Did the Sikhs cut their hair before Guru Gobind Singh Ji created the Khalsa?
Did the Sikhs cut their hair before Guru Gobind Singh Ji created the Khalsa?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਸਵਾਲ ਕੀਤਾ ਹੈ ਕਿ ਕੀ ਗੁਰੂ ਗੋਬਿੰਦ ਸਿੰਘ ਸਾਹਿਬ ਦੁਆਰਾ ਖ਼ਾਲਸੇ ਦੀ ਸਾਜਨਾ ਤੋਂ ਪਹਿਲਾਂ ਸਿੱਖਾਂ ਨੇ ਕੇਸ ਕੱਟੇ ਸਨ?
ਗੁਰੂ ਗ੍ਰੰਥ ਸਾਹਿਬ ਵਿਚ ਰਾਮਕਲੀ ਰਾਗ ਵਿਚ ਪੰਨਾ 969-70 ਤੇ ਭਗਤ ਕਬੀਰ ਜੀ ਉਚਾਰਦੇ ਹਨ:-
ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥ ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥ (ਪੰਨਾ 969-70)
ਅਰਥ: ਆਪਣੇ ਇਸ ਸਰੀਰ-ਰੂਪ ਸ਼ਹਿਰ ਦੀ ਰਾਖੀ ਕਰਨ ਲਈ ਮੇਰਾ ਫ਼ਰਜ਼ ਇਹ ਹੈ ਕਿ ਮੈਂ ਭਲੇ ਗੁਣਾਂ ਨੂੰ ਜੀ-ਆਇਆਂ ਆਖਾਂ ਤੇ ਵਿਕਾਰਾਂ ਨੂੰ ਮਾਰ ਕੱਢਾਂ, ਦਿਨ ਰਾਤ, ਹੇ ਪ੍ਰਭੂ! ਤੇਰੇ ਚਰਨ ਪਰਸਾਂ ਅਤੇ ਆਪਣੇ ਕੇਸਾਂ ਦਾ ਚੌਰ ਤੇਰੇ ਉੱਤੇ ਝੁਲਾਵਾਂ।1।
ਕਬੀਰ ਜੀ ਨੇ ਇੱਕ ਤਰ੍ਹਾਂ ਦਾ ਕੇਸਾਂ ਦਾ ਚੌਰ ਬਣਾ ਕੇ ਝੁਲਾਉਣ ਦਾ ਮੁਹਾਵਰਾ ਵਰਤਿਆ ਹੈ ਪਰ ਜਿਸ ਮਨੁੱਖ ਦੇ ਆਪਣੇ ਸਿਰ ਉੱਤੇ ਕੇਸ ਨਾਂਹ ਹੋਣ, ਉਹ ਇਹ ਮੁਹਾਵਰਾ ਵਰਤ ਨਹੀਂ ਸਕਦਾ।ਸੁਭਾਵਿਕ ਹੀ ਮਨੁੱਖ ਦੀ ਬੋਲੀ ਆਪਣੇ ਰੋਜ਼ਾਨਾ ਜੀਵਨ-ਅਨੁਸਾਰ ਹੋ ਜਾਂਦੀ ਹੈ। ਇਸ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਕਬੀਰ ਜੀ ਕੇਸਾਧਾਰੀ ਸਨ।
ਇਸੇ ਤਰ੍ਹਾਂ ਹੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ 745 ਤੇ 749 ਤੇ, ਹੇਠਾਂ ਦਿੱਤੇ ਦੋ ਸ਼ਬਦਾਂ ਵਿਚ, ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਵੀ ਕੇਸਾਂ ਦਾ ਪੱਖਾ ਤੇ ਚੌਰ ਬਣਾ ਕੇ ਝੁਲਾਉਣ ਦਾ ਮੁਹਾਵਰਾ ਵਰਤਿਆ ਹੈ:-
ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥ ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥੧॥ (ਪੰਨਾ 745)
(ਹੇ ਭਾਈ! ਜੇ ਪ੍ਰਭੂ ਮੇਹਰ ਕਰੇ ਤਾਂ) ਮੈਂ ਆਪਣੇ ਕੇਸਾਂ ਦਾ ਪੱਖਾ ਬਣਾ ਕੇ ਪ੍ਰਭੂ ਦੇ ਸੰਤ ਨੂੰ ਚੌਰ ਝੁਲਾਂਦਾ ਰਹਾਂ, ਮੈਂ ਸੰਤ ਦੇ ਬਚਨਾਂ ਉੱਤੇ ਆਪਣਾ ਸਿਰ ਨਿਵਾਈ ਰੱਖਾਂ, ਉਸ ਦੇ ਚਰਨਾਂ ਦੀ ਧੂੜ ਲੈ ਕੇ ਮੈਂ ਆਪਣੇ ਮੱਥੇ ਉਤੇ ਲਾਂਦਾ ਰਹਾਂ।੧।
ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥ (ਪੰਨਾ 749)
ਅਰਥ: ਹੇ ਮੇਰੇ ਰਾਮ! ਜੇ ਤੇਰੀ ਮੇਹਰ ਹੋਵੇ, ਤਾਂ) ਮੈਂ ਤੇਰੇ ਸੇਵਕਾਂ ਤੋਂ ਸਦਕੇ ਜਾਵਾਂ (ਆਪਣਾ ਸਭ ਕੁਝ ਵਾਰ ਦਿਆਂ) , ਮੈਂ ਆਪਣੇ ਕੇਸਾਂ ਦਾ ਚੌਰ ਬਣਾ ਕੇ ਉਹਨਾਂ ਉਤੇ ਝੁਲਾਵਾਂ, ਮੈਂ ਉਹਨਾਂ ਦੇ ਚਰਨਾਂ ਦੀ ਧੂੜ ਲੈ ਕੇ ਆਪਣੇ ਮੱਥੇ ਉਤੇ ਲਾਵਾਂ।੧।ਰਹਾਉ।
