You must login to ask a question.
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
What does salok in ASA DI VAR mean?
Sloka means short composition in Guru Granth Sahib
Sloka means short composition in Guru Granth Sahib
See lessਮਨ ਏਕੁ ਨ ਚੇਤਸਿ ਮੂੜ ਮਨਾ ॥
ਮਨ ਏਕੁ ਨ ਚੇਤਸਿ ਮੂੜ ਮਨਾ ॥ In your mind, you do not remember the One Lord-you fool! ਹੇ ਮਨ! ਹੇ ਮੂਰਖ ਮਨ! ਤੂੰ ਇੱਕ ਪਰਮਾਤਮਾ ਨੂੰ ਯਾਦ ਨਹੀਂ ਕਰਦਾ। ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ You have forgotten the Lord; your virtues shall wither away. ||1||Pause|| ਤੂੰ ਜਿਉਂ ਜਿਉਂ ਪਰਮਾਤਮਾ ਨੂੰ ਵਿਸਾਰਦਾ ਜਾ ਰਿਹਾ ਹੈਂ, ਤੇਰੇ (ਅੰRead more
ਮਨ ਏਕੁ ਨ ਚੇਤਸਿ ਮੂੜ ਮਨਾ ॥
In your mind, you do not remember the
One Lord-you fool!
ਹੇ ਮਨ! ਹੇ ਮੂਰਖ ਮਨ! ਤੂੰ ਇੱਕ ਪਰਮਾਤਮਾ ਨੂੰ
ਯਾਦ ਨਹੀਂ ਕਰਦਾ।
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥
See lessਰਹਾਉ ॥
You have forgotten the Lord; your
virtues shall wither away. ||1||Pause||
ਤੂੰ ਜਿਉਂ ਜਿਉਂ ਪਰਮਾਤਮਾ ਨੂੰ ਵਿਸਾਰਦਾ ਜਾ ਰਿਹਾ
ਹੈਂ, ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ ॥੧॥
क्या सिख धर्म का कोई ईश्वर है?
ੴ सत नमु कर्ता पुरखु निर्भौ निर्वैरु अकाल मूर्ति अजुनी साईभान गुर प्रसाद ।। अकाल पुरख एक है, जिसका नाम 'अस्तित्व' है, जो सृष्टि का रचयिता है, जो सर्वव्यापक, निडर, शत्रुता रहित है, जिसका रूप काल से परे है, (अर्थात् जिसका अस्तित्व अविनाशी है)। जून में नहीं आता, जिसका प्रकाश स्वयं से आया है और जो सतगुरRead more
ੴ सत नमु कर्ता पुरखु निर्भौ निर्वैरु अकाल मूर्ति अजुनी साईभान गुर प्रसाद ।।
See lessअकाल पुरख एक है, जिसका नाम ‘अस्तित्व’ है, जो सृष्टि का रचयिता है, जो सर्वव्यापक, निडर, शत्रुता रहित है, जिसका रूप काल से परे है, (अर्थात् जिसका अस्तित्व अविनाशी है)। जून में नहीं आता, जिसका प्रकाश स्वयं से आया है और जो सतगुरु की कृपा से मिलता है।
I was wondering, is it disrespectful to wear a Kara with Gurbani engraved on it.
definitely disrespectful.
definitely disrespectful.
See lessplease explain the main line of the shabad
ਸੂਹੀ ਮਹਲਾ ੫ ॥ Soohee, Fifth Mehl: ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ The True Guru is the Transcendent Lord, the Supreme Lord God; He Himself is the Creator Lord. ਹੇ ਪਰਮਾਤਮਾ! ਹੇ ਪਰਮੇਸਰ! ਹੇ ਸਤਿਗੁਰ! ਤੂੰ ਆਪ ਹੀ ਸਭ ਕੁਝ ਕਰਨ ਦੇ ਸਮਰਥ ਹੈਂ। ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥ Your servant begRead more
ਸੂਹੀ ਮਹਲਾ ੫ ॥
Soohee, Fifth Mehl:
ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥
The True Guru is the Transcendent Lord, the
Supreme Lord God; He Himself is the Creator
Lord.
ਹੇ ਪਰਮਾਤਮਾ! ਹੇ ਪਰਮੇਸਰ! ਹੇ ਸਤਿਗੁਰ! ਤੂੰ ਆਪ ਹੀ
ਸਭ ਕੁਝ ਕਰਨ ਦੇ ਸਮਰਥ ਹੈਂ।
ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ
ਬਲਿਹਾਰਾ ॥੧॥
Your servant begs for the dust of Your feet. I
am a sacrifice to the Blessed Vision of Your
Darshan. ||1||
(ਤੇਰਾ) ਦਾਸ (ਤੇਰੇ ਪਾਸੋਂ) ਤੇਰੇ ਚਰਨਾਂ ਦੀ ਧੂੜ ਮੰਗਦਾ ਹੈ,
ਤੇਰੇ ਦਰਸਨ ਤੋਂ ਸਦਕੇ ਜਾਂਦਾ ਹੈ ॥੧॥
ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥
O my Sovereign Lord, as You keep me, so do I
remain.
ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ ਜਿਵੇਂ (ਅਸਾਂ ਜੀਵਾਂ ਨੂੰ) ਰੱਖਦਾ
ਹੈਂ, ਤਿਵੇਂ ਹੀ ਰਿਹਾ ਜਾ ਸਕਦਾ ਹੈ।
ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ
ਲਹੀਐ ॥੧॥ ਰਹਾਉ ॥
When it pleases You, I chant Your Name. You
alone can grant me peace. ||1||Pause||
ਜੇ ਤੈਨੂੰ ਚੰਗਾ ਲੱਗੇ ਤਾਂ ਤੂੰ (ਅਸਾਂ ਜੀਵਾਂ ਪਾਸੋਂ ਆਪਣਾ)
ਨਾਮ ਜਪਾਂਦਾ ਹੈਂ, ਤੇਰਾ ਹੀ ਬਖ਼ਸ਼ਿਆ ਹੋਇਆ ਸੁਖ ਅਸੀਂ ਲੈਂਦੇ ਹਾਂ।।1।।
ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ
ਕਰਾਇਹਿ ॥
Liberation, comfort and proper lifestyle come
from serving You; You alone cause us to serve
You.
ਹੇ ਪ੍ਰਭੂ! ਤੇਰੀ ਸੇਵਾ-ਭਗਤੀ ਵਿਚ ਹੀ (ਵਿਕਾਰਾਂ ਤੋਂ)
ਖ਼ਲਾਸੀ ਹੈ, ਸੰਸਾਰ ਦੇ ਸੁਖ ਹਨ, ਸੁਚੱਜੀ ਜੀਵਨ-ਜਾਚ ਹੈ
(ਪਰ ਤੇਰੀ ਭਗਤੀ ਉਹੀ ਕਰਦਾ ਹੈ) ਜਿਸ ਪਾਸੋਂ ਤੂੰ ਆਪ
ਕਰਾਂਦਾ ਹੈਂ।
ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ
ਲਾਇਹਿ ॥੨॥
That place is heaven, where the Kirtan of the
Lord’s Praises are sung. You Yourself instill
faith into us. ||2||
ਹੇ ਪ੍ਰਭੂ! ਜਿਸ ਥਾਂ ਤੇਰੀ ਸਿਫ਼ਤ-ਸਾਲਾਹ ਹੋ ਰਹੀ
ਹੋਵੇ, (ਮੇਰੇ ਵਾਸਤੇ) ਉਹੀ ਥਾਂ ਬੈਕੁੰਠ ਹੈ, ਤੂੰ ਆਪ ਹੀ
(ਸਿਫ਼ਤ-ਸਾਲਾਹ ਕਰਨ ਦੀ) ਸਰਧਾ (ਸਾਡੇ ਅੰਦਰ) ਪੈਦਾ
ਕਰਦਾ ਹੈਂ ॥੨॥
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ
ਨਿਹਾਲਾ ॥
Meditating, meditating, meditating in
remembrance on the Naam, I live; my mind
and body are enraptured.
(ਹੇ ਪ੍ਰਭੂ! ਮੇਹਰ ਕਰ) ਮੈਂ ਤੇਰਾ ਨਾਮ ਜਪ ਜਪ ਕੇ ਆਤਮਕ
ਜੀਵਨ ਹਾਸਲ ਕਰਦਾ ਰਹਾਂ, ਮੇਰਾ ਮਨ ਮੇਰਾ ਤਨ (ਤੇਰੇ
ਨਾਮ ਦੀ ਬਰਕਤਿ ਨਾਲ) ਖਿੜਿਆ ਰਹੇ।
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ
ਦੀਨ ਦਇਆਲਾ ॥੩॥
I wash Your Lotus Feet, and drink in this water,
O my True Guru, O Merciful to the meek. ||3||
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਸਤਿਗੁਰ! ਮੈਂ ਸਦਾ
ਤੇਰੇ ਸੋਹਣੇ ਚਰਨ ਧੋ ਧੋ ਕੇ ਪੀਂਦਾ ਰਹਾਂ ॥੩॥
ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ
ਦੁਆਰੈ ਆਇਆ ॥
I am a sacrifice to that most wonderful time
when I came to Your Door.
