Download Our Mobile App

Sign Up

or use


Have an account? Sign In Now

Sign In

or use


Forgot Password?

Don't have account, Sign Up Here

You must login to ask a question.

or use


Forgot Password?

Need An Account, Sign Up Here

Please briefly explain why you feel this question should be reported.

Please briefly explain why you feel this answer should be reported.

Please briefly explain why you feel this user should be reported.

Sikh Wisdom Logo Sikh Wisdom Logo
Sign InSign Up

Sikh Wisdom

Sikh Wisdom Navigation

  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Search
Ask A Question

Mobile menu

Close
Ask A Question
  • Categories
  • Questions
    • New Questions
    • Trending Questions
    • Most Read Questions
  • Polls
  • Tags
  • Help
  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Home/ Questions/Q 206284
Next
In Process

Sikh Wisdom Latest Questions

Asked: November 1, 20232023-11-01T16:31:25+00:00 2023-11-01T16:31:25+00:00In: Knowledge

ਅਪਣੀ ਰਾਇ ਜਰੂਰ ਦਵੋ ਜੀ ਇਸ ਤੇ। ਪਰ ਸੱਚ ਦੀ ਹੋਵੇ। ਧੰਨਵਾਦ,🙏

gurzant singh
gurzant singh

ਅਰਬਦ ਨਰਬਦ ਧੁੰਧੂਕਾਰਾ ॥
For endless eons, there was only utter darkness.
ਧਰਣਿ ਨ ਗਗਨਾ ਹੁਕਮੁ ਅਪਾਰਾ ॥
There was no earth or sky; there was only the infinite Command of His Hukam.
ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥
There was no day or night, no moon or sun; God sat in primal, profound Samaadhi. ||1||
ਉਪਰ ਅਰਬਾ ਖਰਬਾ ਸਾਲ ਕਹਿ ਕੇ ਗੁਰੁ ਜੀ ਸਮਜਾ ਰਹੇ ਨੇ ਕਿ ਉਸ ਵੇਲੇ ਧੁੰਧੂਕਾਰਾ ਮਤਲਬ ਕੋਈ ਪਤਾ ਨਹੀਂ । ਕਿਉਕਿ ਸੁੰਨ ਸਮਾਦਿ ਚ ਕਿ ਪਤਾ ਵੇਲੇ ਦਾ ਅੱਜ ਅਸੀਂ ਵੀ ਸੋ ਕੇ ਉਠਦੇ ਹਾਂ ਤੇ ਸਾਨੂੰ ਕਿ ਪਤਾ ਟਾਈਮ ਦਾ? ਐਸ ਲਈ ਧੰਧੁਕਾਰਾ ਹੀ ਵਰਤਿਆ।
ਅਗਲੀ ਪੰਕਤੀ ਵਿੱਚ ਓਦੋਂ ਨਾ ਧਰਤੀ ਨਾ ਗਗ+ਨਾ ਹੀ ਹੁਕਮ ਅਪਾਰਾ ਸੀ।
ਮਤਲਬ ਗਗਨਾ ਦੇ ਪਿੱਛੇ ਵਾਲਾ ਗਗ+ਨਾ<< ਇਹ ਬੁਹਤ ਬਾਰੀਕ ਗੱਲ ਹੈ ਧਿਆਨ ਦੇਣ ਯੋਗ ।ਮਤਲਬ ਨਾ ਹੀ ਗਗਨ ਸੀ,ਅਤੇ ਨਾ ਹੀ ਹੁਕਮ ਅਪਾਰਾ ਸੀ।ਮਤਲਬ (ਨਾ ) ਦੋਨੋ ਸਾਈਡ ਨੂੰ ਨੈਗੇਟਿਵ ਲਗ ਗਿਆ।
ਕਿਉਕਿ ਅਗਲੀ ਪੰਕਤੀ ਸਾਫ ਕਰਦੀ ਹੈ ਕਿ
ਨਾ ਦਿਨ ਸੀ ਨਾ ਰਾਤਿ ਸੀ ਨਾ ਚੰਦ ਨਾ ਸੂਰਜ ਸੀ ਕਿਉ?; ਕਿਉਕਿ ਉਹ ਜੋਂ ਗੁਰਬਾਣੀ ਦਾ ੧ ਉਸ ਨੇ ਸੁੰਨ ਸਮਾਦ ਲਗਾ ਕੇ ਰੱਖੀ ਸੀ। ਹੁਣ ਜੋਂ ੧ ਗੁਰਬਾਣੀ ਦਾ ਤੁਸੀ ਉਸ ਨੂੰ ਰੱਬ ਕਹਿ ਲਵੋ ਪਰ ਉਸ ਚ ਵੀ ਫਰਕ ਹੈ ਉਹ ਹੋਰ ਵਿਸ਼ਾ ਹੈ। ਜਦੋਂ ਸੁੰਨ ਸਮਾਧ ਹੈ ਤਾਂ ਹੁਕਮ ਵੀ ਪਰਗਟ ਨਹੀਂ ਹੋ ਸਕਦਾ।ਮਤਲਬ ਆਪ ਸੁੰਨ ਸਮਾਧਿ ਸੀ ਅਤੇ ਹੁਕਮ ਵੀ ਨਹੀਂ ਸੀ।

