According to Sikhism, what is the purpose or reason behind the creation of the Earth?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Ashwani Sharma ji,
Waheguru ji ka Khalsa, Waheguru ji ki Fateh!
In response to your question the undersigned wants to draw your kind attention to the following Pauri at Panna 785 of Guru Granth Sahib, in which Guru Sahib is teaching us that everything is Akalpurakh’s creation and the earth has been created by Him, in His Hukam (Divine Law), to enable the human beings to put religion into practice i.e. become righteous persons (ਧਰਮ ਕਮਾਉਣ ਅਰਥਾਤ ਸਚਿਆਰ ਮਨੁੱਖ ਬਣਨ).
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
————————-
ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥ {ਪੰਨਾ 785}
ਅਰਥ: ਆਕਾਸ਼ ਤੇ ਪਾਤਾਲ ਦੇ ਵਿਚਲਾ ਸਾਰਾ ਜਗਤ-ਰੂਪ ਤਖ਼ਤ ਪ੍ਰਭੂ ਨੇ ਹੀ ਬਣਾਇਆ ਹੈ, ਉਸ ਨੇ ਆਪਣੇ ਹੁਕਮ ਵਿਚ ਹੀ ਧਰਤੀ ਜੀਵਾਂ ਦੇ ਧਰਮ ਕਮਾਣ ਲਈ ਥਾਂ ਬਣਾਈ ਹੈ। ਹੇ ਦੀਨਾਂ ਤੇ ਦਇਆ ਕਰਨ ਵਾਲੇ ਸਦਾ ਕਾਇਮ ਰਹਿਣ ਵਾਲੇ! ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ। (ਹੇ ਪ੍ਰਭੂ!) ਤੇਰਾ ਹੁਕਮ ਅਨੋਖਾ ਹੈ (ਭਾਵ, ਕੋਈ ਇਸ ਨੂੰ ਮੋੜ ਨਹੀਂ ਸਕਦਾ) ਤੂੰ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈਂ, ਹਰ ਥਾਂ ਤੂੰ ਖ਼ੁਦ ਆਪ ਮੌਜੂਦ ਹੈਂ ਤੇ ਤੂੰ ਆਪ ਹੀ ਜੀਵਾਂ ਦੀ ਪਾਲਣਾ ਕਰਦਾ ਹੈਂ।੧।
Also, First Guru Person, Guru Nanak Sahib, guides us in Jap Baani, at Panna 7 of Guru Granth Sahib, that Akalpurakh has created earth for putting religion into practice i.e. for becoming a Righteous Person (ਧਰਮ ਕਮਾਉਣ ਅਰਥਾਤ ਸਚਿਆਰ ਮਨੁੱਖ ਬਣਨ):-
ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ (ਪੰਨਾ 7)
ਅਰਥ: ਰਾਤਾਂ, ਰੁੱਤਾਂ, ਥਿਤਾਂ ਅਤੇ ਵਾਰ, ਹਵਾ, ਪਾਣੀ, ਅੱਗ ਅਤੇ ਪਾਤਾਲ, ਇਹਨਾਂ ਸਾਰਿਆਂ ਦੇ ਇਕੱਠ ਵਿਚ (ਅਕਾਲ ਪੁਰਖ ਨੇ) ਧਰਤੀ ਨੂੰ ਧਰਮ ਕਮਾਣ ਦਾ ਅਸਥਾਨ ਬਣਾ ਕੇ ਟਿਕਾ ਦਿੱਤਾ ਹੈ। ਇਸ ਧਰਤੀ ਉੱਤੇ ਕਈ ਜੁਗਤੀਆਂ ਅਤੇ ਰੰਗਾਂ ਦੇ ਜੀਵ (ਵੱਸਦੇ ਹਨ) , ਜਿਨ੍ਹਾਂ ਦੇ ਅਨੇਕਾਂ ਤੇ ਅਨਗਿਣਤ ਹੀ ਨਾਮ ਹਨ।
Thank you, Kulvinder ji, for answering my questions and helping me learn more about Sikhi. I appreciate it.
ਸ਼ਰਮਾ ਜੀ,
ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥ ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥ (ਪੰਨਾ 206)
ਅਰਥ: (ਪਰ, ਹੇ ਭਾਈ!) ਇਹ ਜੀਵ ਵਿਚਾਰਾ ਕਾਠ ਦੀ ਪੁਤਲੀ ਹੈ, ਇਸ ਨੂੰ ਖਿਡਾਣ ਵਾਲਾ ਪ੍ਰਭੂ ਹੀ ਜਾਣਦਾ ਹੈ ਕਿ ਇਸ ਨੂੰ ਕਿਵੇਂ ਨਚਾ ਰਿਹਾ ਹੈ। (ਬਾਜੀ ਖਿਡਾਣ ਵਾਲਾ ਪ੍ਰਭੂ) ਬਾਜੀਗਰ ਜਿਹੋ ਜਿਹਾ ਸਾਂਗ ਰਚਾਂਦਾ ਹੈ, ਉਹ ਜੀਵ ਉਹੋ ਜਿਹਾ ਸਾਂਗ ਰਚਦਾ ਹੈ।3।