Does Guru Granth Sahib support Big Bang Theory?
Does Guru Granth Sahib support Big Bang Theory?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਜਪੁ ਬਾਣੀ ਵਿਚ ਫੁਰਮਾਇਆ ਹੈ:
ਕੀਤਾ ਪਸਾਉ ਏਕੋ ਕਵਾਉ॥ ਤਿਸ ਤੇ ਹੋਏ ਲਖ ਦਰੀਆਉ॥ (ਪੰਨਾ 3)
ਅਰਥ: ਅਕਾਲ ਪੁਰਖ ਨੇ ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ, ਉਸ ਹੁਕਮ ਨਾਲ ਹੀ ਜ਼ਿੰਦਗੀ ਦੇ ਲੱਖਾਂ ਦਰੀਆ ਬਣ ਗਏ।
ਇਸ ਲਈ ਸਿੱਖੀ ‘Big Bang Theory’ ਨੂੰ ਨਹੀਂ ਮੰਨਦੀ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