can someone explain main line of the shabad
can someone explain main line of the shabad
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥
Whatever work you wish to accomplish-tell it
to the Lord.
ਜੇਹੜਾ ਕੰਮ ਪੂਰਾ ਕਰਨ ਦੀ ਇੱਛਾ ਹੋਵੇ, ਉਸਦੀ (ਪੂਰਨਤਾ
ਲਈ) ਪ੍ਰਭੂ ਕੋਲ ਬੇਨਤੀ ਕਰਨੀ ਚਾਹੀਦੀ ਹੈ।
ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥
He will resolve your affairs; the True Guru
gives His Guarantee of Truth.
(ਇਸ ਤਰ੍ਹਾਂ) ਸਤਿਗੁਰੂ ਦੀ ਸਿੱਖਿਆ ਦੀ ਰਾਹੀਂ ਸਦਾ-ਥਿਰ
ਪ੍ਰਭੂ ਕਾਰਜ ਸਵਾਰ ਦੇਂਦਾ ਹੈ।
ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥
In the Society of the Saints, you shall taste the
treasure of the Ambrosial Nectar.
ਸੰਤਾਂ ਦੀ ਸੰਗਤ ਵਿਚ ਨਾਮ-ਖ਼ਜ਼ਾਨਾ ਮਿਲਦਾ ਹੈ, ਤੇ
ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਚੱਖ ਸਕੀਦਾ ਹੈ।
ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥
The Lord is the Merciful Destroyer of fear; He
preserves and protects His slaves.
(ਸੋ ਇਹ ਬੇਨਤੀ ਕਰਨੀ ਚਾਹੀਦੀ ਹੈ ਕਿ) ਹੇ ਡਰ ਨਾਸ
ਕਰਨ ਵਾਲੇ ਤੇ ਦਇਆ ਕਰਨ ਵਾਲੇ ਹਰੀ! ਦਾਸ ਦੀ ਲਾਜ
ਰੱਖ ਲੌ।
ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥
O Nanak, sing the Glorious Praises of the
Lord, and see the Unseen Lord God. ||20|
ਹੇ ਨਾਨਕ! (ਇਸ ਤਰ੍ਹਾਂ) ਪ੍ਰਭੂ ਦੀ ਸਿਫ਼ਤ-ਸਾਲਾਹ ਕੀਤਿਆਂ