ਜੇਕਰ ਮੈਂ ਗਲਤੀ ਨਾਲ ਗੁਰੂ ਦੀ ਮਰਜ਼ੀ ਦੀ ਬਜਾਏ ਆਪਣੀ ਮਰਜ਼ੀ ਚੁਣ ਲਵਾਂ ਤਾਂ ਕੀ ਹੋਵੇਗਾ?
ਤੁਹਾਨੂੰ ਕਿਵੇਂ ਪਤਾ ਲੱਗੇਗਾ ਕਿ ਤੁਸੀਂ ਗੁਰੂ ਦੀ ਰਜ਼ਾ ਵਿੱਚ ਚੱਲ ਰਹੇ ਹੋ ਜਾਂ ਤੁਹਾਡੀ ਆਪਣੀ ਮਰਜ਼ੀ ਵਿੱਚ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਜੇਕਰ ਮੈਂ ਗਲਤੀ ਨਾਲ ਗੁਰੂ ਦੀ ਮਰਜ਼ੀ ਦੀ ਬਜਾਏ ਆਪਣੀ ਮਰਜ਼ੀ ਚੁਣ ਲਵਾਂ ਤਾਂ ਕੀ ਹੋਵੇਗਾ?
ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੋੁਬਿੰਦੁ ॥੬॥ {ਪੰਨਾ 1364}
ਅਰਥ:- ਹੇ ਕਬੀਰ! (ਪ੍ਰਭੂ ਦੇ ਗੁਣ ਚੇਤੇ ਕਰ ਕੇ) ਜਦੋਂ ਮੇਰਾ ‘ਮੈਂ, ਮੈਂ’ ਕਰਨ ਵਾਲਾ ਸੁਭਾਉ ਮੁੱਕ ਗਿਆ, ਤਦੋਂ ਮੇਰੇ ਅੰਦਰ ਸੁਖ ਬਣ ਗਿਆ। (ਨਿਰਾ ਸੁਖ ਹੀ ਨਾਹ ਬਣਿਆ) ਮੈਨੂੰ ਮੇਰਾ ਪਿਆਰਾ ਰੱਬ ਮਿਲ ਪਿਆ, ਤੇ ਹੁਣ ਮੇਰੇ ਸਾਥੀ ਗਿਆਨ-ਇੰਦ੍ਰੇ ਭੀ ਪਰਮਾਤਮਾ ਨੂੰ ਹੀ ਯਾਦ ਕਰਦੇ ਹਨ (ਗਿਆਨ-ਇੰਦ੍ਰਿਆਂ ਦੀ ਰੁਚੀ ਰੱਬ ਵਾਲੇ ਪਾਸੇ ਹੋ ਗਈ ਹੈ) ।6।
ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥ ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥ {ਪੰਨਾ 1375}
ਅਰਥ: ਹੇ ਕਬੀਰ! (ਪ੍ਰਭੂ ਦੇ ਦਰ ਤੇ ਇਉਂ ਆਖ-ਹੇ ਪ੍ਰਭੂ! ਤੇਰੀ ਮੇਹਰ ਨਾਲ) ਹਰ ਵੇਲੇ ਤੇਰਾ ਸਿਮਰਨ ਕਰਦਿਆਂ ਮੈਂ ਤੇਰੇ ਵਿਚ ਹੀ ਲੀਨ ਹੋ ਗਿਆ ਹਾਂ, ਮੇਰੇ ਅੰਦਰ ‘ਮੈਂ ਮੈਂ’ ਦਾ ਖ਼ਿਆਲ ਰਹਿ ਹੀ ਨਹੀਂ ਗਿਆ। (ਤੇਰਾ ਸਿਮਰਨ ਕਰਦਿਆਂ ਹੁਣ) ਜਦੋਂ (ਮੇਰੇ ਅੰਦਰੋਂ ਆਪਣੇ ਪਰਾਏ ਵਾਲਾ ਵਿਤਕਰਾ ਮਿਟ ਗਿਆ ਹੈ (‘ਦੁਇ’ ਮਿਟ ਗਈ ਹੈ) , ਮੈਂ ਜਿਧਰ ਵੇਖਦਾ ਹਾਂ ਮੈਨੂੰ (ਹਰ ਥਾਂ) ਤੂੰ ਹੀ ਦਿਸ ਰਿਹਾ ਹੈਂ ।204।
Please start studying and understanding Gurbani written in Guru Granth Sahib right from the first page onwards.
Please compare and analyse within yourself, each and every sentence. Then evaluate yourself. The marks obtained will automatically tell, as how much you are following the Guru and Hukam.