ਹੂਕਮ ਤਾਂ ਬਾਅਦ ਵਿਚ ਬਣਾਇਆ। ਜਿਸਨੂੰ ੧੦ ਪਾਤਸ਼ਾਹੀ ।
ਖੰਡਾ ਪ੍ਰਿਥਮੈ ਸਾਜਿ ਕੈ ਜਿਨਿ ਸਭੁ ਸੈਸਾਰੁ ਉਪਾਇਆ ॥ਬ੍ਰਹਮਾ ਬਿਸਨੁ ਮਹੇਸ ਸਾਜਿ ਕੁਦਰਤੀ ਦਾ ਖੇਲੁ ਰਚਾਇ ਬਣਾਇਆ ॥ਸਿੰਧ ਪਰਬਤ ਮੇਦਨੀ ਬਿਨੁ ਥੰਮ੍ਹਾ ਗਗਨੁ ਰਹਾਇਆ ॥
ਇਹ ਖੰਡਾ ਹੁਕਮ ਹੀ ਹੈਗਾ। ਮੋਟੀ ਮੋਟੀ ਗੱਲ ਹੈਗੀ ਕਿ ਜਦੋਂ ਸੁਰਿਸ਼ਟੀ, ਕਰਿਏਸ਼ਨ ਨਹੀਂ ਹੈਗੀ ਤਾਂ ਹੁਕਮ ਦੀ ਵੀ ਲੋੜ ਨਹੀਂ ਹੁੰਦੀ। ਜਦੋਂ ਰਚਨਾ ਬਣਾਉਨੀ ਹੁੰਦੀ ਉਦੋਂ ਹੀ ਹੁਕਮ ਵੀ ਬਣਾਉਣਾ ਪੈਂਦਾ । ਰਚਨਾ ਨਹੀਂ ਤੇ ਹੁਕਮ ਵੀ ਨਹੀਂ।
ਪਰ ਆਪਣੇ ਟੀਕੇ ਜੋਂ ਇੰਟਰਨੈੱਟ ਤੇ ਪਏ ਨੇ ਉਹ ਕੁਝ ਗੁਰਮੱਤ ਦੇ ਉਲਟ ਹਨ।

6
  • 2
  • 2
  • 6 6 Answers
  • 0 Followers
  • 0
Share
  • Facebook

    Leave an answer
    Cancel reply

    You must login to add an answer.

    or use


    Forgot Password?

    Need An Account, Sign Up Here

    6 Answers

    • Voted
    • Oldest
    • Recent
    1. hkandola
      hkandola Scholar
      2023-11-01T22:49:59+00:00Added an answer on November 1, 2023 at 10:49 pm

      STI. I can say that this hymn is not about GOD sitting by HIMSRELF IN SUN ATATE and then wok up and created the SRISTI. This hymn is all about our own inner universe, SRISTI. It is about creation of our inner world. Please watch video by Veer Bhupinder Singhji on this subject.

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
      • gurzant singh
        gurzant singh
        2023-11-02T05:44:12+00:00Replied to answer on November 2, 2023 at 5:44 am

        ਮਾਫ਼ ਕਰਨਾ ਜੀ । ਉਥੇ ਕਰਤਾਰੇ ਦੀ ਹੀ ਗੱਲ ਹੈ। ਜਦੋਂ ਧਰਤੀ ਹੀ ਕਹਤੀ ਨਹੀਂ ਸੀ ਦਿਨ ਨਾ ਰਾਤ ਫੇਰ ਆਸੀ our ਨਹੀਂ ਕਹਿ ਸਕਦੇ ਜੀ ।ਕੇਤੜਿਆ ਜੁਗ ਧੁੰਧੂਕਾਰੈ ॥ਤਾੜੀ ਲਾਈ ਸਿਰਜਣਹਾਰੈ ॥ਅੰਗ 1023

          • 0
        • Reply
        • Share
          Share
          • Share on Facebook
          • Share on Twitter
          • Share on LinkedIn
          • Share on WhatsApp
      • gurzant singh
        gurzant singh
        2023-11-02T05:50:57+00:00Replied to answer on November 2, 2023 at 5:50 am

        ਕੇਤੜਿਆ ਦਿਨ ਗੁਪਤੁ ਕਹਾਇਆ ॥ਕੇਤੜਿਆ ਦਿਨ ਸੁੰਨਿ ਸਮਾਇਆ ॥ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥ਅੰਗ 1081

          • 0
        • Reply
        • Share
          Share
          • Share on Facebook
          • Share on Twitter
          • Share on LinkedIn
          • Share on WhatsApp
    2. ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ
      2023-11-02T00:36:04+00:00Added an answer on November 2, 2023 at 12:36 am

      ਸਤਿਕਾਰ ਯੋਗ ਗੁਰਜੰਟ ਸਿੰਘ ਜੀ,
      ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

