Download Our Mobile App

Sign Up

or use


Have an account? Sign In Now

Sign In

or use


Forgot Password?

Don't have account, Sign Up Here

You must login to ask a question.

or use


Forgot Password?

Need An Account, Sign Up Here

Please briefly explain why you feel this question should be reported.

Please briefly explain why you feel this answer should be reported.

Please briefly explain why you feel this user should be reported.

Sikh Wisdom Logo Sikh Wisdom Logo
Sign InSign Up

Sikh Wisdom

Sikh Wisdom Navigation

  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Search
Ask A Question

Mobile menu

Close
Ask A Question
  • Categories
  • Questions
    • New Questions
    • Trending Questions
    • Most Read Questions
  • Polls
  • Tags
  • Help
  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Home/ Questions/Q 175632
Next
In Process

Sikh Wisdom Latest Questions

Poll
Asked: June 19, 20232023-06-19T22:57:57+00:00 2023-06-19T22:57:57+00:00In: Knowledge

ਇਕ ਆਮ ਕਹਾਵਤ ਹੈ ” ਜੇ ਤੁਸੀਂ ਕਿਸੇ ਦੀ ਮਦਦ ਕਰਨਾ ਚਾਹੋ ਤਾਂ ਉਸਨੂੰ ਮੱਛੀ ਦੇਣ ਨਾਲੋਂ ਉਸਨੂੰ ਮੱਛੀ ਫੜਨ ਦੀ ਜਾਚ ਸਿਖਾ ਦੇਵੋ”। ਗੁਰਮਤਿ ਨਜਰੀਆ ਕੀ ਹੈ? (1) ਮੁਫਤ ਖੋਰਾਂ ਨੂੰ ਹੋਰ ਸਭ ਕੁਝ ਮੁਫਤ ਦੇਣ ਬਾਰੇ(2) ਕਿਰਤੀਆਂ ਦੇ ਕਿਰਤ ਕਰਨ ਵਾਲੇ ਅਸਾਸੇ ਬਣਾਉਣ ਲਈ ਮਦਦ ਤਾਂ ਜੋ ਉਹ ਹੋਰ ਆਮਦਨ/ਰੋਜਗਾਰ ਪੈਦਾ ਕਰ ਸਕਣ। A common saying is “If you want to help someone, teach them how to fish rather than give them a fish”. What is Gurmat viewpoint ? (1) About the free giving of everything else to free eaters (2) Help to create labor instruments/institutions for workers so that they can generate more income/employment.

ਕਰਨੈਲ ਸਿੰਘ Karnail Singh
ਕਰਨੈਲ ਸਿੰਘ Karnail Singh

Poll Results

0%freebies ( 0 voters )
0%income generating assets/institutions ( 0 voters )
Based On 1 Vote

Participate in Poll, Choose Your Answer.

ਇਕ ਆਮ ਕਹਾਵਤ ਹੈ ” ਜੇ ਤੁਸੀਂ ਕਿਸੇ ਦੀ ਮਦਦ ਕਰਨਾ ਚਾਹੋ ਤਾਂ ਉਸਨੂੰ ਮੱਛੀ ਦੇਣ ਨਾਲੋਂ ਉਸਨੂੰ ਮੱਛੀ ਫੜਨ ਦੀ ਜਾਚ ਸਿਖਾ ਦੇਵੋ”। ਗੁਰਮਤਿ ਨਜਰੀਆ ਕੀ ਹੈ? (1) ਮੁਫਤ ਖੋਰਾਂ ਨੂੰ ਹੋਰ ਸਭ ਕੁਝ ਮੁਫਤ ਦੇਣ ਬਾਰੇ(2) ਕਿਰਤੀਆਂ ਦੇ ਕਿਰਤ ਕਰਨ ਵਾਲੇ ਅਸਾਸੇ ਬਣਾਉਣ ਲਈ ਮਦਦ ਤਾਂ ਜੋ ਉਹ ਹੋਰ ਆਮਦਨ/ਰੋਜਗਾਰ ਪੈਦਾ ਕਰ ਸਕਣ। A common saying is “If you want to help someone, teach them how to fish rather than give them a fish”. What is Gurmat viewpoint ? (1) About the free giving of everything else to free eaters (2) Help to create labor instruments/institutions for workers so that they can generate more income/employment.
2
  • 1
  • 1
  • 2 2 Answers
  • 0 Followers
  • 0
Share
  • Facebook

    Leave an answer
    Cancel reply

    You must login to add an answer.

    or use


    Forgot Password?