ਇਨ੍ਹਾਂ ਉਦਾਹਰਣਾਂ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਖ਼ਾਲਸਾ ਸਾਜਣ ਤੋਂ ਪਹਿਲਾਂ ਵੀ ਸਾਰੇ ਗੁਰੂ ਸਰੀਰ ਤੇ ਸਿੱਖ ਕੇਸਾਧਾਰੀ ਸਨ। ਇਸ ਤੋਂ ਅੱਗੇ ਤੁਹਾਡਾ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
The main target of Gurmat is to understand the Hukam of Akal Purkh and try to become Sachyaar /Truthful person.
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ Jap – 1
At the same time we must understand that whatever we do, we should be ready to bear the consequences.
Akal Purkh has created all the body parts with specific purposes. If we play with any of the body parts then we may suffer in the long run.
ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ – 309
This refers to not only the hair at the head but also at all the body parts
While fiddling with the hair at any part of the body, we disturbing the equilibrium of the skin.
Hair are live when they are attached to the body. When they are dead, they start coming out. Hence, every Sikh is supposed to comb his hair to keep them neat and clean.
Similarly nails are also live and dead. Pink nails are live and no one can dare to cut them, because they have sense organs. The dead nails are black/brown/white, which do not have sense organs. Hence we can cut them to keep our body clean.
Only difference is that hair do not have sense organs, hence people can cut them without any pain.
But definitely we are disturbing the equilibrium of the body, for which one will have to pay in the long run. Many unwanted elements come out of the body with the help of hair.
In olden days most of the people and the religious leaders used to keep hair. All the Sikhs were having hair as they were taught to understand and follow the Hukam of Akal Purkh.
Please go through the following article for the details
http://www.geocities.ws/sarbjitsingh/Bani9010GurMagPart23D20140724.pdf