      ਤੁਹਾਡੇ ਸਵਾਲ ਦੇ ਜਵਾਬ ਵਿਚ, ਜੋ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਲਿੱਖਿਆ ਹੈ, ਉਸ ਬਾਰੇ, ਦਾਸ ਆਪਣੀ ਸਮਝ ਅਨੁਸਾਰ, ਤੁਹਾਨੂੰ ਭਗਤ ਪੀਪਾ ਜੀ ਦੇ, ਗੁਰੂ ਗ੍ਰੰਥ ਸਾਹਿਬ ਵਿਚ ਧਨਾਸਰੀ ਰਾਗ ਵਿਚ ਪੰਨਾ 695 ਤੇ ਸੁਸ਼ੋਭਿਤ ਸ਼ਬਦ ਦੀਆਂ ਦੋ ਪੰਗਤੀਆਂ ਤੇ ਉਨ੍ਹਾਂ ਦੇ ਅਰਥਾਂ ਤੇ ਵਿਚਾਰ ਕਰਨ ਲਈ ਬੇਨਤੀ ਕਰਦਾ ਹੈ, ਜਿਸ ਵਿਚ ਸਮਝਾਇਆ ਗਿਆ ਹੈ ਕਿ ਜੋ ਸ੍ਰਿਸ਼ਟੀ ਦਾ ਰਚਣਹਾਰ ਪਰਮਾਤਮਾ ਸਾਰੇ ਬ੍ਰਹਮੰਡ ਵਿਚ (ਵਿਆਪਕ) ਹੈ, ਉਹੀ (ਮਨੁੱਖਾ) ਸਰੀਰ ਵਿਚ ਹੈ:-

      ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥ {ਪੰਨਾ 695}

      ਅਰਥ: ਪੀਪਾ ਬੇਨਤੀ ਕਰਦਾ ਹੈ-ਜੋ ਸ੍ਰਿਸ਼ਟੀ ਦਾ ਰਚਣਹਾਰ ਪਰਮਾਤਮਾ ਸਾਰੇ ਬ੍ਰਹਮੰਡ ਵਿਚ (ਵਿਆਪਕ) ਹੈ ਉਹੀ (ਮਨੁੱਖਾ) ਸਰੀਰ ਵਿਚ ਹੈ, ਜੋ ਮਨੁੱਖ ਖੋਜ ਕਰਦਾ ਹੈ ਉਹ ਉਸ ਨੂੰ ਲੱਭ ਲੈਂਦਾ ਹੈ, ਜੇ ਸਤਿਗੁਰੂ ਮਿਲ ਪਏ ਤਾਂ (ਅੰਦਰ ਹੀ) ਦਰਸ਼ਨ ਕਰਾ ਦੇਂਦਾ ਹੈ।੨।੧।

      ਇਸ ਲਈ ਦਾਸ ਦੀ ਸਮਝ ਅਨੁਸਾਰ ਜੋ ਪੰਗਤੀਆਂ ਤੁਸੀਂ ਆਪਣੇ ਸਵਾਲ ਵਿਚ ਲਿੱਖੀਆਂ ਹਨ, ਉਸ ਦੇ ਅਰਥ ਹੇਠ ਲਿੱਖੇ ਵੀ ਲਏ ਜਾ ਸਕਦੇ ਹਨ ਅਰਥਾਤ ਸ੍ਰਿਸ਼ਟੀ ਦੀ ਰਚਨਾ ਤੋਂ ਪਹਿਲਾਂ ਦੀ ਦਸ਼ਾ ਦਾ ਵਰਣਨ ਵੀ ਲਿਆ ਜਾ ਸਕਦਾ ਹੈ ਤੇ ਆਪਣੀ ਅੰਦਰ ਦੀ ਦਸ਼ਾ ਦਾ ਵਰਣਨ ਵੀ ਲਿਆ ਜਾ ਸਕਦਾ ਹੈ:-

      ਅਰਬਦ ਨਰਬਦ ਧੁੰਧੂਕਾਰਾ॥ ਧਰਣਿ ਨ ਗਗਨਾ ਹੁਕਮੁ ਅਪਾਰਾ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ॥1॥ (ਪੰਨਾ 1035)

      ਅਰਥ: (ਜਗਤ ਦੀ ਰਚਨਾ ਤੋਂ ਪਹਿਲਾਂ ਬੇਅੰਤ ਸਮਾ ਜਿਸ ਦੀ ਗਿਣਤੀ ਦੇ ਵਾਸਤੇ) ਅਰਬਦ ਨਰਬਦ (ਲਫ਼ਜ਼ ਭੀ ਨਹੀਂ ਵਰਤੇ ਜਾ ਸਕਦੇ, ਐਸੀ) ਘੁੱਪ ਹਨੇਰੇ ਦੀ ਹਾਲਤ ਸੀ (ਭਾਵ, ਅਜੇਹੀ ਹਾਲਤ ਸੀ ਜਿਸ ਦੀ ਬਾਬਤ ਕੁਝ ਭੀ ਦੱਸਿਆ ਨਹੀਂ ਜਾ ਸਕਦਾ। ਤਦੋਂ ਨਾਂਹ ਧਰਤੀ ਸੀ ਨਾਹ ਆਕਾਸ਼ ਸੀ ਅਤੇ ਨਾਂਹ ਹੀ ਕਿਤੇ ਬੇਅੰਤ ਪ੍ਰਭੂ ਦਾ ਹੁਕਮ ਚੱਲ ਰਿਹਾ ਸੀ। ਤਦੋਂ ਨਾਹ ਦਿਨ ਸੀ ਨਾਂਹ ਰਾਤ ਸੀ, ਨਾਂਹ ਚੰਦ ਸੀ ਨਾਂਹ ਸੂਰਜ ਸੀ। ਤਦੋਂ ਪਰਮਾਤਮਾ ਆਪਣੇ ਆਪ ਵਿਚ ਹੀ (ਮਾਨੋ ਐਸੀ) ਸਮਾਧੀ ਲਾਈ ਬੈਠਾ ਸੀ ਜਿਸ ਵਿਚ ਕੋਈ ਕਿਸੇ ਕਿਸਮ ਦਾ ਫੁਰਨਾ ਨਹੀਂ ਸੀ।1।

