Explain the meaning please
ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Explain the meaning please
ਇਹ ਪਾਵਨ ਪੰਕਤੀ ਧੰਨ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸਿਰੀਰਾਗੁ ਵਿੱਚ , ਪੰਨਾ 30 ਤੇ , ਧੰਨ ਗੁਰੂ ਅਮਰਦਾਸ ਸਾਹਿਬ ਜੀ ਦੀ ਰਚਨਾ ਹੈ। ਇਸ ਪੰਕਤੀ ਦਾ ਭਾਵ ਹੈ ਕਿ ਜਿਨ੍ਹਾਂ ਗੁਰਮੁਖਾਂ ਨੇ ਅਕਾਲ ਪੁਰਖ ਦੇ ਨਾਮ ਨੂੰ ਜਾਣ ਲਿਆ ਹੈ ਭਾਵ ਕਿ ਜੋ ਵੀ ਪ੍ਰਭੂ ਦੇ ਰਸਤੇ ਤੇ ਚੱਲਦੇ ਹੋਏ ਆਪਣਾ ਜੀਵਨ ਸ਼ੁਭ ਗੁਣਾਂ ਨਾਲ ਜੀਊਂਦੇ ਹਨ , ਮੈਂ ਉਨ੍ਹਾਂ ਤੋਂ ਕੁਰਬਾਨ ਜਾਂਦਾ ਹਾਂ।