(ਹੇ ਸਤਿਗੁਰੂ!) ਮੈਂ ਉਸ ਸੋਹਣੀ ਘੜੀ ਤੋਂ ਸਦਕੇ ਜਾਂਦਾ ਹਾਂ,
ਜਦੋਂ ਮੈਂ ਤੇਰੇ ਦਰ ਤੇ ਆ ਡਿੱਗਾ।
ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ
See lessਪਾਇਆ ॥੪॥੮॥੫੫॥
God has become compassionate to Nanak; I
have found the Perfect True Guru. ||4||8||5
ਜਦੋਂ (ਦਾਸ) ਨਾਨਕ ਉਤੇ ਪ੍ਰਭੂ ਜੀ ਦਇਆਵਾਨ ਹੋਏ, ਤਦੋਂ
(ਨਾਨਕ ਨੂੰ) ਪੂਰਾ ਗੁਰੂ ਮਿਲ ਪਿਆ ॥੪॥੮॥੫੫॥
What is wrong with a Sikh marrying another religion?
according to religion this is wrong to marry in different religious,, because differ religion have differ ritual and acknowledgement
according to religion this is wrong to marry in different religious,, because differ religion have differ ritual and acknowledgement
See lessIs It Wrong For A Sikh To Marry Someone With A Different Religion?
according to religion this is wrong to marry in different religious,, because differ religion have differ ritual and acknowledgement
according to religion this is wrong to marry in different religious,, because differ religion have differ ritual and acknowledgement
See lessHow can we get panthic unity?
Yes, unity can be achieved by following the teachings of Sri Guru Granth Sahib ji and according to Sikh Rehat Maryada.
Yes, unity can be achieved by following the teachings of Sri Guru Granth Sahib ji and according to Sikh Rehat Maryada.
See lessplease explain these 3 words and complete the line as well
You have overpowered the five enticers , and established with intuitive ease the Absolute Lord within Your own being .
You have overpowered the five enticers , and established with intuitive ease the Absolute Lord within Your own being .
See lessWhat is the actual meaning of this shabad?
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ Hundreds of thousands of princely pleasures are enjoyed, if the True Guru bestows His Glance of Grace. ਜੇ (ਮੇਰਾ) ਸਤਿਗੁਰੂ (ਮੇਰੇ ਉੱਤੇ) ਮਿਹਰ ਦੀ (ਇੱਕ) ਨਿਗਾਹ ਕਰੇ, ਤਾਂ (ਮੈਂ ਸਮਝਦਾ ਹਾਂ ਕਿ ਮੈਨੂੰ) ਲੱਖਾਂ ਪਾਤਿਸ਼ਾਹੀਆਂ ਦੀਆਂ ਖ਼ੁਸ਼ੀਆਂ ਮਿਲ ਗਈਆਂ ਹਨ। ਨਿਮਖ ਏਕ ਹਰਿ ਨਾਮੁ ਦੇਇ ਮੇਰਾRead more
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ
ਕਰੇਇ ॥
Hundreds of thousands of princely pleasures
are enjoyed, if the True Guru bestows His
Glance of Grace.
ਜੇ (ਮੇਰਾ) ਸਤਿਗੁਰੂ (ਮੇਰੇ ਉੱਤੇ) ਮਿਹਰ ਦੀ (ਇੱਕ) ਨਿਗਾਹ
ਕਰੇ, ਤਾਂ (ਮੈਂ ਸਮਝਦਾ ਹਾਂ ਕਿ ਮੈਨੂੰ) ਲੱਖਾਂ ਪਾਤਿਸ਼ਾਹੀਆਂ
ਦੀਆਂ ਖ਼ੁਸ਼ੀਆਂ ਮਿਲ ਗਈਆਂ ਹਨ।
ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ
See lessਹੋਇ ॥
If He bestows the Name of the Lord, for even
a moment, my mind and body are cooled and
soothed.
(ਕਿਉਂਕਿ ਜਦੋਂ ਗੁਰੂ ਮੈਨੂੰ) ਅੱਖ ਦੇ ਝਮਕਣ ਜਿਤਨੇ ਸਮੇਂ
ਵਾਸਤੇ ਭੀ ਪਰਮਾਤਮਾ ਦਾ ਨਾਮ ਬਖ਼ਸ਼ਦਾ ਹੈ, ਤਾਂ ਮੇਰਾ ਮਨ
ਸ਼ਾਂਤ ਹੋ ਜਾਂਦਾ ਹੈ, ਮੇਰਾ ਸਰੀਰ ਸ਼ਾਂਤ ਹੋ ਜਾਂਦਾ ਹੈ (ਮੇਰੇ
ਗਿਆਨ-ਇੰਦਰੇ ਵਿਕਾਰਾਂ ਦੀ ਭੜਕਾਹਟ ਵਲੋਂ ਹਟ ਜਾਂਦੇ ਹਨ।