    Need An Account, Sign Up Here

    2 Answers

    • Voted
    • Oldest
    • Recent
    1. ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ
      2023-06-20T04:47:29+00:00Added an answer on June 20, 2023 at 4:47 am

      ਸਤਿਕਾਰ ਯੋਗ ਵੀਰ ਕਰਨੈਲ ਸਿੰਘ ਜੀ,
      ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

      ਤੁਹਾਡੀ ਗੱਲ ਬਿਲਕੁਲ ਠੀਕ ਹੈ ਕਿ ਸੰਸਥਾਵਾਂ ਨੂੰ ਲੋੜਵੰਦਾਂ ਨੂੰ ਮੁਫ਼ਤਖੋਰੀ ਦੇ ਜਾਲ ਵਿਚ ਫਸਾਉਣ ਦੀ ਬਜਾਏ, ਹੱਕ ਹਲਾਲ ਦੀ ਕਮਾਈ ਕਰਨ ਦੇ ਯੋਗ ਬਣਾਉਣਾ ਚਾਹੀਦਾ ਹੈ। ਗੁਰੂ ਗ੍ਰੰਥ ਸਾਹਿਬ ਦੇ ਪੰਨਾ 140 ਤੇ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਇੱਕ ਮੁਸਲਮਾਨ ਨੂੰ ਮੁਖ਼ਾਤਿਬ ਹੋ ਕੇ ਸਿਖਾਉਂਦੇ ਹਨ ਕਿ ਹੱਕ ਦੀ ਕਮਾਈ ਨੂੰ ਕੁਰਾਨ ਬਣਾਓ:-

      ਸਲੋਕੁ ਮਃ ੧ ॥ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥ {ਪੰਨਾ 140}

      ਅਰਥ: (ਲੋਕਾਂ ਉੱਤੇ) ਤਰਸ ਦੀ ਮਸੀਤ (ਬਣਾਓ), ਸਰਧਾ ਨੂੰ ਮੁਸੱਲਾ ਤੇ ਹੱਕ ਦੀ ਕਮਾਈ ਨੂੰ ਕੁਰਾਨ (ਬਣਾਓ) । ਵਿਕਾਰ ਕਰਨ ਵਲੋਂ ਝੱਕਣਾ = ਇਹ ਸੁੰਨਤ ਹੋਵੇ, ਚੰਗਾ ਸੁਭਾਉ ਰੋਜ਼ਾ ਬਣੇ। ਇਸ ਤਰ੍ਹਾਂ (ਹੇ ਭਾਈ!) ਮੁਸਲਮਾਨ ਬਣ। ਉੱਚਾ ਆਚਰਣ ਕਾਬਾ ਹੋਵੇ, ਅੰਦਰੋਂ ਬਾਹਰੋਂ ਇਕੋ ਜਿਹੇ ਰਹਿਣਾ = ਪੀਰ ਹੋਵੇ, ਨੇਕ ਅਮਲਾਂ ਦੀ ਨਿਮਾਜ਼ ਤੇ ਕਲਮਾ ਬਣੇ। ਜੋ ਗੱਲ ਉਸ ਰੱਬ ਨੂੰ ਭਾਵੇ ਉਹੀ (ਸਿਰ ਮੱਥੇ ਤੇ ਮੰਨਣੀ, ਇਹ) ਤਸਬੀ ਹੋਵੇ। ਹੇ ਨਾਨਕ! (ਅਜਿਹੇ ਮੁਸਲਮਾਨ ਦੀ ਰੱਬ) ਲਾਜ ਰੱਖਦਾ ਹੈ।1।

