You must login to ask a question.
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥
See lessਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।
Can someone explain me this please
ਮਃ ੫ ॥ ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥ ਹਭੇ ਭਸੁ ਪੁਣੇਦੇ ਵਤਨੁ ਜਾ ਮੈ ਸਜਣੁ ਤੂਹੈ ॥੨॥ {ਪੰਨਾ 963} ਅਰਥ: ਹੇ ਨਾਨਕ ਜੀ! ਅਵਿੱਦਿਆ (ਜੀਵ-ਇਸਤ੍ਰੀ ਦੀ) ਵੈਰਨ ਹੈ, ਸਰੀਰ ਦਾ ਮੋਹ (ਸਰੀਰ ਦੀ ਪਾਲਣਾ ਲਈ ਨਿੱਤ) ਝਗੜਾ ਕਰਦਾ ਹੈ (ਭਾਵ, ਖਾਣ ਨੂੰ ਮੰਗਦਾ ਹੈ) , ਮੌਤ ਦਾ ਡਰ ਮੁੜ ਮੁੜ ਦੁਖੀ ਕਰਦਾ ਹੈ। ਪਰ, (ਹੇ ਪ੍ਰਭੂ!) ਜੇ ਤੂੰ ਮੇਰਾ ਮਿੱਤ੍ਰRead more
ਮਃ ੫ ॥ ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥ ਹਭੇ ਭਸੁ ਪੁਣੇਦੇ ਵਤਨੁ ਜਾ ਮੈ ਸਜਣੁ ਤੂਹੈ ॥੨॥ {ਪੰਨਾ 963}
See lessਅਰਥ: ਹੇ ਨਾਨਕ ਜੀ! ਅਵਿੱਦਿਆ (ਜੀਵ-ਇਸਤ੍ਰੀ ਦੀ) ਵੈਰਨ ਹੈ, ਸਰੀਰ ਦਾ ਮੋਹ (ਸਰੀਰ ਦੀ ਪਾਲਣਾ ਲਈ ਨਿੱਤ) ਝਗੜਾ ਕਰਦਾ ਹੈ (ਭਾਵ, ਖਾਣ ਨੂੰ ਮੰਗਦਾ ਹੈ) , ਮੌਤ ਦਾ ਡਰ ਮੁੜ ਮੁੜ ਦੁਖੀ ਕਰਦਾ ਹੈ। ਪਰ, (ਹੇ ਪ੍ਰਭੂ!) ਜੇ ਤੂੰ ਮੇਰਾ ਮਿੱਤ੍ਰ ਬਣੇਂ, ਤਾਂ ਇਹ ਸਾਰੇ ਬੇਸ਼ਕ ਖੇਹ ਛਾਣਦੇ ਫਿਰਨ (ਭਾਵ, ਮੇਰੇ ਉਤੇ ਇਹ ਸਾਰੇ ਹੀ ਜ਼ੋਰ ਨਹੀਂ ਪਾ ਸਕਦੇ) ।2।
ਤੁਹਾਨੂੰ ਕਿਵੇਂ ਪਤਾ ਲੱਗੇਗਾ ਕਿ ਤੁਸੀਂ ਗੁਰੂ ਦੀ ਰਜ਼ਾ ਵਿੱਚ ਚੱਲ ਰਹੇ ਹੋ ਜਾਂ ਤੁਹਾਡੀ ਆਪਣੀ ਮਰਜ਼ੀ ਵਿੱਚ?
ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੋੁਬਿੰਦੁ ॥੬॥ {ਪੰਨਾ 1364} ਅਰਥ:- ਹੇ ਕਬੀਰ! (ਪ੍ਰਭੂ ਦੇ ਗੁਣ ਚੇਤੇ ਕਰ ਕੇ) ਜਦੋਂ ਮੇਰਾ 'ਮੈਂ, ਮੈਂ' ਕਰਨ ਵਾਲਾ ਸੁਭਾਉ ਮੁੱਕ ਗਿਆ, ਤਦੋਂ ਮੇਰੇ ਅੰਦਰ ਸੁਖ ਬਣ ਗਿਆ। (ਨਿਰਾ ਸੁਖ ਹੀ ਨਾਹ ਬਣਿਆ) ਮੈਨੂੰ ਮੇਰਾ ਪਿਆਰਾ ਰੱਬ ਮਿਲ ਪਿਆ, ਤੇ ਹੁਣ ਮੇਰੇ ਸਾਥੀ ਗਿਆਨ-ਇੰਦ੍ਰੇ ਭੀ ਪਰਮਾਤਮਾRead more
ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੋੁਬਿੰਦੁ ॥੬॥ {ਪੰਨਾ 1364}
See lessਅਰਥ:- ਹੇ ਕਬੀਰ! (ਪ੍ਰਭੂ ਦੇ ਗੁਣ ਚੇਤੇ ਕਰ ਕੇ) ਜਦੋਂ ਮੇਰਾ ‘ਮੈਂ, ਮੈਂ’ ਕਰਨ ਵਾਲਾ ਸੁਭਾਉ ਮੁੱਕ ਗਿਆ, ਤਦੋਂ ਮੇਰੇ ਅੰਦਰ ਸੁਖ ਬਣ ਗਿਆ। (ਨਿਰਾ ਸੁਖ ਹੀ ਨਾਹ ਬਣਿਆ) ਮੈਨੂੰ ਮੇਰਾ ਪਿਆਰਾ ਰੱਬ ਮਿਲ ਪਿਆ, ਤੇ ਹੁਣ ਮੇਰੇ ਸਾਥੀ ਗਿਆਨ-ਇੰਦ੍ਰੇ ਭੀ ਪਰਮਾਤਮਾ ਨੂੰ ਹੀ ਯਾਦ ਕਰਦੇ ਹਨ (ਗਿਆਨ-ਇੰਦ੍ਰਿਆਂ ਦੀ ਰੁਚੀ ਰੱਬ ਵਾਲੇ ਪਾਸੇ ਹੋ ਗਈ ਹੈ) ।6।
ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥ ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥ {ਪੰਨਾ 1375}
ਅਰਥ: ਹੇ ਕਬੀਰ! (ਪ੍ਰਭੂ ਦੇ ਦਰ ਤੇ ਇਉਂ ਆਖ-ਹੇ ਪ੍ਰਭੂ! ਤੇਰੀ ਮੇਹਰ ਨਾਲ) ਹਰ ਵੇਲੇ ਤੇਰਾ ਸਿਮਰਨ ਕਰਦਿਆਂ ਮੈਂ ਤੇਰੇ ਵਿਚ ਹੀ ਲੀਨ ਹੋ ਗਿਆ ਹਾਂ, ਮੇਰੇ ਅੰਦਰ ‘ਮੈਂ ਮੈਂ’ ਦਾ ਖ਼ਿਆਲ ਰਹਿ ਹੀ ਨਹੀਂ ਗਿਆ। (ਤੇਰਾ ਸਿਮਰਨ ਕਰਦਿਆਂ ਹੁਣ) ਜਦੋਂ (ਮੇਰੇ ਅੰਦਰੋਂ ਆਪਣੇ ਪਰਾਏ ਵਾਲਾ ਵਿਤਕਰਾ ਮਿਟ ਗਿਆ ਹੈ (‘ਦੁਇ’ ਮਿਟ ਗਈ ਹੈ) , ਮੈਂ ਜਿਧਰ ਵੇਖਦਾ ਹਾਂ ਮੈਨੂੰ (ਹਰ ਥਾਂ) ਤੂੰ ਹੀ ਦਿਸ ਰਿਹਾ ਹੈਂ ।204।
