Does sikhism allowed to take female slave or concobine for fulfill the sexual desire like other religion(Islam)? If yes or not give references from authentic scriptures of Sikhism
Does sikhism allowed to take female slave or concobine for fulfill the sexual desire like other religion(Islam)? If yes or not give references from authentic scriptures of Sikhism
Share
Respected Brother/Sister,
Waheguru ji ka Khalsa, Waheguru ji ki Fateh!
In response to your question the undersigned wants to say that the Gurbani teaches us to keep control on lust.
At Pannas 1159-60 of Guru Granth Sahib, Bhagat Kabir ji in his Shabad is guiding us ‘ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥ ਕਬੀਰ ਜੀ ਸਿੱਖਿਆ ਦਿੰਦੇ ਹਨ ਕਿ ਜੇ ਤੂੰ ਉਸ ਪ੍ਰਭੂ ਨਾਲ ਸਾਂਝ ਪਾਉਣਾ ਚਾਹੁੰਦਾ ਹੈ ਤਾਂ ਤੂੰ ਮਨ ਨੂੰ ਵੱਸ ਕਰਨ ਦਾ ਜਤਨ ਕਰ ਕੇ, ਕਾਮਾਦਿਕ ਤੇ ਹੋਰ ਵਿਕਾਰਾਂ ਨੂੰ ਕਾਬੂ ਵਿਚ ਰੱਖ।’
Further, at Panna 26 of Guru Granth Sahib, the third Guru Person Guru Amardas is teaching us ‘ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥(ਪੰਨਾ 26), (ਹੇ ਭਾਈ!) ਜੇ ਤੂੰ (ਕਾਮ-ਵਾਸਨਾ ਪੂਰੀ ਕਰਨ ਲਈ) ਲੱਖ ਇਸਤ੍ਰੀਆਂ ਭੀ ਭੋਗ ਲਏਂ, ਜੇ ਤੂੰ ਸਾਰੀ ਧਰਤੀ ਦਾ ਰਾਜ ਭੀ ਕਰ ਲਏਂ, ਤਾਂ ਭੀ ਸਤਿਗੁਰ ਦੀ ਸਰਨ ਤੋਂ ਬਿਨਾ ਆਤਮਕ ਸੁਖ ਨਹੀਂ ਲੱਭ ਸਕੇਂਗਾ, (ਸਗੋਂ) ਮੁੜ ਮੁੜ ਜੂਨਾਂ ਵਿਚ ਪਿਆ ਰਹੇਂਗਾ।3। ੍ਰ
Further, the undersigned wants to quote a Salok of Fifth Guru Person Guru Arjan Sahib, from Salok Sehaskriti Mehalla 5, in which Guru Sahib is addressing the problem of lust, results of indulging in it and also giving guidance to get rid of it, by building a strong character.
As taught in Gurbani, the goal of a person/Sikh’s life should be to get rid of vices, become a righteous/virtuous person (Gurmukh), be one with Akalpurakh and Shabad Guru, who are spiritually embodiment of each other and achieve the stage of spiritual equipoise and spiritual bliss. The final goal is to achieve spiritual emancipation/salvation in this life itself because there is no concept of emancipation/salvation, after death in Sikhism.
Therefore, in Sikhism, there is no scope for taking female slave or concubine for fulfilling sexual desire.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
———————–
ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮ੍ਯ੍ਯੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥ {ਪੰਨਾ 1358}
ਅਰਥ: ਹੇ ਕਾਮ! ਤੂੰ (ਜੀਵਾਂ ਨੂੰ ਆਪਣੇ ਵੱਸ ਵਿਚ ਕਰ ਕੇ) ਨਰਕ ਵਿਚ ਅਪੜਾਣ ਵਾਲਾ ਹੈਂ ਅਤੇ ਕਈ ਜੂਨਾਂ ਵਿਚ ਭਟਕਾਣ ਵਾਲਾ ਹੈਂ।
ਤੂੰ ਜੀਵਾਂ ਦੇ ਮਨ ਭਰਮਾ ਲੈਂਦਾ ਹੈਂ, ਤਿੰਨਾਂ ਹੀ ਲੋਕਾਂ ਵਿਚ ਤੇਰੀ ਪਹੁੰਚ ਹੈ, ਤੂੰ ਜੀਵਾਂ ਦੇ ਜਪ ਤਪ ਤੇ ਸੁੱਧ ਆਚਰਨ ਨਾਸ ਕਰ ਦੇਂਦਾ ਹੈਂ।
ਹੇ ਚੰਚਲ ਕਾਮ! ਤੂੰ ਸੁਖ ਤਾਂ ਥੋੜਾ ਹੀ ਦੇਂਦਾ ਹੈਂ, ਪਰ ਇਸੇ ਨਾਲ ਤੂੰ ਜੀਵਾਂ ਨੂੰ (ਸੁੱਧ ਆਚਰਨ ਦੇ) ਧਨ ਤੋਂ ਸੱਖਣਾ ਕਰ ਦੇਂਦਾ ਹੈਂ। ਜੀਵ ਉੱਚੇ ਹੋਣ, ਨੀਵੇਂ ਹੋਣ, ਸਭਨਾਂ ਵਿਚ ਤੂੰ ਪਹੁੰਚ ਜਾਂਦਾ ਹੈਂ।
ਸਾਧ ਸੰਗਤਿ ਵਿਚ ਪਹੁੰਚਿਆਂ ਤੇਰੇ ਡਰ ਤੋਂ ਖ਼ਲਾਸੀ ਮਿਲਦੀ ਹੈ। ਹੇ ਨਾਨਕ! (ਸਾਧ ਸੰਗ ਵਿਚ ਜਾ ਕੇ) ਪ੍ਰਭੂ ਦੀ ਸਰਨ ਲੈ। 46।
ਭਾਵ: ਮਨੁੱਖ ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਕਾਮਦੇਵ ਸਭਨਾਂ ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ। ਇਸ ਦੀ ਮਾਰ ਤੋਂ ਉਹੀ ਬਚਦਾ ਹੈ ਜੋ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਆਸਰਾ ਲੈਂਦਾ ਹੈ।
Gurmat does not allow to keep slave or to have any relation other than the life partner. There are many Shabads for this purpose. A few are being quoted as an example
ਆਸਾ ਮਹਲਾ ੫ ॥ ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥ ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥ ਅੰਧੇ ਚੇਤਿ ਹਰਿ ਹਰਿ ਰਾਇਆ ॥ ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥ ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥ ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥ ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥ ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥ ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥ ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥ {੪੦੩}
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ {ਪੰਨਾ ੬੧੬}
ਪਉੜੀ ੫ ॥ ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥ ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥ ਸੰਨੑੀ ਦੇਨਿੑ ਵਿਖੰਮ ਥਾਇ ਮਿਠਾ ਮਦੁ ਮਾਣੀ ॥ ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥ ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥ ੨੭ ॥ {ਸਲੋਕੁ ਮਹਲਾ ੫} {੩੧੫} {ਕੋਲੂ ਦੇ ਤਿਲ ਵਾਗੂੰ ਪੀੜਨਾਂ}
ਗੁਰਮਤਿ ਦੀ ਖੋਜ ਸਬੰਧੀ ਹੋਰ ਵਿਸ਼ਿਆਂ ਤੇ ਜਾਣਕਾਰੀ ਹਾਸਲ ਕਰਨ ਲਈ ਕਿਰਪਾ ਕਰਕੇ ਇਸ ਲਿੰਕ ਤੇ ਕਲਿਕ ਕਰੋ ਜੀ
Please visit this website to get more information about research on Gurbani.
https://gurmat-research.com/