please explain meaning.
gurbani
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
please explain meaning.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਆਪਣੇ ਸਵਾਲ ਵਿਚ ‘ਹਮਰੀ ਕਰੋ ਹਾਥ ਦੇ ਰੱਛਾ, ਪੂਰਨ ਹੋਇ ਚਿਤ ਕੀ ਇੱਛਾ’ ਦੀ ਤੁੱਕ ਦੀ ਵਿਚਾਰ ਮੰਗੀ ਹੈ।
ਸਿੱਖ ਵਿਜ਼ਡਮ ਦੀ ਸਾਈਟ ਨੀਤੀ (Site Policy) ਅਨੁਸਾਰ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰਬਾਣੀ ਦੇ ਜਵਾਬ ਹੀ ਦਿੱਤੇ ਜਾ ਸਕਦੇ ਹਨ। ਇਹ ਤੁੱਕ ਜੋ ਤੁਸੀਂ ਲਿੱਖੀ ਹੈ, ਗੁਰੂ ਗ੍ਰੰਥ ਸਾਹਿਬ ਵਿਚ ਦਰਜ ਨਹੀਂ ਹੈ। ਇਸ ਲਈ ਦਾਸ ਤੁਹਾਡੇ ਸਵਾਲ ਦਾ ਜਵਾਬ ਦੇਣ ਵਿਚ ਅਸਮਰਥ ਹੈ।
ਆਦਰ ਸਹਿਤ,
ਆਪ ਦਾ ਵੀਰ