ਅਸੀਂ ਰੋਜ਼ਾਨਾ ਹੁਕਮਨਾਮਾ ਕਿਉਂ ਲੈਂਦੇ ਹਾਂ? ਇਹ ਪ੍ਰਥਾ ਕਿਸ ਗੁਰੂ ਸਾਹਿਬ ਨੇ ਅਤੇ ਕਿਉਂ ਸ਼ੁਰੂ ਕੀਤੀ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ ਨੇ ਆਦਿ ਬੀੜ ਦੀ ਸੰਪਾਦਨਾ ਕੀਤੀ ਤੇ ਇਸ ਦਾ ਪ੍ਰਕਾਸ਼ 1 ਸਤੰਬਰ, 1604 ਈ: ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਕੀਤਾ ਗਿਆ। ਉਸ ਵੇਲੇ ਬਾਬਾ ਬੁੱਢਾ ਜੀ ਨੂੰ ਪਹਿਲਾ ਗ੍ਰੰਥੀ ਥਾਪਿਆ ਗਿਆ। ਜਦੋਂ ਪ੍ਰਕਾਸ਼ ਕੀਤਾ ਗਿਆ ਤਾਂ ਸਭ ਤੋਂ ਪਹਿਲਾ ਹੁਕਮਨਾਮਾ ਆਇਆ:
ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ {ਪੰਨਾ 783}
ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ‘ਹੁਕਮਨਾਮਾ: ਮੂਲ ਪਰੰਪਰਾ ਤੇ ਇਤਿਹਾਸ’ ਦੈ ਵਿਸ਼ੇ ਤੇ ਇੱਕ ਬਹੁਤ ਹੀ ਸੁੰਦਰ ਲੇਖ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਵੈੱਬਸਾਈਟ ਤੇ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://sgpc.net/%E0%A8%B9%E0%A9%81%E0%A8%95%E0%A8%AE%E0%A8%A8%E0%A8%BE%E0%A8%AE%E0%A8%BE-%E0%A8%AE%E0%A9%82%E0%A8%B2-%E0%A8%AA%E0%A8%B0%E0%A9%B0%E0%A8%AA%E0%A8%B0%E0%A8%BE-%E0%A8%A4%E0%A9%87-%E0%A8%87%E0%A8%A4/