can someone please explain me this
can someone please explain me this
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਜਿਹੜੀ ਇੱਕ ਪੰਗਤੀ ‘ਜਿਸ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨਾ ਹੋਵੀ ਭਲਾ’ ਤੇ ਤੁਸੀਂ ਵਿਚਾਰ ਮੰਗੀ ਹੈ, ਉਹ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦੀ ਗਉੜੀ ਰਾਗ ਵਿਚ ਵਾਰ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 300 ਤੋਂ 318 ਤੇ ਸੁਸ਼ੋਭਿਤ ਹੈ, ਵਿਚੋਂ ਹੈ। ਸਲੋਕ ਦੀਆਂ ਦੋ ਪੰਕਤੀਆਂ ਤੇ ਉਸ ਦੇ ਅਰਥ ਹੇਠਾਂ ਦਿੱਤੇ ਹਨ ਜੋ ਕਿ ਬਿਲਕੁਲ ਸਪੱਸ਼ਟ ਹਨ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ
ਆਪ ਦਾ ਵੀਰ,
————————–
ਸਲੋਕ ਮਃ ੪ ॥ ਸਲੋਕ ਮਃ ੪ ॥ ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ {ਪੰਨਾ 308}
ਪਦ ਅਰਥ: ਜਿਸ ਦੇ ਹਿਰਦੇ ਵਿਚ ਪਰਾਈ ਈਰਖਾ ਹੋਵੇ, ਉਸ ਦਾ ਆਪਣਾ ਭੀ ਕਦੇ ਭਲਾ ਨਹੀਂ ਹੁੰਦਾ, ਉਸ ਦੇ ਬਚਨ ਤੇ ਕੋਈ ਇਤਬਾਰ ਨਹੀਂ ਕਰਦਾ, ਉਹ ਸਦਾ (ਮਾਨੋ) ਉਜਾੜ ਵਿਚ ਖਲੋਤਾ ਕੂਕਦਾ ਹੈ।॥
What is TAAT PRAEE. It mean jealousy, hatred, discrimination, tension, uneasiness about others, their success, progress . This is very common weakness in families members. GURU says those who hold these thoughts, behavior in their mind and think bad about others can never enjoy inner peace and happiness in life. Others may not even know I am holding these thoughts in my mind but I am certainly doing damage to my peace. This can only be fixed with wisdom of the GURU.