaning by well known scholars: 1) khojgurbani.com 2) https://www.gurugranthdarpan.net/ Thanks.
You can also use the following two websites for the shabads and their meaning by well known scholars:
1) khojgurbani.com
2) https://www.gurugranthdarpan.net/
Thanks.
See lessGurbani
"Before" or "after" are in reference to time. Almighty is free from time (akaal). In fact, He himself is the Creator of time also. ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥ ਅਰਥ: ਹੇ ਨਾਨਕ! ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਜਾਂ ਸਮੇਂ ਦੇ ਮੁੱਢ ਤੋਂ ਮੌਜੂਦ ਹੈ। ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀRead more
“Before” or “after” are in reference to time.
Almighty is free from time (akaal). In fact, He himself is the Creator of time also.
ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥
See lessਅਰਥ: ਹੇ ਨਾਨਕ! ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਜਾਂ ਸਮੇਂ ਦੇ ਮੁੱਢ ਤੋਂ ਮੌਜੂਦ ਹੈ। ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ।
I would like to know if everything is Hukam from Waheguru, so why do we have so many problems in our Panth today?
It's a very broad and interesting subject. In short. Hukam is the divine law applicable to all. Disobeying the universality of divine law would lead to bad results. Hence bad results are also under Hukam. But the responsibility lies on the one who chooses to disobey. For ex. whatever company (friendRead more
It’s a very broad and interesting subject.
See lessIn short. Hukam is the divine law applicable to all. Disobeying the universality of divine law would lead to bad results. Hence bad results are also under Hukam. But the responsibility lies on the one who chooses to disobey.
For ex. whatever company (friends) we choose, we will imbibe corresponding good/bad habits. Choosing a company (sangat) is in our hands, but the result of it will be defined by Hukam. That’s why Gurbani lays a lot of stress to choose ‘sat-sangat.’
Hence we need to understand the Hukam through Guru’s wisdom and choose the right steps.
For more details, kindly check this: https://www.youtube.com/watch?v=o0efg–YFEw
Recently I have been lazy. Please quote from Gurbani, which may inspire me to do my work over time.
ਸਿਰੀਰਾਗੁ ਮਹਲਾ ੫ ॥ ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥ {ਪੰਨਾ 48} ਮਾਝ ਮਹਲਾ ੫ ॥ ਉਦਮੁ ਕਰਤ ਮਨੁ ਨਿਰਮਲੁ ਹੋਆ ॥ ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥ ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥ {ਪੰਨਾ 99}
ਸਿਰੀਰਾਗੁ ਮਹਲਾ ੫ ॥
ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥
ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥ {ਪੰਨਾ 48}
ਮਾਝ ਮਹਲਾ ੫ ॥
See lessਉਦਮੁ ਕਰਤ ਮਨੁ ਨਿਰਮਲੁ ਹੋਆ ॥
ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥
ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥ {ਪੰਨਾ 99}
ੴ ਸਤਿ ਗੁਰਪ੍ਰਸਾਦਿ or ੴ ਸਤਿਗੁਰ ਪ੍ਰਸਾਦਿ
ੴ ਸਤਿਗੁਰ ਪ੍ਰਸਾਦਿ ॥
ੴ ਸਤਿਗੁਰ ਪ੍ਰਸਾਦਿ ॥
See lessIs Sikhism a religion or philosophy?
Sikhi is definitely a Dharam. In English, Dharam at best translates to religion. Limiting it to mere a philosophy is to diminish the scope. Sikhi is not merely a philosophy/ideology, but adaptation of ideology on the ground thru Gurbani-inspired institutes is equally important. In fact, Guru Nanak pRead more
Sikhi is definitely a Dharam. In English, Dharam at best translates to religion.
See lessLimiting it to mere a philosophy is to diminish the scope.
Sikhi is not merely a philosophy/ideology, but adaptation of ideology on the ground thru Gurbani-inspired institutes is equally important.
In fact, Guru Nanak passed on the baton to Bhai Lehna simply because transformation could not be completed in his lifetime. In other words, Sikhi is complete only with ten forms of Guru Nanak alongside Guru Granth Sahib.
So if Gurbani Vichaar is not supported by the tangible institutes like- sangat, pangat, Dharamshala, Gurmukhi, Akal Bunga, Kartarpur to Anandpur, Khalsa, and many more, then Sikhi would not be able to survive.
Obviously lot of distortions and deviations have cropped up in our institutes and Gurbani interpretations. But the reason for it is being infected by Brahmanism. We need to identify the disease and get cured.
For me, Sikh Dharam is a combination of Ideology + way of life proved thru unparallel history + Gurbani inspired institutes.
So I find it lowly to reduce it to merely philosophy.
Thanks.
Nanak Shahi calendar
Sardar Pal Singh Purewal, a world-renowned expert on the science of calendars developed the Nanakshahi calendar. Chet is the first month of Barah Maha Baani of Guru Granth Sahib ji. Hence it's the first month of the Nanakshahi Calendar. It is important to understand the details of the Nanakshahi CalRead more
Sardar Pal Singh Purewal, a world-renowned expert on the science of calendars developed the Nanakshahi calendar.
See lessChet is the first month of Barah Maha Baani of Guru Granth Sahib ji. Hence it’s the first month of the Nanakshahi Calendar.
It is important to understand the details of the Nanakshahi Calendar.
Here are some important points: https://www.sikhsaakhi.com/blog/21