Did the Sikh Gurus perform miracles?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
no especially on some one’s request or pressure
but their life or presence it self is a miracle if one has an eye to see Or one can understand
ਨਹੀਂ ਜੀ। ਸਾਰੇ ਗੁਰੂ ਸਾਹਿਬਾਨ ਹੁਕਮ ਵਿਚ ਰਹੇ ਤੇ ਸਿੱਖਾਂ ਨੂੰ ਵੀ ਹੁਕਮ ਵਿਚ ਰਹਿਣ ਦਾ ਉਪਦੇਸ਼ ਦਿੱਤਾ।
ਜਪੁ ਬਾਣੀ ਦੀ ਪਹਿਲੀ ਪਉੜੀ ਵਿਚ ਹੀ ਗੁਰੂ ਸਾਹਿਬ ਉਪਦੇਸ਼ ਦਿੰਦੇ ਹਨ:-
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ।।
(ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ? ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ) । ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ।1।
ਇਸ ਦਾ ਭਾਵ ਹੈ ਕਿ ਪ੍ਰਭੂ ਨਾਲੋਂ ਜੀਵ ਦੀ ਵਿੱਥ ਮਿਟਾਣ ਦਾ ਇਕੋ ਹੀ ਤਰੀਕਾ ਹੈ ਕਿ ਜੀਵ ਉਸ ਦੀ ਰਜ਼ਾ ਵਿਚ ਤੁਰੇ। ਇਹ ਅਸੂਲ ਧੁਰ ਤੋਂ ਹੀ ਰੱਬ ਵਲੋਂ ਜੀਵ ਲਈ ਜਰੂਰੀ ਹੈ।
ਪੰਜਾ ਸਾਹਿਬ ਬਾਰੇ ਤੁਹਾਡੀ ਕੀ ਰਾਏ ਹੈ?
ਵੀਰ/ਭੈਣ ਜੀ, ਗੁਰੂ ਗ੍ਰੰਥ ਸਾਹਿਬ ਵਿਚ ਜੋ ਵੀ ਦਰਜ ਹੈ, ਉਸ ਨੂੰ ਗੁਰੂ ਦੀ ਪਦਵੀ, ਦਸਵੇਂ ਗੁਰੂ ਸਰੀਰ, ਗੁਰੂ ਗੋਬਿੰਦ ਸਿੰਘ ਸਾਹਿਬ ਨੇ ਨਾਂਦੇੜ ਵਿਖੇ, ਅਕਤੂਬਰ, 1708 ਵਿਚ ਦਿੱਤੀ ਸੀ। ਸਾਖੀਆਂ ਹੋਰਨਾਂ ਨੇ ਲਿੱਖੀਆਂ ਹਨ ਤੇ ਉਹ ਸਾਖੀਆਂ ਹੀ ਪ੍ਰਵਾਨ ਹਨ, ਜੋ ਗੁਰਬਾਣੀ ਦੀ ਕਸਵੱਟੀ ਤੇ ਪੂਰੀਆਂ ਉਤਰਦੀਆਂ ਹਨ। ਬਾਕੀ ਪ੍ਰਵਾਨ ਨਹੀਂ ਹਨ।
Never. Sikh Gurus believe in walking on the right path by winning the mind.
What’s your opinion about Panja Sahib?