Are Sikhs allowed to date and marry non-Sikhs?
Are Sikhs allowed to date and marry non-Sikhs?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਦਾਸ ਤੁਹਾਨੂੰ ਬੇਨਤੀ ਕਰਦਾ ਹੈ ਕਿ ਹੇਠ ਲਿੱਖੇ ਲਿੰਕ ਤੇ ਕਲਿੱਕ ਕਰਕੇ ਸਿੱਖ ਰਹਿਤ ਮਰਿਆਦਾ ਦੇ ਪੰਨਾ 22 ਤੋਂ 24 ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ :-
https://sgpc.net/?page_id=653
ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਜਾਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