How does the concept of One God, or Ek Onkar, shape Sikh beliefs and practices?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
The bani of Shri Guru Granth Sahib ji starts with Ek. The word Ek means oneness and connection. There is oneness in this universe. Every entity in this universe is connected. The creation and the creator are connected in this universe.
ਸਤਿਕਾਰ ਯੋਗ ਪ੍ਰਭ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
The reply to your question is available in the following Tuk and its meanings at Panna 113 of Guru Granth Sahib:-
ਏਕਮ ਏਕੈ ਆਪੁ ਉਪਾਇਆ ॥ ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥ ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥੪॥ (ਪੰਨਾ 113)
ਅਰਥ: ਪਹਿਲਾਂ ਪ੍ਰਭੂ ਇਕੱਲਾ ਆਪ (ਨਿਰਗੁਣ-ਸਰੂਪ) ਸੀ ਉਸ ਨੇ ਆਪਣੇ ਆਪ ਨੂੰ ਪਰਗਟ ਕੀਤਾ, ਇਸ ਤਰ੍ਹਾਂ ਫਿਰ ਉਹ ਦੋ ਕਿਸਮਾਂ ਵਾਲਾ (ਨਿਰਗੁਣ ਤੇ ਸਰਗੁਣ ਰੂਪਾਂ ਵਾਲਾ) ਬਣ ਗਿਆ ਤੇ ਉਸ ਨੇ ਤਿੰਨ ਗੁਣਾਂ ਵਾਲੀ ਮਾਇਆ ਰਚ ਦਿੱਤੀ।
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਦਾ ਆਤਮਕ ਟਿਕਾਣਾ ਮਾਇਆ ਦੇ ਤਿੰਨ ਗੁਣਾਂ (ਦੇ ਪ੍ਰਭਾਵ) ਤੋਂ ਉਤਾਂਹ ਉੱਚਾ ਰਹਿੰਦਾ ਹੈ। ਉਹ ਸਦਾ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਕਰਦਾ ਰਹਿੰਦਾ ਹੈ।4।
Hope it helps. If you have any further questions, please do ask. if you find any deficiencies, please point out the same, for improvement in future.
Regards,
Your Brother