You must login to ask a question.
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
After months of struggle, I've realized my problem: I can't let go of my dream and accept reality. I keep hoping and wishing, but it's not happening. How can I break this cycle?
ਤੁਹਾਡੀ ਮਾਨਸਿਕ ਦਸ਼ਾ ਨੂੰ ਮੁੱਖ ਰੱਖਦੇ ਹੋਏ, ਦਾਸ ਤੁਹਾਨੂੰ ਗੁਰਬਾਣੀ ਵਿਚੋਂ ਇੱਕ ਪਉੜੀ ਤੇ ਉਸ ਦੇ ਅਰਥ, ਜੋ ਹੇਠਾਂ ਦਿੱਤੇ ਹਨ, ਪੜ੍ਹਨ ਦੀ ਬੇਨਤੀ ਕਰਦਾ ਹੈ:- ਪਉੜੀ ॥ ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥ ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥ ਆਰਜਾ ਗਈ ਵਿਹਾਇ ਧੰਧੈ ਧਾਇਆ ॥ ਪੂਰਨ ਭਏ ਨ ਕਾਮ ਮੋਹਿਆ ਮਾਇਆ ॥ ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥੮॥ {ਪੰਨਾ 707} ਅਰਥRead more
ਤੁਹਾਡੀ ਮਾਨਸਿਕ ਦਸ਼ਾ ਨੂੰ ਮੁੱਖ ਰੱਖਦੇ ਹੋਏ, ਦਾਸ ਤੁਹਾਨੂੰ ਗੁਰਬਾਣੀ ਵਿਚੋਂ ਇੱਕ ਪਉੜੀ ਤੇ ਉਸ ਦੇ ਅਰਥ, ਜੋ ਹੇਠਾਂ ਦਿੱਤੇ ਹਨ, ਪੜ੍ਹਨ ਦੀ ਬੇਨਤੀ ਕਰਦਾ ਹੈ:-
ਪਉੜੀ ॥ ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥ ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥ ਆਰਜਾ ਗਈ ਵਿਹਾਇ ਧੰਧੈ ਧਾਇਆ ॥ ਪੂਰਨ ਭਏ ਨ ਕਾਮ ਮੋਹਿਆ ਮਾਇਆ ॥ ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥੮॥ {ਪੰਨਾ 707}
ਅਰਥ: ਮੂਰਖ ਮਨੁੱਖ ਨੇ ਸੁਪਨੇ ਨਾਲ ਪਿਆਰ ਪਾਇਆ ਹੋਇਆ ਹੈ। ਇਸ ਰਾਜ ਤੇ ਰਸਾਂ ਦੇ ਭੋਗਾਂ ਵਿਚ ਪ੍ਰਭੂ ਨੂੰ ਵਿਸਾਰ ਕੇ ਜਾਗਦਾ ਹੀ ਬਰੜਾ ਰਿਹਾ ਹੈ। ਦੁਨੀਆ ਦੇ ਧੰਧੇ ਵਿਚ ਭਟਕਦੇ ਦੀ ਸਾਰੀ ਹੀ ਉਮਰ ਬੀਤ ਜਾਂਦੀ ਹੈ, ਪਰ ਮਾਇਆ ਵਿਚ ਮੋਹੇ ਹੋਏ ਦੇ ਕੰਮ ਮੁੱਕਣ ਵਿਚ ਨਹੀਂ ਆਉਂਦੇ। ਵਿਚਾਰੇ ਜੀਵ ਦੇ ਭੀ ਕੀ ਵੱਸ? ਉਸ ਪ੍ਰਭੂ ਨੇ ਆਪ ਹੀ ਇਸ ਨੂੰ ਭੁਲੇਖੇ ਵਿਚ ਪਾਇਆ ਹੋਇਆ ਹੈ।੮।
ਦਾਸ ਤੁਹਾਨੂੰ ਬੇਨਤੀ ਕਰਦਾ ਹੈ ਕਿ ਸੁਪਨੇ ਵਿਚੋਂ ਨਿਕਲ ਕੇ ਸੱਚਾਈ ਨੂੰ ਸਵੀਕਾਰ ਕਰੋ ਤੇ ਅਰਦਾਸ ਕਰਕੇ ਚੜ੍ਹਦੀ ਕਲ੍ਹਾ ਵਿਚ ਵਿਚਰੋ ਅਤੇ ਗੁਰਮੁਖ ਬਣਨ ਦਾ ਉਪਰਾਲਾ ਕਰੋ ਤੇ ਆਪਣੇ ਇਸ ਕੀਮਤੀ ਜੀਵਨ ਨੂੰ ਸਫ਼ਲ ਕਰੋ।
See lessWhat is the history behind the gangs Sagaar Ji?