ਮੁਨਿ ਜਨ ਸੇਖ ਨ ਲਹਹਿ ਭੇਵ ॥
ਜਿਸ ਦਾ ਭੇਤ ਮੁਨੀ ਲੋਕ ਅਤੇ ਸ਼ੇਸ਼-ਨਾਗ ਭੀ ਨਹੀਂ ਪਾ ਸਕਦੇ, ਜਾ ਕਉ ਖੋਜਹਿ ਸੁਰਿ ਨਰ ਦੇਵ ॥ ਮੁਨਿ ਜਨ ਸੇਖ ਨ ਲਹਹਿ ਭੇਵ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥ ਹੇ ਮਾਂ! ਜਿਸ ਪਰਮਾਤਮਾ ਨੂੰ ਦੈਵੀ ਗੁਣਾਂ ਵਾਲੇ ਮਨੁੱਖ ਅਤੇ ਦੇਵਤੇ ਭਾਲਦੇ ਰਹਿੰਦੇ ਹਨ, ਜਿਸ ਦਾ ਭੇਤ ਮੁਨੀ ਲੋਕ ਅਤੇ ਸ਼ੇਸ਼-ਨਾਗ ਭੀ ਨਹੀਂ ਪਾ ਸਕਦੇ, ਜਿਸ ਦੀ ਉੱਚੀ ਆਤਮਕRead more
ਜਿਸ ਦਾ ਭੇਤ ਮੁਨੀ ਲੋਕ ਅਤੇ ਸ਼ੇਸ਼-ਨਾਗ ਭੀ ਨਹੀਂ ਪਾ ਸਕਦੇ,
ਜਾ ਕਉ ਖੋਜਹਿ ਸੁਰਿ ਨਰ ਦੇਵ ॥ ਮੁਨਿ ਜਨ ਸੇਖ ਨ ਲਹਹਿ ਭੇਵ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥
See lessਹੇ ਮਾਂ! ਜਿਸ ਪਰਮਾਤਮਾ ਨੂੰ ਦੈਵੀ ਗੁਣਾਂ ਵਾਲੇ ਮਨੁੱਖ ਅਤੇ ਦੇਵਤੇ ਭਾਲਦੇ ਰਹਿੰਦੇ ਹਨ, ਜਿਸ ਦਾ ਭੇਤ ਮੁਨੀ ਲੋਕ ਅਤੇ ਸ਼ੇਸ਼-ਨਾਗ ਭੀ ਨਹੀਂ ਪਾ ਸਕਦੇ, ਜਿਸ ਦੀ ਉੱਚੀ ਆਤਮਕ ਅਵਸਥਾ ਅਤੇ ਵਡੱਪਣ ਬਿਆਨ ਨਹੀਂ ਕੀਤੇ ਜਾ ਸਕਦੇ, ਹੇ ਮਾਂ! ਉਹ ਪਰਮਾਤਮਾ ਹਰੇਕ ਸਰੀਰ ਵਿਚ ਵਿਆਪ ਰਿਹਾ ਹੈ।2। page 1181
“ਚਲੰਨਿੑ ” can someone tell the pronunciation and the meaning of this word in this line ?
ਮੈ ਨਾਲਿ ਚਲੰਨ੍ਹ੍ਹਿ = ਮੇਰੇ ਨਾਲ ਸਾਥ ਕਰਦੇ ਹਨ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
ਮੈ ਨਾਲਿ ਚਲੰਨ੍ਹ੍ਹਿ = ਮੇਰੇ ਨਾਲ ਸਾਥ ਕਰਦੇ ਹਨ
See lessਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
Can Amritdhari sikhs tie beard?
ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨ੍ਹ੍ਹਿ ॥ ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨ੍ਹ੍ਹਿ ॥ ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨ੍ਹ੍ਹਿ ॥੫੨॥ {ਪੰਨਾ 1419} ਅਰਥ: ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਜਿਹੜੇ ਮਨੁੱਖ ਹਰ ਵੇਲੇ ਆਪਣੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਅਤੇ ਹਰ ਵੇਲੇ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, ਉਹਨਾਂ ਮਨੁRead more
ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨ੍ਹ੍ਹਿ ॥ ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨ੍ਹ੍ਹਿ ॥ ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨ੍ਹ੍ਹਿ ॥੫੨॥ {ਪੰਨਾ 1419}
See lessਅਰਥ: ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਜਿਹੜੇ ਮਨੁੱਖ ਹਰ ਵੇਲੇ ਆਪਣੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਅਤੇ ਹਰ ਵੇਲੇ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, ਉਹਨਾਂ ਮਨੁੱਖਾਂ ਦੀਆਂ ਉਹ ਦਾੜ੍ਹੀਆਂ ਸੱਚ-ਮੁੱਚ ਆਦਰ-ਸਤਕਾਰ ਦੀਆਂ ਹੱਕਦਾਰ ਹੋ ਜਾਂਦੀਆਂ ਹਨ। ਹੇ ਨਾਨਕ! (ਉਹਨਾਂ ਹੀ ਮਨੁੱਖਾਂ ਦੇ) ਇਹ ਮੂੰਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਹਣੇ ਦਿੱਸਦੇ ਹਨ।52।
ਭਾਈ ਕਾਹਨ ਸਿੰਘ ਨਾਭਾ ਜੀ ਗੁਰਮਤ ਮਾਰਤੰਡ ਦੇ ਪੇਜ 345 ਤੇ ਲਿਖਦੇ ਹਨ( ਸਿੱਖਾਂ ਦੇ ਵਿੱਚ ਦਾਹੜੀ ਚੜਾਉਣ ਦਾ ਰਿਵਾਜ ਮਹਾਰਾਜਾ ਸ਼ੇਰ ਸਿੰਘ ਲਤਹੌਰ ਪਤ ਨੇ ਚਲਾਇਆ ਹੈ, ਸਿਖਾਂ ਵਿੱਚ ਦਾਹੜੀ ਦੇ ਰੋਮ ਨਾ ਕੱਟ ਕੇ, ਜਿਵੇਂ ਦੀ ਇੱਛਾ ਹੋਵੇ ਦਾਹੜੀ ਚੜਾ (ਭਾਵ ਬੰਨ ਸਕਦਾ ਹੈ ) ਦਾਹੜੀ ਚੜਾਉਣ ਵਾਲਾ ਰਹਿਤ ਵਿਰੁੱਧ ਕਰਮ ਨਹੀਂ ਕਰਦਾ।
ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ page 690 ਅਰਥ: ਹੇ ਭਾਈRead more
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ page 690
See lessਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
ਬੱਸ ਇਹ ਪੁੱਛਣਾ ਚਾਹੁੰਦਾ ਹਾਂ ਕਿ ਕੀ ਅੰਮ੍ਰਿਤਧਾਰੀਆਂ ਨੂੰ ਕੁੰਡਲੀਆਂ ਪੜ੍ਹਨੀਆਂ ਚਾਹੀਦੀਆਂ ਹਨ, ਇਸ ਬਾਰੇ ਲੋਕਾਂ ਦੇ ਕੀ ਵਿਚਾਰ ਹਨ?