      ਅਸੀਂ ਇਸ ਬਾਰੇ ਅੱਗੇ ਵਿਚਾਰ ਕਰ ਸਕਦੇ ਹਾ।

      ਆਦਰ ਸਹਿਤ,
      ਆਪ ਦਾ ਵੀਰ

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
      • ਕੁਲਵਿੰਦਰ ਸਿੰਘ
        ਕੁਲਵਿੰਦਰ ਸਿੰਘ
        2023-11-02T01:48:31+00:00Replied to answer on November 2, 2023 at 1:48 am

        ਸਤਿਕਾਰ ਯੋਗ ਗੁਰਜੰਟ ਸਿੰਘ ਜੀ,
        ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

        ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਅੱਗੇ ਕਹਿਣਾ ਚਾਹੁੰਦਾ ਹਾਂ ਕਿ ਵਿਗਿਆਨ ਅਨੁਸਾਰ ਸੰਸਾਰ ਸੁੰਨ (Nothingness) ਤੋ ਪੈਦਾ ਹੋਇਆ। ਇਹ ਇਕ ਬਹੁਤ ਵਿਸ਼ਾਲ ਗਰਮ ਮਾਦੇ ਦੇ ਰੂਪ ਵਿਚ ਸੀ। ਇਹ ਮਾਦਾ ਇਤਨੇ ਜ਼ੋਰ ਨਾਲ ਫੈਲਿਆ ਕਿ ਇਕ ਵਿਸ਼ਾਲ ਧਮਾਕਾ (Big Bang) ਹੋਇਆ ਜਿਸ ਨਾਲ ਇਹ ਮਾਦਾ ਅਣਗਿਣਤ ਛੋਟੇ ਵੱਡੇ ਟੁਕੜਿਆ ਵਿਚ ਫੱਟ ਗਿਆ। ਇਹ ਟੁਕੜੇ ਹੋਲੀ ਹੋਲੀ ਠੰਡੇ ਹੋਕੇ ਸਥੂਲ ਆਕਾਰ ਬਣ ਗਏ ਅਤੇ ਅਕਾਸ਼ ਗੰਗਾਵਾਂ, ਤਾਰਿਆਂ, ਸੂਰਜੀ ਮੰਡਲਾਂ, ਨਖੱਤਰਾਂ ਅਤੇ ਅਨੇਕ ਛੋਟੇ ਵੱਡੇ ਆਕਾਰਾਂ ਵਿਚ ਇਹ ਆਪਣੇ ਤੋਂ ਵੱਡੇ ਆਕਾਰਾਂ ਦੁਆਲੇ ਘੁੰਮਣ ਲਗ ਪਏ।

        (ੳ) ਗੁਰਬਾਣੀ ਅਨੁਸਾਰ ਸ੍ਰਿਸ਼ਟੀ ਦੀ ਰਚਨਾ:-

        1. ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਦੇ ਬਣਨ ਤੋਂ ਪਹਿਲਾਂ ਦੀ ਦਸ਼ਾ?

        ਮਾਰੂ ਰਾਗ ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਫੁਰਮਾਉਂਦੇ ਹਨ:-
        ਅਰਬਦ ਨਰਬਦ ਧੁੰਧੂਕਾਰਾ॥ ਧਰਣਿ ਨ ਗਗਨਾ ਹੁਕਮੁ ਅਪਾਰਾ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ॥1॥ (ਪੰਨਾ 1035)

        ਅਰਥ: (ਜਗਤ ਦੀ ਰਚਨਾ ਤੋਂ ਪਹਿਲਾਂ ਬੇਅੰਤ ਸਮਾ ਜਿਸ ਦੀ ਗਿਣਤੀ ਦੇ ਵਾਸਤੇ) ਅਰਬਦ ਨਰਬਦ (ਲਫ਼ਜ਼ ਭੀ ਨਹੀਂ ਵਰਤੇ ਜਾ ਸਕਦੇ, ਐਸੀ) ਘੁੱਪ ਹਨੇਰੇ ਦੀ ਹਾਲਤ ਸੀ (ਭਾਵ, ਅਜੇਹੀ ਹਾਲਤ ਸੀ ਜਿਸ ਦੀ ਬਾਬਤ ਕੁਝ ਭੀ ਦੱਸਿਆ ਨਹੀਂ ਜਾ ਸਕਦਾ। ਤਦੋਂ ਨਾਂਹ ਧਰਤੀ ਸੀ ਨਾਹ ਆਕਾਸ਼ ਸੀ ਅਤੇ ਨਾਂਹ ਹੀ ਕਿਤੇ ਬੇਅੰਤ ਪ੍ਰਭੂ ਦਾ ਹੁਕਮ ਚੱਲ ਰਿਹਾ ਸੀ। ਤਦੋਂ ਨਾਹ ਦਿਨ ਸੀ ਨਾਂਹ ਰਾਤ ਸੀ, ਨਾਂਹ ਚੰਦ ਸੀ ਨਾਂਹ ਸੂਰਜ ਸੀ। ਤਦੋਂ ਪਰਮਾਤਮਾ ਆਪਣੇ ਆਪ ਵਿਚ ਹੀ (ਮਾਨੋ ਐਸੀ) ਸਮਾਧੀ ਲਾਈ ਬੈਠਾ ਸੀ ਜਿਸ ਵਿਚ ਕੋਈ ਕਿਸੇ ਕਿਸਮ ਦਾ ਫੁਰਨਾ ਨਹੀਂ ਸੀ।1।