It is suggested that you please see the details about Ganga Sagar on the internet.
It is suggested that you please see the details about Ganga Sagar on the internet.
See lessI've made a few mistakes, and as a result, I'm facing financial struggles. Could you please advise me on how to uplift myself and achieve my goals? I don't want to give up despite the current situation I'm going through.
Respected Brother/Sister, Waheguru ji ka Khalsa, Waheguru ji ki Fateh! In response to your question, the undersigned wants to say that, the condition in which you are in, Ardas to Akalpurakh, for His blessings, to remain in Chardi Kala, can take you out of your present condition, because the Guru teRead more
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to say that, the condition in which you are in, Ardas to Akalpurakh, for His blessings, to remain in Chardi Kala, can take you out of your present condition, because the Guru teaches us:-
ਪਉੜੀ ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ (ਪੰਨਾ 519)
ਅਰਥ: (ਹੇ ਭਾਈ!) ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ, ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ।
The word Ardas appears in Guru Granth Sahib many times. The word Ardas is made from Persian word Arjdashat i.e. Arj + Dashat (ਅਰਜ਼ਦਾਸ਼ਤ – ਅਰਜ਼ + ਦਾਸ਼ਤ). Arj means request (ਬੇਨਤੀ) and Dashat means to present (ਪੇਸ਼ ਕਰਨਾ). Thus, Ardas is a request from a person/Sikh to Akalpurakh in which he/she shares his suffering/ sorrow/ sadness/ distress/agony/ grief/pain etc. or well being/ delight/ pleasure/happiness etc. (ਦੁੱਖ ਜਾਂ ਸੁੱਖ) with Him.
At Panna 103 of Guru Granth Sahib, the Fifth Guru Person, Guru Arjan Sahib says: ‘ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥’ which means that since Akalpurakh is my father, mother, every relation and protector everywhere, therefore, I have no cause to be worried.
Therefore, the Sikh always (in happy times or sad/hard times – ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ) requests Akalpurakh for His blessings, to remain in Chardi Kala! To seek blessings of Akalpurakh, is the significance of Ardas.
Here, the undersigned will like to add that the Ardas to Akalpurakh, for His blessings (i.e. moral strength), should be matched with efforts and appropriate steps to come out of the situation.
Hope that this helps. If you have any further questions, please do ask. If you find any deficiencies, please point out the same, for improvement in future.
Regards,
See lessYour Brother
How does one know if someone is a Gurmukh or not ?
There is no meter to measure whether a person is Gurmukh or not. Only the person knows himself or the Akalpurakh knows. We only gauge a person by his behaviour with others.
There is no meter to measure whether a person is Gurmukh or not. Only the person knows himself or the Akalpurakh knows. We only gauge a person by his behaviour with others.
See lessis there a sikh equivalent for the arabic (muslim) word “deen”?
In response to your question, the undersigned wants to say that the word 'deen (ਦੀਨ)' appears in Guru Granth Sahib more than 250 times. It means poor, ignorant, modest, humble, meek and lowly etc.
In response to your question, the undersigned wants to say that the word ‘deen (ਦੀਨ)’ appears in Guru Granth Sahib more than 250 times. It means poor, ignorant, modest, humble, meek and lowly etc.
See lesswhat is the word for haram in sikhi?
Respected Brother/Sister, Waheguru ji ka Khalsa, Waheguru ji ki Fateh! In response to your question, about the word Haram (ਹਰਾਮ) in Sikhi, Gurbani teaches that whatever a person, who doesn’t remember God and doesn’t try to remain one with Him, eats, is nothing but Haram:- ਮਃ ੧ ਸਲੋਕੁ ॥ ਸੋ ਜੀਵਿਆ ਜਿਸੁRead more
Respected Brother/Sister,
Waheguru ji ka Khalsa, Waheguru ji ki Fateh!