      ਗੁਰੂ ਗ੍ਰੰਥ ਸਾਹਿਬ ਦੇ ਪੰਨਾ 1084 ਤੇ ਵੀ ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ ਸਾਹਿਬ ਇੱਕ ਮੁਸਲਮਾਨ ਨੂੰ ਮੁਖ਼ਾਤਿਬ ਹੋ ਕੇ ਸਿੱਖਿਆ ਦਿੰਦੇ ਹਨ ‘ਹਕੁ ਹਲਾਲੁ ਬਖੋਰਹੁ ਖਾਣਾ॥ ਹੇ ਖ਼ੁਦਾ ਦੇ ਬੰਦੇ! ਹੱਕ ਦੀ ਕਮਾਈ ਕਰਿਆ ਕਰ, ਇਹ ਹੈ ‘ਹਲਾਲ’, ਇਹ, ਖਾਣਾ ਖਾਇਆ ਕਰ।

      ਇਸ ਲਈ ਜ਼ਰੂਰੀ ਹੈ, ਕਿ ਸੰਸਥਾਵਾਂ, ਜੋ ਲੋੜਵੰਦਾਂ ਦੀ ਮਦਦ ਕਰਨ ਦੇ ਖੇਤਰ ਵਿਚ ਸੇਵਾ ਕਰ ਰਹੀਆਂ ਹਨ, ਉਹ ਸਿੱਖੀ ਦੇ ਵੱਡਮੁੱਲੇ ਸਿਧਾਂਤ ‘ਕਿਰਤ ਕਰੋ’, ‘ਨਾਮ ਜਪੋ’ ਤੇ ‘ਵੰਡ ਛੱਕੋ’ ਨੂੰ ਪਹਿਲਾਂ ਆਪ ਸਮਝਣ ਤੇ ਲੋੜਵੰਦਾਂ ਨੂੰ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਰੂਪ ਹਨ, ਨਾਲ ਜੁੜਨ, ਹੱਕ ਹਲਾਲ ਦੀ ਕਮਾਈ ਕਰਨ ਤੇ ਉਸ ਕਮਾਈ ਵਿਚੋਂ ਅੱਗੇ ਹੋਰ ਲੋੜਵੰਦਾਂ ਨਾਲ ਵੰਡ ਛੱਕਣ ਦੇ ਯੋਗ ਬਣਾਉਣ ਨਾਂਹ ਕੇ ਉਹ ਲੋੜਵੰਦਾਂ ਨੂੰ ਮੁਫ਼ਤਖੋਰੀ ਦੀ ਆਦਤ ਪਾਉਣ।

      ਦਾਸ ਨੇ ਆਪਣੀ ਸਮਝ ਅਨੁਸਾਰ ਜੋ ਲਿਖਿਆ ਹੈ, ਜੇਕਰ ਉਸ ਵਿਚ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।

      ਆਦਰ ਸਹਿਤ,
      ਆਪ ਦਾ ਵੀਰ

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
    2. ਕਰਨੈਲ ਸਿੰਘ Karnail Singh
      ਕਰਨੈਲ ਸਿੰਘ Karnail Singh
      2023-06-20T18:26:24+00:00Added an answer on June 20, 2023 at 6:26 pm