        2. ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਕਿਵੇਂ ਹੋਈ?

        ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਜਪੁ ਬਾਣੀ ਵਿਚ ਫੁਰਮਾਇਆ ਹੈ:
        ਕੀਤਾ ਪਸਾਉ ਏਕੋ ਕਵਾਉ॥ ਤਿਸ ਤੇ ਹੋਏ ਲਖ ਦਰੀਆਉ॥ (ਪੰਨਾ 3)

        ਅਰਥ: ਅਕਾਲ ਪੁਰਖ ਨੇ ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਉਸ ਹੁਕਮ ਨਾਲ ਹੀ ਜ਼ਿੰਦਗੀ ਦੇ ਲੱਖਾਂ ਦਰਿਆ ਬਣ ਗਏ।

        3. ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਬਣਾ ਕੇ ਅਕਾਲਪੁਰਖ ਨੇ ਕਿਸ ਚੀਜ਼ ਦੀ ਰਚਨਾ ਕੀਤੀ?

        ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਸਿਰੀ‌ ਰਾਗ ਵਿਚ ਫੁਰਮਾਉਂਦੇ ਹਨ:

        ਸਾਚੇ ਤੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ॥ ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥ (ਪੰਨਾ 19)

        ਅਰਥ: (ਉਸ ਨੂੰ ਇਹ ਯਕੀਨ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਤੋਂ (ਸੂਖਮ ਤੱਤ) ਪਵਣ ਬਣਿਆ, ਪਵਣ ਤੋਂ ਜਲ ਹੋਂਦ ਵਿਚ ਆਇਆ, ਜਲ ਤੋਂ ਸਾਰਾ ਜਗਤ ਰਚਿਆ ਗਿਆ, (ਤੇ, ਇਸ ਰਚੇ ਸੰਸਾਰ ਦੇ) ਹਰੇਕ ਘਟ ਵਿਚ ਪਰਮਾਤਮਾ ਦੀ ਜੋਤਿ ਸਮਾਈ ਹੋਈ ਹੈ।3।

        4. ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਕਰਕੇ ਅਕਾਲਪੁਰਖ ਨੇ ਆਪਣੇ ਆਪ ਨੂੰ ਕਿੱਥੇ ਰੱਖਿਆ?

        ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਸੁਖਮਨੀ ਸਾਹਿਬ ਵਿਚ ਫੁਰਮਾਉਂਦੇ ਹਨ:

        ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ।।੧॥ (ਪੰਨਾ 290)

        ਅਰਥ: ਨਿਰੰਕਾਰ (ਭਾਵ, ਆਕਾਰ-ਰਹਿਤ ਅਕਾਲ ਪੁਰਖ) ਤ੍ਰਿਗੁਣੀ ਮਾਇਆ ਦਾ ਰੂਪ (ਭਾਵ, ਜਗਤ ਰੂਪ) ਭੀ ਆਪ ਹੈ ਤੇ ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ ਭੀ ਆਪ ਹੀ ਹੈ, ਅਫੁਰ ਅਵਸਥਾ ਵਿਚ ਟਿਕਿਆ ਹੋਇਆ ਭੀ ਆਪ ਹੀ ਹੈ। ਹੇ ਨਾਨਕ! (ਇਹ ਸਾਰਾ ਜਗਤ) ਪ੍ਰਭੂ ਨੇ ਆਪ ਹੀ ਰਚਿਆ ਹੈ (ਤੇ ਜਗਤ ਦੇ ਜੀਵਾਂ ਵਿਚ ਬੈਠ ਕੇ) ਆਪ ਹੀ (ਆਪਣੇ ਆਪ ਨੂੰ ਯਾਦ ਕਰ ਰਿਹਾ ਹੈ।1।।

        5. ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਕਦੋਂ ਹੋਈ?

        ਇਸ ਬਾਰੇ ਧਰਮ-ਸ਼ਾਸਤਰੀ ਅਤੇ ਵਿਗਿਆਨੀ ਯਕੀਨ ਨਾਲ ਕੁਝ ਨਹੀ ਦਸ ਸਕਦੇ। ਸਾਰੇ ਅੰਦਾਜ਼ੇ ਲਾਉਂਦੇ ਹਨ ਜੋ ਇਕ ਦੂਜੇ ਨਾਲ ਨਹੀ ਰਲਦੇ। ਗੁਰਬਾਣੀ ਅਨੁਸਾਰ ਇਸ ਬਾਰੇ ਕੇਵਲ ਰਚਨਹਾਰ ਹੀ ਜਾਣਦਾ ਹੈ। ਜਪੁ ਬਾਣੀ ਵਿਚ ਗੁਰੂ ਨਾਨਕ ਸਾਹਿਬ ਫੁਰਮਾਉਂਦੇ ਹਨ:

        ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ( ਪੰਨਾ 4)

        ਅਰਥ: ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ, ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ?

        ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ॥ (ਪੰਨਾ 4)

        ਅਰਥ: (ਜਦੋਂ ਜਗਤ ਬਣਿਆ ਸੀ ਤਦੋਂ) ਕਿਹੜੀ ਥਿੱਤ ਸੀ, (ਕਿਹੜਾ) ਵਾਰ ਸੀ, ਇਹ ਗੱਲ ਕੋਈ ਜੋਗੀ ਭੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ (ਦੱਸ ਨਹੀਂ ਸਕਦਾ) ਕਿ ਤਦੋਂ ਕਿਹੜੀ ਰੁੱਤ ਸੀ ਅਤੇ ਕਿਹੜਾ ਮਹੀਨਾ ਸੀ। ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ (ਕਿ ਜਗਤ ਕਦੋਂ ਰਚਿਆ)।

        6. ਗੁਰੂ ਗ੍ਰੰਥ ਸਾਹਿਬ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਤੋਂ ਬਾਅਦ ਇਹ ਮਨੁੱਖਾ ਸਰੀਰ ਕਿਵੇਂ ਬਣਿਆ?

        ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਮਾਰੂ ਰਾਗ ਵਿਚ ਫੁਰਮਾਉਂਦੇ ਹਨ:

        ਪੰਚ ਤਤੁ ਸੁੰਨਹੁ ਪਰਗਾਸਾ ॥ ਦੇਹ ਸੰਜੋਗੀ ਕਰਮ ਅਭਿਆਸਾ ॥ ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥ (ਪੰਨਾ 1037)

        ਅਰਥ: ਪੰਜਾਂ ਤੱਤਾਂ ਤੋਂ ਬਣਿਆ ਇਹ ਮਾਨੁਖੀ ਸਰੀਰ ਨਿਰੋਲ ਪ੍ਰਭੂ ਦੇ ਆਪਣੇ ਆਪੇ ਤੋਂ ਹੀ ਪਰਗਟ ਹੋਇਆ। ਇਸ ਸਰੀਰ ਦੇ ਸੰਜੋਗ ਕਰਕੇ ਜੀਵ ਕਰਮਾਂ ਵਿਚ ਰੁੱਝ ਪੈਂਦਾ ਹੈ। ਪ੍ਰਭੂ ਦੇ ਹੁਕਮ ਅਨੁਸਾਰ ਹੀ ਜੀਵ ਦੇ ਕੀਤੇ ਚੰਗੇ ਤੇ ਮੰਦੇ ਕਰਮਾਂ ਦੇ ਸੰਸਕਾਰ ਉਸ ਦੇ ਮੱਥੇ ਤੇ ਲਿਖੇ ਜਾਂਦੇ ਹਨ, ਇਸ ਤਰ੍ਹਾਂ ਜੀਵ ਪਾਪ ਤੇ ਪੁੰਨ (ਦੇ ਬੀਜ) ਬੀਜਦਾ ਹੈ (ਤੇ ਉਹਨਾਂ ਦਾ ਫਲ ਭੋਗਦਾ ਹੈ) ।14।

        7. ਕੀ ਅਕਾਲਪੁਰਖ ਦੀ ਰਚਨਾ ਦਾ ਕੋਈ ਅੰਤ ਪਾਇਆ ਜਾ ਸਕਦਾ ਹੈ?

        ਅਕਾਲਪੁਰਖ ਦੀ ਰਚਨਾ ਬੇਅੰਤ ਹੈ । ਧਰਤੀਆਂ, ਨਖੱਤਰਾਂ, ਸੂਰਜਾਂ, ਤਾਰਿਆਂ ਆਕਾਸ਼ਾਂ ਪਾਤਾਲਾਂ ਦੀ ਗਿਣਤੀ ਦਾ ਕੋਈ ਹਿਸਾਬ ਨਹੀ ਲਗਾ ਸਕਦਾ । ਆਪਣੀ ਰਚਨਾ ਬਾਰੇ ਉਹ ਕਰਤਾ ਪੁਰਖ ਆਪ ਹੀ ਜਾਣਦਾ ਹੈ। ਜਪੁ ਬਾਣੀ ਵਿਚ ਫੁਰਮਾਨ ਹੈ:

        ਪਾਤਾਲਾ ਪਾਤਾਲ ਲਖ ਆਗਾਸਾ ਆਗਾਸ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ॥ ਪੰਨਾ 5)

        ਅਰਥ: (ਸਾਰੇ) ਵੇਦ ਇੱਕ = ਜ਼ਬਾਨ ਹੋ ਕੇ ਆਖਦੇ ਹਨ, “ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ, (ਬੇਅੰਤ ਰਿਸ਼ੀ ਮੁਨੀ ਇਹਨਾਂ ਦੇ) ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, (ਪਰ ਲੱਭ ਨਹੀਂ ਸਕੇ)।

        ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ॥ (ਪੰਨਾ 5)

        ਅਰਥ: (ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, “ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ”। (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) ‘ਹਜ਼ਾਰਾਂ’ ਤੇ ‘ਲੱਖਾਂ’ ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ, ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ, (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ)।

        ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥ (ਪੰਨਾ 5)

        ਅਰਥ: ਹੇ ਨਾਨਕ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ। 22।

        8. ਗੁਰੂ ਗ੍ਰੰਥ ਸਾਹਿਬ ਅਨੁਸਾਰ ਅਕਾਲਪੁਰਖ ਦੁਆਰਾ ਬਣਾਈ ਗਈ ਰਚਨਾ ਦਾ ਅੰਤ ਕੀ ਹੈ?