In response to your question, about the word Haram (ਹਰਾਮ) in Sikhi, Gurbani teaches that whatever a person, who doesn’t remember God and doesn’t try to remain one with Him, eats, is nothing but Haram:-
ਮਃ ੧ ਸਲੋਕੁ ॥ ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥ ਨਾਨਕ ਅਵਰੁ ਨ ਜੀਵੈ ਕੋਇ ॥ ਜੇ ਜੀਵੈ ਪਤਿ ਲਥੀ ਜਾਇ ॥ ਸਭੁ ਹਰਾਮੁ ਜੇਤਾ ਕਿਛੁ ਖਾਇ ॥ ਰਾਜਿ ਰੰਗੁ ਮਾਲਿ ਰੰਗੁ ॥ ਰੰਗਿ ਰਤਾ ਨਚੈ ਨੰਗੁ ॥ ਨਾਨਕ ਠਗਿਆ ਮੁਠਾ ਜਾਇ ॥ ਵਿਣੁ ਨਾਵੈ ਪਤਿ ਗਇਆ ਗਵਾਇ ॥੧॥ {ਪੰਨਾ 142} ਅਰਥਾਤ (ਅਸਲ ਵਿਚ) ਉਹ ਮਨੁੱਖ ਜੀਊਂਦਾ ਹੈ, ਜਿਸ ਦੇ ਮਨ ਵਿਚ ਪਰਮਾਤਮਾ ਵੱਸ ਰਿਹਾ ਹੈ। ਹੇ ਨਾਨਕ! (ਬੰਦਗੀ ਵਾਲੇ ਤੋਂ ਬਿਨਾ) ਕੋਈ ਹੋਰ ਜੀਊਂਦਾ ਨਹੀਂ ਹੈ। ਜੇ ਨਾਮ-ਵਿਹੂਣਾ (ਵੇਖਣ ਨੂੰ) ਜੀਊਂਦਾ (ਭੀ) ਹੈ ਤਾਂ ਉਹ ਇੱਜ਼ਤ ਗਵਾ ਕੇ (ਏਥੋਂ) ਜਾਂਦਾ ਹੈ, ਜੋ ਕੁਝ (ਏਥੇ) ਖਾਂਦਾ ਪੀਂਦਾ ਹੈ, ਹਰਾਮ ਹੀ ਖਾਂਦਾ ਹੈ। ਜਿਸ ਮਨੁੱਖ ਦਾ ਰਾਜ ਵਿਚ ਪਿਆਰ ਹੈ, ਮਾਲ ਵਿਚ ਮੋਹ ਹੈ, ਉਹ ਇਸ ਮੋਹ ਵਿਚ ਮਸਤਿਆ ਹੋਇਆ ਬੇ-ਸ਼ਰਮ ਹੋ ਕੇ ਨੱਚਦਾ ਹੈ (ਭਾਵ, ਮੱਚਦਾ ਹੈ, ਆਕੜਦਾ ਹੈ) । ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਸੱਖਣਾ ਮਨੁੱਖ ਠੱਗਿਆ ਜਾ ਰਿਹਾ ਹੈ, ਲੁੱਟਿਆ ਜਾ ਰਿਹਾ ਹੈ, ਇੱਜ਼ਤ ਗਵਾ ਕੇ (ਇਥੋਂ) ਜਾਂਦਾ ਹੈ।1।
Hope it helps. If you have any further questions, please do ask. If you find any deficiencies, please point out the same, for improvement in future.
Regards,
See lessYour Brother
My son asked my in the nagar Kirtan some people are bare foot.
Guru Granth Sahib's teachings do not subscribe to such Karamkands, which have nothing to do with Sikhi.
Guru Granth Sahib’s teachings do not subscribe to such Karamkands, which have nothing to do with Sikhi.
See lessHow can we prevent someone from doing wrong things/paap?
You can only advise but can't force anyone.
You can only advise but can’t force anyone.
See lessDo holy people or ordinary people still do Tap?
ਸਤਿਕਾਰ ਯੋਗ ਵੀਰ ਜੀ/ਭੈਣ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।। ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਜਿਸ ਸਿੱਖ-ਲਹਿਰ ਦੇ ਬਾਨੀਆਂ ਨੇ ਸਿੱਧਾਂ, ਜੋਗੀਆਂ ਅਤੇ ਪੀਰਾਂ ਫਕੀਰਾਂ, ਡਾਕੂਆਂ ਅਤੇ ਲੁਟੇਰਿਆਂ ਨੂੰ ਲੋਕ-ਭਲਾਈ ਦੇ ਕੰਮ ਲਾਇਆ ਅੱਜ ਅਸੀਂ ਉਸੇ ਲਹਿਰ ਦੇ ਮੋਢੀਆਂ ਨੂੰ ਭੋਰਿਆਂ ਵਿਚ ਤਪ ਕਰਦੇ ਦਿਖਾ ਕੇ ਫਖਰ ਮਹਿਸੂਸ ਕਰਦRead more