      please vote after reading this shalok:
      ਕਿਰਪਾ ਕਰਕੇ ਇਸ ਸ਼ਲੋਕ ਨੂੰ ਪੜਨ ਤੋਂ ਬਾਅਦ ਵੋਟਿੰਗ ਕਰੋ:
      (With thanks from srigranth.org – 1245 )
      ਸਲੋਕ ਮਃ ੧ ॥
      ਗਿਆਨ ਵਿਹੂਣਾ ਗਾਵੈ ਗੀਤ ॥
      ਭੁਖੇ ਮੁਲਾਂ ਘਰੇ ਮਸੀਤਿ ॥
      ਮਖਟੂ ਹੋਇ ਕੈ ਕੰਨ ਪੜਾਏ ॥
      ਫਕਰੁ ਕਰੇ ਹੋਰੁ ਜਾਤਿ ਗਵਾਏ ॥
      ਗੁਰੁ ਪੀਰੁ ਸਦਾਏ ਮੰਗਣ ਜਾਇ ॥
      ਤਾ ਕੈ ਮੂਲਿ ਨ ਲਗੀਐ ਪਾਇ ॥
      ਘਾਲਿ ਖਾਇ ਕਿਛੁ ਹਥਹੁ ਦੇਇ ॥
      ਨਾਨਕ ਰਾਹੁ ਪਛਾਣਹਿ ਸੇਇ ॥੧॥
      —-
      ਸਲੋਕ ਮਃ ੧ ॥
      (ਪੰਡਿਤ ਦਾ ਇਹ ਹਾਲ ਹੈ ਕਿ) ਪਰਮਾਤਮਾ ਦੇ ਭਜਨ ਤਾਂ ਗਾਂਦਾ ਹੈ ਪਰ ਆਪ ਸਮਝ ਤੋਂ ਸੱਖਣਾ ਹੈ (ਭਾਵ, ਇਸ ਭਜਨ ਗਾਣ ਨੂੰ ਉਹ ਰੋਜ਼ੀ ਦਾ ਵਸੀਲਾ ਬਣਾਈ ਰੱਖਦਾ ਹੈ, ਸਮਝ ਉੱਚੀ ਨਹੀਂ ਹੋ ਸਕੀ)।
      ਭੁੱਖ ਦੇ ਮਾਰੇ ਹੋਏ ਮੁੱਲਾਂ ਦੀ ਮਸੀਤ ਭੀ ਰੋਜ਼ੀ ਦੀ ਖ਼ਾਤਰ ਹੀ ਹੈ (ਭਾਵ, ਮੁੱਲਾਂ ਨੇ ਭੀ ਬਾਂਗ ਨਮਾਜ਼ ਆਦਿਕ ਮਸੀਤ ਦੀ ਕ੍ਰਿਆ ਨੂੰ ਰੋਟੀ ਦਾ ਵਸੀਲਾ ਬਣਾਇਆ ਹੋਇਆ ਹੈ)।
      (ਤੀਜਾ ਇਕ) ਹੋਰ ਹੈ ਜੋ ਹੱਡ-ਹਰਾਮ ਹੋਣ ਕਰਕੇ ਕੰਨ ਪੜਵਾ ਲੈਂਦਾ ਹੈ,
      ਫ਼ਕੀਰ ਬਣ ਜਾਂਦਾ ਹੈ, ਕੁਲ ਦੀ ਅਣਖ ਗਵਾ ਬੈਠਦਾ ਹੈ,
      (ਉਂਝ ਤਾਂ ਆਪਣੇ ਆਪ ਨੂੰ) ਗੁਰੂ ਪੀਰ ਅਖਵਾਂਦਾ ਹੈ (ਪਰ ਰੋਟੀ ਦਰ ਦਰ) ਮੰਗਦਾ ਫਿਰਦਾ ਹੈ;
      ਅਜੇਹੇ ਬੰਦੇ ਦੇ ਪੈਰੀਂ ਭੀ ਕਦੇ ਨਹੀਂ ਲੱਗਣਾ ਚਾਹੀਦਾ।
      ਜੋ ਜੋ ਮਨੁੱਖ ਮਿਹਨਤ ਨਾਲ ਕਮਾ ਕੇ (ਆਪ) ਖਾਂਦਾ ਹੈ ਤੇ ਉਸ ਕਮਾਈ ਵਿਚੋਂ ਕੁਝ (ਹੋਰਨਾਂ ਨੂੰ ਭੀ) ਦੇਂਦਾ ਹੈ,
      ਹੇ ਨਾਨਕ! ਅਜੇਹੇ ਬੰਦੇ ਹੀ ਜ਼ਿੰਦਗੀ ਦਾ ਸਹੀ ਰਸਤਾ ਪਛਾਣਦੇ ਹਨ ॥੧॥
      Shalok, First Mehl:  
      The one who lacks spiritual wisdom sings religious songs.  
      The hungry Mullah turns his home into a mosque.  
      The lazy unemployed has his ears pierced to look like a Yogi.  
      Someone else becomes a pan-handler, and loses his social status.  
      One who calls himself a guru or a spiritual teacher, while he goes around begging  
      – don’t ever touch his feet.  
      One who works for what he eats, and gives some of what he has  
      – O Nanak, he knows the Path. ||1||  