        ਰਚਨਾ ਰਚਨਹਾਰ ਤੋ ਬਣੀ ਅਤੇ ਫ਼ਿਰ ਉਸੇ ਵਿਚ ਸਮਾ ਜਾਵੇਗੀ।ਇਹ ਉਸਦਾ ਸਰਗੁਣ ਸਰੂਪ ਹੈ। ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਮਾਰੂ ਰਾਗ ਵਿਚ ਫੁਰਮਾਉਂਦੇ ਹਨ:

        ਸੁੰਨਹੁ ਖਾਣੀ ਸੁੰਨਹੁ ਬਾਣੀ ॥ ਸੁੰਨਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥ (ਪੰਨਾ 1037)

        ਅਰਥ: ਪ੍ਰਭੂ ਨਿਰੋਲ ਆਪਣੇ ਆਪੇ ਤੋਂ ਹੀ ਜੀਵ-ਉਤਪੱਤੀ ਦੀਆਂ ਚਾਰ ਖਾਣੀਆਂ ਬਣਾਂਦਾ ਹੈ ਤੇ ਜੀਵਾਂ ਦੀਆਂ ਬਾਣੀਆਂ ਰਚਦਾ ਹੈ। ਉਸ ਦੇ ਨਿਰੋਲ ਆਪਣੇ ਆਪੇ ਤੋਂ ਹੀ ਸ੍ਰਿਸ਼ਟੀ ਪੈਦਾ ਹੁੰਦੀ ਹੈ ਤੇ ਉਸ ਦੇ ਆਪੇ ਵਿਚ ਹੀ ਸਮਾ ਜਾਂਦੀ ਹੈ। ਸਭ ਤੋਂ ਪਹਿਲਾਂ ਕਰਤਾਰ ਨੇ ਜਗਤ-ਰਚਨਾ ਦਾ ਕੁਝ ਅਜੇਹਾ ਕੌਤਕ ਹੀ ਰਚਿਆ ਜਿਵੇਂ ਧਰਤੀ ਵਿਚ ਬਨਸਪਤੀ ਆਪਣੇ ਆਪ ਉੱਗ ਪੈਂਦੀ ਹੈ। ਆਪਣੇ ਹੁਕਮ ਨਾਲ ਹੀ ਇਹ ਹੈਰਾਨ ਕਰਨ ਵਾਲਾ ਤਮਾਸ਼ਾ ਵਿਖਾ ਦੇਂਦਾ ਹੈ।7।

        (ਅ) ਮਨੁੱਖ ਅਕਾਲਪੁਰਖ ਦੀ ਸਭ ਤੋਂ ਸ੍ਰੇਸ਼ਟ ਰਚਨਾ (Supreme Creation) ਹੈ ਕਿਉਂਕਿ ਇਸ ਵਿਚ ਰੱਬੀ ਗੁਣ ਹਨ। ਮਨੁੱਖ/ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰੂ ਦੀ ਸਿਖਿਆ ਦੁਆਰਾ ਅਕਾਲਪੁਰਖ ਦੇ ਹੁਕਮ (Laws of Universal Order) ਨੂੰ ਸਮਝੇ ਤੇ ਹੁਕਮ/ਰਜ਼ਾ/ਭਾਣੇ ਨੂੰ ਮੰਨੇ। ਇਸ ਨਾਸ਼ਮਾਨ ਸੰਸਾਰ ਵਿਚ ਰਹਿੰਦਿਆਂ ਗੁਰੂ ਦੀ ਸਿੱਖਿਆ ਦੁਆਰਾ ਅਬਿਨਾਸ਼ੀ ਪਦ ਦੀ ਪ੍ਰਾਪਤੀ ਕਰਨਾ ਮਨੁੱਖ ਦਾ ਉਦੇਸ਼ ਹੈ ਅਰਥਾਤ ਔਗੁਣਾਂ/ਵਿਕਾਰਾਂ ਨੂੰ ਛੱਡ ਕੇ, ਗੁਣ ਧਾਰਨ ਕਰਕੇ ਸੰਸਾਰ ਸਮੁੰਦਰ ਵਿਚੋਂ ਪਾਰ ਹੋਣਾ ਹੈ ਅਰਥਾਤ ਜੀਵਨ ਮੁਕਤ ਹੋਣਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।

        ਆਦਰ ਸਹਿਤ,
        ਆਪ ਦਾ ਵੀਰ

          • 0
        • Reply
        • Share
          Share
          • Share on Facebook
          • Share on Twitter
          • Share on LinkedIn
          • Share on WhatsApp
        • gurzant singh
          gurzant singh
          2023-11-02T21:50:54+00:00Replied to answer on November 2, 2023 at 9:50 pm