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਜਿਸ ਸਿੱਖ-ਲਹਿਰ ਦੇ ਬਾਨੀਆਂ ਨੇ ਸਿੱਧਾਂ, ਜੋਗੀਆਂ ਅਤੇ ਪੀਰਾਂ ਫਕੀਰਾਂ, ਡਾਕੂਆਂ ਅਤੇ ਲੁਟੇਰਿਆਂ ਨੂੰ ਲੋਕ-ਭਲਾਈ ਦੇ ਕੰਮ ਲਾਇਆ ਅੱਜ ਅਸੀਂ ਉਸੇ ਲਹਿਰ ਦੇ ਮੋਢੀਆਂ ਨੂੰ ਭੋਰਿਆਂ ਵਿਚ ਤਪ ਕਰਦੇ ਦਿਖਾ ਕੇ ਫਖਰ ਮਹਿਸੂਸ ਕਰਦੇ ਹਾਂ, ਜਦੋਂ ਕਿ ‘ਜਪ ਅਤੇ ਤਪ’ ਦਾ ਸਿੱਖੀ ਵਿਚ ਕੋਈ ਥਾਂ ਹੀ ਨਹੀਂ ਹੈ: –
ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥੧॥ ਪੰਨਾ 324॥
ਕਿਸੇ ਲਿਖਾਰੀ ਨੇ 22 ਸਾਲ ਅਤੇ ਕਿਸੇ 25-26 ਸਾਲ ਗੁਰੂ ਤੇਗ ਬਹਾਦਰ ਜੀ ਨੂੰ ਭੋਰੇ ਵਿਚ ਤਪ ਕਰਨਾ ਲਿਖਿਆ ਹੈ। ਜੋ ਸਰਾ-ਸਰ ਗਲਤ ਅਤੇ ਮਨਘੜਤ ਹੈ। ਭੋਰਿਆਂ ਵਿਚ ਬੈਠਣ ਵਾਲੇ ਕੌਮਾਂ ਨਹੀਂ ਸਿਰਜ ਸਕਦੇ, ਮਨੁੱਖਤਾ ਲਈ ਆਪਣੀ ਚੀਚੀ ਦੇ ਨਹੁੰ ਤੇ ਝਰੀਟ ਵੀ ਨਹੀਂ ਸਹਾਰ ਸਕਦੇ, ਕੌਮ ਦੀ ਖਾਤਰ ਅਤੇ ਲੋਕਾਂ ਦੇ ਜ਼ਮੂਹਰੀ ਹੱਕਾਂ ਲਈ ਬਲੀਦਾਨ ਦੇਣਾ ਤਾਂ ਦੂਰ ਦੀ ਗੱਲ ਹੈ।
ਇਸ ਲਈ ਜੋ ਵੀ ਸਾਖੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ਨਾਲ ਜੋੜੀ ਗਈ ਹੈ, ਉਹ ਦਾਸ ਦੀ ਸਮਝ ਅਨੁਸਾਰ, ਗੁਰਬਾਣੀ ਅਨੁਸਾਰ ਪ੍ਰਵਾਨ ਨਹੀਂ ਹੈ ਅਤੇ ਸਿੱਖੀ ਦਾ ਇਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਆਸ ਹੈ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
See lessਆਪ ਦਾ ਵੀਰ
How do we explain Meaning of Joti jot to a non Sikh person?
ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥ ਅਰਥ: ਹੇ ਨਾਨਕ! ਆਖ– ਹੇ ਮਨ! ਸੁਣ, ਜਿਸ ਮਨੁੱਖ (ਦੇ ਹਿਰਦੇ) ਨੂੰ ਸੁਖ ਦੁਖ ਨਹੀਂ ਪੋਹ ਸਕਦਾ, ਲੋਭ ਮੋਹ ਅਹੰਕਾਰ ਨਹੀਂ ਪੋਹ ਸਕਦਾ (ਭਾਵ, ਜਿਹੜਾ ਮਨੁੱਖ ਸੁਖ ਦੁਖ ਵੇਲੇ ਆਤਮਕ ਜੀਵਨ ਵਲੋਂ ਨਹੀਂ ਡੋਲਦਾ, ਜਿਸ ਉਤੇ ਲੋਭ ਮੋਹ ਅਹੰਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ) ਉਹ ਮRead more
ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥
ਅਰਥ: ਹੇ ਨਾਨਕ! ਆਖ– ਹੇ ਮਨ! ਸੁਣ, ਜਿਸ ਮਨੁੱਖ (ਦੇ ਹਿਰਦੇ) ਨੂੰ ਸੁਖ ਦੁਖ ਨਹੀਂ ਪੋਹ ਸਕਦਾ, ਲੋਭ ਮੋਹ ਅਹੰਕਾਰ ਨਹੀਂ ਪੋਹ ਸਕਦਾ (ਭਾਵ, ਜਿਹੜਾ ਮਨੁੱਖ ਸੁਖ ਦੁਖ ਵੇਲੇ ਆਤਮਕ ਜੀਵਨ ਵਲੋਂ ਨਹੀਂ ਡੋਲਦਾ, ਜਿਸ ਉਤੇ ਲੋਭ ਮੋਹ ਅਹੰਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ) ਉਹ ਮਨੁੱਖ (ਸਾਖਿਆਤ) ਪਰਮਾਤਮਾ ਦਾ ਰੂਪ ਹੈ।13।
See less