It’s very confusing as some people say we do then others say we don’t.
DO SIKHS BELIEVE IN INCARNATION?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
It’s very confusing as some people say we do then others say we don’t.
Respected Brother/Sister,
Waheguru ji ka Khalsa, Waheguru ji ki Fateh!
You have quoted two Pangtis ‘ਲਖ ਚਉਰਾਸੀਹ ਜੋਨਿ ਫਿਰਹਿ ॥ ਗੋਬਿੰਦ ਲੋਕ ਨਹੀ ਜਨਮਿ ਮਰਹਿ ॥੩॥’ from a Shabad in Guru Granth Sahib and asked a question as to whether Sikhs believe in reincarnation (ਪੁਨਰ ਜਨਮ) (not incarnation)?
The Shabad from which you have quoted two Pangtis is of Fifth Guru Person, Guru Arjun Sahib in Raag Gauri and is located at Panna 211 of Guru Granth Sahib. The full Shabad and its meanings are given below for your contemplation.
As you would observe from the meanings that Guru Sahib is guiding us that devotees
of Akalpurakh do not get into the cycle of reincarnation because they reach the stage of spiritual equipoise and spiritual bliss.
Further, as understood by the undersigned, reincarnation after death is not a Sikhi concept but is of Hinduism. In Sikhism, the mind (ਮਨ) gets into the cycle of reincarnation when it gets stuck into material world. To make it clear the undersigned is just quoting two Pangtis of a Shabad of Bhagat Namdev ji at Panna 693 of Guru Granth Sahib:-
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ (ਪੰਨਾ 693)
ਅਰਥ: ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।
Sikhism subscribes to the theory of emancipation in this life itself (ਜੀਵਨ ਮੁਕਤ) as you would observe from just one example given below. Fifth Guru Person Guru Arjan Sahib is guiding us in 8th Pauri of 23rd Ashatpadi of Sukhmani Sahib that one who becomes one with Akalpurakh while living, becomes Jeevan Mukat:-
ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥ ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ ਆਇਆ ॥ ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥ ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥ {ਪੰਨਾ 294-295}
ਅਰਥ: ਜੋ ਮਨੁੱਖ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ ਉਸ ਨੂੰ ਸਦਾ ਸੁਖ ਹੁੰਦਾ ਹੈ, ਪ੍ਰਭੂ ਉਸ ਨੂੰ ਆਪਣੇ ਨਾਲ ਆਪ ਮਿਲਾ ਲੈਂਦਾ ਹੈ।
ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ, ਉਹ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ, ਉਹ ਧਨ ਵਾਲਾ, ਕੁਲ ਵਾਲਾ ਤੇ ਇੱਜ਼ਤ ਵਾਲਾ ਬਣ ਜਾਂਦਾ ਹੈ।
ਜਿਸ ਮਨੁੱਖ ਦੀ ਮੇਹਰ ਨਾਲ ਸਾਰਾ ਜਗਤ ਹੀ ਤਰਦਾ ਹੈ, ਉਸ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ।
ਅਜਿਹੇ ਮਨੁੱਖ ਦੇ ਆਉਣ ਦਾ ਇਹੀ ਮਨੋਰਥ ਹੈ ਕਿ ਉਸ ਦੀ ਸੰਗਤਿ ਵਿਚ (ਰਹਿ ਕੇ ਹੋਰ ਮਨੁੱਖਾਂ ਨੂੰ ਪ੍ਰਭੂ ਦਾ) ਨਾਮ ਚੇਤੇ ਆਉਂਦਾ ਹੈ।
ਉਹ ਮਨੁੱਖ ਆਪ (ਮਾਇਆ ਤੋਂ) ਆਜ਼ਾਦ ਹੈ, ਜਗਤ ਨੂੰ ਭੀ ਮੁਕਤ ਕਰਦਾ ਹੈ; ਹੇ ਨਾਨਕ! ਐਸੇ (ਉੱਤਮ) ਮਨੁੱਖ ਨੂੰ ਸਾਡੀ ਸਦਾ ਪ੍ਰਣਾਮ ਹੈ।8। 23।
Emancipation/salvation in Sikhism (ਜੀਵਨ ਮੁਕਤ ਹੋਣਾ) means not getting stuck in the material world, getting rid of vices by changing life, being one with Akalpurakh and Shabad Guru, who are embodiment of each other and achieving the stage of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ), as per teachings of Guru Granth Sahib.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
———————–
ਗਉੜੀ ਮਹਲਾ ੫ ॥ ਹਰਿ ਹਰਿ ਹਰਿ ਆਰਾਧੀਐ ॥ ਸੰਤਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥੧॥ ਰਹਾਉ ॥ ਬੇਦ ਪੁਰਾਣ ਸਿਮ੍ਰਿਤਿ ਭਨੇ ॥ ਸਭ ਊਚ ਬਿਰਾਜਿਤ ਜਨ ਸੁਨੇ ॥੧॥ ਸਗਲ ਅਸਥਾਨ ਭੈ ਭੀਤ ਚੀਨ ॥ ਰਾਮ ਸੇਵਕ ਭੈ ਰਹਤ ਕੀਨ ॥੨॥ ਲਖ ਚਉਰਾਸੀਹ ਜੋਨਿ ਫਿਰਹਿ ॥ ਗੋਬਿੰਦ ਲੋਕ ਨਹੀ ਜਨਮਿ ਮਰਹਿ ॥੩॥ ਬਲ ਬੁਧਿ ਸਿਆਨਪ ਹਉਮੈ ਰਹੀ ॥ ਹਰਿ ਸਾਧ ਸਰਣਿ ਨਾਨਕ ਗਹੀ ॥੪॥੬॥੧੪੪॥ {ਪੰਨਾ 211}
ਅਰਥ: (ਹੇ ਭਾਈ!) ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। ਸੰਤਾਂ ਦੀ ਸੰਗਤਿ ਵਿਚ (ਹੀ) ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਭਟਕਣਾ ਨੂੰ, ਮੋਹ ਨੂੰ ਤੇ ਡਰ-ਸਹਮ ਨੂੰ ਕਾਬੂ ਕੀਤਾ ਜਾ ਸਕਦਾ ਹੈ।1। ਰਹਾਉ।
(ਹੇ ਭਾਈ! ਪੰਡਤ ਲੋਕ ਭਾਵੇਂ) ਵੇਦ ਪੁਰਾਣ ਸਿਮ੍ਰਿਤੀਆਂ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ ਪਰ ਸੰਤ ਜਨ ਹੋਰ ਸਭ ਲੋਕਾਂ ਤੋਂ ਉੱਚੇ ਆਤਮਕ ਟਿਕਾਣੇ ਤੇ ਟਿਕੇ ਹੋਏ ਸੁਣੇ ਜਾਂਦੇ ਹਨ।1।
(ਹੇ ਭਾਈ!) ਹੋਰ ਸਾਰੇ ਹਿਰਦੇ-ਥਾਂ ਡਰਾਂ ਨਾਲ ਸਹਮੇ ਹੋਏ ਵੇਖੀਦੇ ਹਨ, (ਪਰਮਾਤਮਾ ਦੇ ਸਿਮਰਨ ਨੇ) ਪਰਮਾਤਮਾ ਦੇ ਭਗਤਾਂ ਨੂੰ ਡਰਾਂ ਤੋਂ ਰਹਿਤ ਕਰ ਦਿੱਤਾ ਹੈ।2।
(ਹੇ ਭਾਈ! ਜੀਵ) ਚੌਰਾਸੀ ਲੱਖ ਜੂਨਾਂ ਵਿਚ ਭਟਕਦੇ ਫਿਰਦੇ ਹਨ, ਪਰ ਪਰਮਾਤਮਾ ਦੇ ਭਗਤ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ।3।
(ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ) ਪਰਮਾਤਮਾ ਦਾ ਗੁਰੂ ਦਾ ਆਸਰਾ ਲੈ ਲਿਆ, ਉਹਨਾਂ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਉਹ ਆਪਣੀ ਤਾਕਤ ਦਾ ਆਪਣੀ ਅਕਲ ਦਾ ਆਪਣੀ ਸਿਆਣਪ ਦਾ ਆਸਰਾ ਨਹੀਂ ਲੈਂਦੇ।4।6। 144।