          ਵਿਚਾਰ ਉਹੀ ਸੀ ਕਿ ਜੋਂ ਟੀਕਾ ਇੰਟਰਨੈੱਟ ਤੇ ਪਿਆ ਵਾ ਉਹ ਸੁੰਨ ਸਮਾਧਿ ਵੀ ਕਹਿ ਰਿਹਾ ਅਤੇ ਫਿਰ ਹੁਕਮ ਆਪਾਰਾ ਵੀ ਕਿ ਰਿਹਾ ਉਪਰੋਕਤ ਸ਼ਬਦ ਵਿਚ । ਸੋ ਸਾਹਿਬ ਸਿੰਘ ਯਾ ਕਿਸੇ ਨੇ ਵੀ ਕੀਤਾ ਉਸ ਨੂੰ ਸੋਧ ਕਿਉ ਨਹੀ ਦਿੰਦੇ ਇਹ ਅਪਰਾਧ ਵਾ । ਪਤਾ ਨਹੀਂ ਕਿੰਨੀ ਦੁਨੀਆ english,ਪੰਜਾਬੀ ਲੈਂਗੁਏਜ ਕਰ ਕੇ ਗ਼ਲਤ ਸਿੱਖੀ ਸਮਜ ਲੈਂਦੀ। ਆਪ ਵਿਰੋਧੀ ਟਿੱਕਾ ਵਾਂ ਬੁਹਤ ਜਗ੍ਹਾ ਤੇ ।

            • 0
          • Reply
          • Share
            Share
            • Share on Facebook
            • Share on Twitter
            • Share on LinkedIn
            • Share on WhatsApp

    Sidebar

    Ask A Question

    Stats

    • Questions 4k
    • Answers 9k
    • Popular
    • Answers
    • Mauricio

      Sikhism conversion

      • 36 Answers
    • Amrit Pal Singh Sachdeva

      Do Sikhs believe in heaven and hell?

      • 33 Answers
    • OL

      Why don’t Sikhs eat kosher or halal?

      • 27 Answers
    • OL

      No Sikhs Here

      • 25 Answers
    • Karan Singh

      In Sikhi it is taught God Created itself. How is ...

      • 20 Answers
    • Ramneet
      Ramneet added an answer According to my understanding, the dreams that we see while… July 17, 2026 at 4:08 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਤਿਕਾਰ ਯੋਗ ਭੈਣ ਜਗਮੀਤ ਕੌਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ,… July 14, 2026 at 5:10 am
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer If you want to have a better understanding about Sikhi… July 10, 2026 at 11:47 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer Respected Brother/Sister, Waheguru ji ka Khalsa, Waheguru ji ki Fateh!… July 10, 2026 at 11:45 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਤਿਕਾਰ ਯੋਗ ਵੀਰ ਜੀ/ਭੈਣ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ… July 7, 2026 at 3:18 pm

    Trending Tags

    Email_blogs

    Any Question?

    Ask A Question

    Explore

    • Categories
    • Questions
      • New Questions
      • Trending Questions
      • Most Read Questions
    • Polls
    • Tags
    • Help

    Footer

    A Q&A platform designed to help people learn and teach others about Sikhism.

    In association with Global Sikh Council. Helping spread the message of Sri Guru Granth Sahib Ji.

    Facebook X-twitter Tiktok Linkedin Youtube Instagram

    Quick Links

    • Questions
    • Perspective
    • About Us
    • Contact Us
    • Kids Zone
    • Social Posts
    • News & Events
    • Download Our App
    • Our Story
    • Poems
    • SGGS Ji Di Bantar

    Legal Stuff

    • Terms and Conditions
    • Privacy Policy
    • Cookies Policy

    Subscribe

    © 2026 S W Organisation. All Rights Reserved.

    This website is created for informative purposes and is opinion-based.

    Manage Cookie Consent
    We use cookies on our website to give you the most relevant experience by remembering your preferences and repeat visits. By clicking “Accept All”, you consent to the use of ALL the cookies. However, you may visit "Cookie Settings" to provide a controlled consent.
    Functional Always active
    The technical storage or access is strictly necessary for the legitimate purpose of enabling the use of a specific service explicitly requested by the subscriber or user, or for the sole purpose of carrying out the transmission of a communication over an electronic communications network.
    Preferences
    The technical storage or access is necessary for the legitimate purpose of storing preferences that are not requested by the subscriber or user.
    Statistics
    The technical storage or access that is used exclusively for statistical purposes. The technical storage or access that is used exclusively for anonymous statistical purposes. Without a subpoena, voluntary compliance on the part of your Internet Service Provider, or additional records from a third party, information stored or retrieved for this purpose alone cannot usually be used to identify you.
    Marketing
    The technical storage or access is required to create user profiles to send advertising, or to track the user on a website or across several websites for similar marketing purposes.
    • Manage options
    • Manage services
    • Manage {vendor_count} vendors
    • Read more about these purposes
    View preferences
    • {title}
    • {title}
    • {title}

    Welcome to Sikh Wisdom

    Please Login or Sign Up to access all the features on Sikh Wisdom

    Log In
    Sign Up