Please Explain Me This
ਮੁਨਿ ਜਨ ਸੇਖ ਨ ਲਹਹਿ ਭੇਵ ॥
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Please Explain Me This
ਜਿਸ ਦਾ ਭੇਤ ਮੁਨੀ ਲੋਕ ਅਤੇ ਸ਼ੇਸ਼-ਨਾਗ ਭੀ ਨਹੀਂ ਪਾ ਸਕਦੇ,
ਜਾ ਕਉ ਖੋਜਹਿ ਸੁਰਿ ਨਰ ਦੇਵ ॥ ਮੁਨਿ ਜਨ ਸੇਖ ਨ ਲਹਹਿ ਭੇਵ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥
ਹੇ ਮਾਂ! ਜਿਸ ਪਰਮਾਤਮਾ ਨੂੰ ਦੈਵੀ ਗੁਣਾਂ ਵਾਲੇ ਮਨੁੱਖ ਅਤੇ ਦੇਵਤੇ ਭਾਲਦੇ ਰਹਿੰਦੇ ਹਨ, ਜਿਸ ਦਾ ਭੇਤ ਮੁਨੀ ਲੋਕ ਅਤੇ ਸ਼ੇਸ਼-ਨਾਗ ਭੀ ਨਹੀਂ ਪਾ ਸਕਦੇ, ਜਿਸ ਦੀ ਉੱਚੀ ਆਤਮਕ ਅਵਸਥਾ ਅਤੇ ਵਡੱਪਣ ਬਿਆਨ ਨਹੀਂ ਕੀਤੇ ਜਾ ਸਕਦੇ, ਹੇ ਮਾਂ! ਉਹ ਪਰਮਾਤਮਾ ਹਰੇਕ ਸਰੀਰ ਵਿਚ ਵਿਆਪ ਰਿਹਾ ਹੈ।2। page 1181