ਸਿੱਖ ਧਰਮ ਦੂਜੇ ਧਰਮਾਂ ਨਾਲੋਂ ਕਿਵੇਂ ਵੱਖਰਾ ਹੈ?
ਸਿੱਖ ਧਰਮ ਦੂਜੇ ਧਰਮਾਂ ਨਾਲੋਂ ਕਿਵੇਂ ਵੱਖਰਾ ਹੈ?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
17 ਸਤੰਬਰ, 2022 ਨੂੰ ਭੈਣ ਜਸਲੀਨ ਕੌਰ ਦੇ ਸਵਾਲ ਦਾ ਜਵਾਬ ਦੇਖ ਲਓ ਜੀ। ਉਸ ਤੋਂ ਬਾਅਦ ਵੀ ਜੇ ਤੁਹਾਡਾ ਕੋਈ ਸਵਾਲ ਹੋਵੇ ਤਾਂ ਦੱਸਣਾ ਜੀ।।
ਆਦਰ ਸਹਿਤ,
ਆਪ ਦਾ ਵੀਰ
Sikhi is a completely independent from others. This is a way of life to be a Truthfull person by understanding and following the Hukam of Akal Purkh.
Definition of Akal Purkh is independent of all religions or sects.
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥(੧)
ਗੁਰੂ ਨਾਨਕ ਸਾਹਿਬ ਨੇ ਜਪੁਜੀ ਸਾਹਿਬ ਦੀ ਪਹਿਲੀ ਪਉੜੀ ਵਿਚ ਹੀ ਹੋਰਨਾਂ ਮਤਾਂ ਦਾ ਜਿਕਰ ਕਰਦੇ ਹੋਏ ਸਿੱਖ ਧਰਮ ਦੇ ਮੁਢਲੇ ਸਿਧਾਂਤ, ‘ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ’ ਬਾਰੇ ਵੀ ਸਪੱਸ਼ਟ ਜਾਣਕਾਰੀ ਦੇ ਦਿਤੀ ਹੈ।
You may please go through the following ebook for better understanding.
http://www.geocities.ws/sarbjitsingh/BookGurmatAndScience.pdf,