ਮਃ ੩ ॥ ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ ॥ ਸੋ ਬ੍ਰਾਹਮਣੁ ਭਲਾ ਆਖੀਐ ਜਿ ਬੂਝੈ ਬ੍ਰਹਮੁ ਬੀਚਾਰੁ ॥ ਹਰਿ ਸਾਲਾਹੇ ਹਰਿ ਪੜੈ ਗੁਰ ਕੈ ਸਬਦਿ ਵੀਚਾਰਿ ॥ page 1093 ਅਰਥ: (ਲੋਕਾਂ ਨੂੰ ਥਿੱਤਾਂ ਆਦਿਕ ਦੱਸਣ ਲਈ ਪੱਤ੍ਰੀ ਪੜ੍ਹਨ ਦੇ ਥਾਂ) ਆਪਣੇ ਮਨ ਦੀ ਪੱਤ੍ਰੀ ਪੜ੍ਹਨੀ ਚਾਹੀਦੀ ਹੈ (ਕਿ ਇਸ ਦੀ ਕੇਹੜੇ ਵੇਲੇ ਕੀਹ ਹਾਲਤ ਹੈ; ਇਹ ਪੱਤ੍ਰੀ ਵਾਚਣ ਨਾਲ) ਸਭ ਤੋਂ ਸ੍ਰੇਸ਼ਟRead more
ਮਃ ੩ ॥ ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ ॥ ਸੋ ਬ੍ਰਾਹਮਣੁ ਭਲਾ ਆਖੀਐ ਜਿ ਬੂਝੈ ਬ੍ਰਹਮੁ ਬੀਚਾਰੁ ॥ ਹਰਿ ਸਾਲਾਹੇ ਹਰਿ ਪੜੈ ਗੁਰ ਕੈ ਸਬਦਿ ਵੀਚਾਰਿ ॥ page 1093
See lessਅਰਥ: (ਲੋਕਾਂ ਨੂੰ ਥਿੱਤਾਂ ਆਦਿਕ ਦੱਸਣ ਲਈ ਪੱਤ੍ਰੀ ਪੜ੍ਹਨ ਦੇ ਥਾਂ) ਆਪਣੇ ਮਨ ਦੀ ਪੱਤ੍ਰੀ ਪੜ੍ਹਨੀ ਚਾਹੀਦੀ ਹੈ (ਕਿ ਇਸ ਦੀ ਕੇਹੜੇ ਵੇਲੇ ਕੀਹ ਹਾਲਤ ਹੈ; ਇਹ ਪੱਤ੍ਰੀ ਵਾਚਣ ਨਾਲ) ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। (ਜੋ ਥਿੱਤਾਂ ਦੀ ਭਲਾਈ ਬੁਰਾਈ ਵਿਚਾਰਨ ਦੇ ਥਾਂ) ਰੱਬੀ ਵਿਚਾਰ ਨੂੰ ਸਮਝਦਾ ਹੈ ਉਸ ਬ੍ਰਾਹਮਣ ਨੂੰ ਚੰਗਾ ਜਾਣੋ। ਜੋ (ਬ੍ਰਾਹਮਣ) ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਪ੍ਰਭੂ ਦਾ ਨਾਮ ਪੜ੍ਹਦਾ ਹੈ
please explain this line
ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਿਆਂ ਸਾਰੇ ਦੁੱਖ ਰੋਗ ਕਲੇਸ਼ ਮਿਟ ਜਾਂਦੇ ਹਨ। page 922
ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਿਆਂ ਸਾਰੇ ਦੁੱਖ ਰੋਗ ਕਲੇਸ਼ ਮਿਟ ਜਾਂਦੇ ਹਨ। page 922
See lesscan someone tell me the page no of this line and meaning ?
ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥ page 449 ਹੇ ਨਾਨਕ! (ਆਖ–) ਹੇ ਹਰੀ! ਮੈਂ ਮੂਰਖ ਹਾਂ, ਮੈਨੂੰ ਆਪਣੇ (ਨਾਮ ਸਿਮਰਨ ਦੇ) ਕੰਮ ਵਿਚ ਜੋੜ।3।
ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥ page 449
See lessਹੇ ਨਾਨਕ! (ਆਖ–) ਹੇ ਹਰੀ! ਮੈਂ ਮੂਰਖ ਹਾਂ, ਮੈਨੂੰ ਆਪਣੇ (ਨਾਮ ਸਿਮਰਨ ਦੇ) ਕੰਮ ਵਿਚ ਜੋੜ।3।