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp

    Sidebar

    Ask A Question

    Stats

    • Questions 4k
    • Answers 9k
    • Popular
    • Answers
    • Mauricio

      Sikhism conversion

      • 36 Answers
    • Amrit Pal Singh Sachdeva

      Do Sikhs believe in heaven and hell?

      • 33 Answers
    • OL

      Why don’t Sikhs eat kosher or halal?

      • 27 Answers
    • OL

      No Sikhs Here

      • 25 Answers
    • Karan Singh

      In Sikhi it is taught God Created itself. How is ...

      • 20 Answers
    • Ramneet
      Ramneet added an answer According to my understanding, the dreams that we see while… July 17, 2026 at 4:08 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਤਿਕਾਰ ਯੋਗ ਭੈਣ ਜਗਮੀਤ ਕੌਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ,… July 14, 2026 at 5:10 am
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer If you want to have a better understanding about Sikhi… July 10, 2026 at 11:47 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer Respected Brother/Sister, Waheguru ji ka Khalsa, Waheguru ji ki Fateh!… July 10, 2026 at 11:45 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਤਿਕਾਰ ਯੋਗ ਵੀਰ ਜੀ/ਭੈਣ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ… July 7, 2026 at 3:18 pm

    Trending Tags

    Email_blogs

    Any Question?

    Ask A Question

    Explore

    • Categories
    • Questions
      • New Questions
      • Trending Questions
      • Most Read Questions
    • Polls
    • Tags
    • Help

    Footer

    A Q&A platform designed to help people learn and teach others about Sikhism.

    In association with Global Sikh Council. Helping spread the message of Sri Guru Granth Sahib Ji.

    Facebook X-twitter Tiktok Linkedin Youtube Instagram

    Quick Links

    • Questions
    • Perspective
    • About Us
    • Contact Us
    • Kids Zone
    • Social Posts
    • News & Events
    • Download Our App
    • Our Story
    • Poems
    • SGGS Ji Di Bantar

    Legal Stuff

    • Terms and Conditions
    • Privacy Policy
    • Cookies Policy

    Subscribe

    © 2026 S W Organisation. All Rights Reserved.

    This website is created for informative purposes and is opinion-based.

    Manage Cookie Consent
    We use cookies on our website to give you the most relevant experience by remembering your preferences and repeat visits. By clicking “Accept All”, you consent to the use of ALL the cookies. However, you may visit "Cookie Settings" to provide a controlled consent.
    Functional Always active
    The technical storage or access is strictly necessary for the legitimate purpose of enabling the use of a specific service explicitly requested by the subscriber or user, or for the sole purpose of carrying out the transmission of a communication over an electronic communications network.
    Preferences
    The technical storage or access is necessary for the legitimate purpose of storing preferences that are not requested by the subscriber or user.
    Statistics
    The technical storage or access that is used exclusively for statistical purposes. The technical storage or access that is used exclusively for anonymous statistical purposes. Without a subpoena, voluntary compliance on the part of your Internet Service Provider, or additional records from a third party, information stored or retrieved for this purpose alone cannot usually be used to identify you.
    Marketing
    The technical storage or access is required to create user profiles to send advertising, or to track the user on a website or across several websites for similar marketing purposes.
    • Manage options
    • Manage services
    • Manage {vendor_count} vendors
    • Read more about these purposes
    View preferences
    • {title}
    • {title}
    • {title}

    Welcome to Sikh Wisdom

    Please Login or Sign Up to access all the features on Sikh Wisdom

    Log In
    Sign Up