In Gurbani it is mentioned and stressed upon again and again that your only true companion is Waheguru and everyone else leaves you. That our only goal is to be with Waheguru and get rid of this “Moh-Maaya”.
How does Gurbani guides us in family matters and family values?
Respected Jeet ji,
Waheguru ji ka Khalsa, Waheguru ji ki Fateh!
In response to your question the undersigned wants to say that for family Guru Sahib has used the word ਕੁਟੰਬੁ/ਕੁਟੰਬ (ਪਦ ਅਰਥ: ਕੁਟੰਬੁ = ਪਰਵਾਰ, ਪਰਵਾਰ ਦੀ ਮਮਤਾ) and ਪਰਵਾਰੁ/ਪਰਵਾਰ as well. Both the words have appeared in Guru Granth Sahib many times.
To understand, let us see the following two Pauris from ਰਾਮਕਲੀ ਮਹਲਾ ੩ ਆਨੰਦੁ:-
ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥ {ਪੰਨਾ 918}
ਅਰਥ: ਹੇ ਪਿਆਰੇ ਮਨ! (ਜੇ ਤੂੰ ਸਦਾ ਦਾ ਆਤਮਕ ਆਨੰਦ ਲੋੜਦਾ ਹੈਂ ਤਾਂ) ਸਦਾ ਸੱਚੇ ਪ੍ਰਭੂ ਨੂੰ (ਆਪਣੇ ਅੰਦਰ) ਸੰਭਾਲ ਰੱਖ! ਇਹ ਜੇਹੜਾ ਪਰਵਾਰ ਤੂੰ ਵੇਖਦਾ ਹੈਂ, ਇਸ ਨੇ ਤੇਰੇ ਨਾਲ ਨਹੀਂ ਨਿਭਣਾ।
(ਹੇ ਭਾਈ!) ਇਸ ਪਰਵਾਰ ਦੇ ਮੋਹ ਵਿਚ ਕਿਉਂ ਫਸਦਾ ਹੈਂ? ਇਸ ਨੇ ਤੇਰੇ ਨਾਲ ਤੋੜ ਸਦਾ ਦਾ ਸਾਥ ਨਹੀਂ ਨਿਬਾਹ ਸਕਣਾ। ਜਿਸ ਕੰਮ ਦੇ ਕੀਤਿਆਂ ਆਖ਼ਰ ਹੱਥ ਮਲਣੇ ਪੈਣ, ਉਹ ਕੰਮ ਕਦੇ ਭੀ ਕਰਨਾ ਨਹੀਂ ਚਾਹੀਦਾ।
(ਹੇ ਭਾਈ!) ਸਤਿਗੁਰੂ ਦੀ ਸਿੱਖਿਆ (ਗਹੁ ਨਾਲ) ਸੁਣ, ਇਹ ਗੁਰ-ਉਪਦੇਸ਼ ਸਦਾ ਚੇਤੇ ਰੱਖਣਾ ਚਾਹੀਦਾ ਹੈ।
ਨਾਨਕ ਆਖਦਾ ਹੈ– ਹੇ ਪਿਆਰੇ ਮਨ! (ਜੇ ਤੂੰ ਆਨੰਦ ਲੋੜਦਾ ਹੈਂ ਤਾਂ) ਸਦਾ-ਥਿਰ ਪਰਮਾਤਮਾ ਨੂੰ ਹਰ ਵੇਲੇ (ਆਪਣੇ ਅੰਦਰ) ਸਾਂਭ ਕੇ ਰੱਖ।11।
In this 11th Pauri, Guru Sahib is guiding us not to get attached with the family, which you have also said in question. However, please see below the 17th Pauri as also its meanings:-
ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ {ਪੰਨਾ 919}
ਅਰਥ: (ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ। ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ! (ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ।
ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ।
ਨਾਨਕ ਆਖਦਾ ਹੈ– ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ। 17।
ਭਾਵ: ਗੁਰੂ ਦੀ ਸਰਨ ਪੈ ਕੇ ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਇਸ ਦੀ ਬਰਕਤਿ ਨਾਲ ਮਾਇਆ ਵਾਲੇ ਹੋਛੇ ਰਸ ਉਹਨਾਂ ਨੂੰ ਖਿੱਚ ਨਹੀਂ ਪਾ ਸਕਦੇ। ਉਹਨਾਂ ਦਾ ਜੀਵਨ ਉੱਚਾ ਹੋ ਜਾਂਦਾ ਹੈ, ਤੇ, ਉਹਨਾਂ ਦੀ ਲਾਗ ਨਾਲ ਹੋਰਨਾਂ ਦਾ ਆਚਰਨ ਭੀ ਪਵਿੱਤਰ ਹੋ ਜਾਂਦਾ ਹੈ।
In this Pauri Guru Sahib is guiding us not to get attached with materialistic world and become one with Akalpurakh and Shabad Guru, who are embodiment of each other, and reach the state of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ). By doing this we can not only spiritually liberate ourselves but our family as well. So, Guru Sahib is teaching us to remain in the family and spiritually take not only own care but of family as well.
Also, please see a small video of ‘Living Treasure’ in which a different interpretation is being given:-
Hope this helps. If you have any further questions, please do ask. If you find any deficiencies, please point out the same same, for improvement in future.
Regards,
Your Brother