ਪਉੜੀ ॥ ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ ਅਉਗਣ ਪਛੋਤਾਵਣਾ ॥੧੪॥ {ਪੰਨਾ 470-471}
ਪਉੜੀ ॥ ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ ਅਉਗਣ ਪਛੋਤਾਵਣਾ ॥੧੪॥ {ਪੰਨਾ 470-471}ਵਾਹਿਗੁਰੂ ਜੀ ਅਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ।ਕੀ ਅਣਡਿੱਠੀ ਦੁਨੀਆ ਹੋਂਦੀ ਹੈ ਗੁਰਬਾਣੀ ਅਨੁਸਾਰ ਅਤੇ ਉਪਰ ਦਿੱਤੇ ਸ਼ਬਦ ਵਿਚ ਕਬੀਰ ਜੀ 'ਰਾਹਿ ਭਿੜੇ ਅੱਗੇ ਜਾਵਣਾ ' ਤੋਂ ਕਿ ਸਮਜਾਉਣਾ ਚਾਹੁੰਦੇ ਨੇ?
Share
ਸਤਿਕਾਰ ਯੋਗ ਜਸਮੀਤ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਇਹ ਪਉੜੀ:-
ਪਉੜੀ ॥ ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ ਅਉਗਣ ਪਛੋਤਾਵਣਾ ॥੧੪॥ {ਪੰਨਾ 470-471}
ਗੁਰੂ ਨਾਨਕ ਸਾਹਿਬ ਦੀ ਬਾਣੀ, ਆਸਾ ਦੀ ਵਾਰ ਵਿਚ ਗੁਰੂ ਗ੍ਰੰਥ ਸਾਹਿਬ ਦੇ ਪੰਨਾ 470-71 ਤੇ ਸੁਸ਼ੋਭਿਤ ਹੈ। ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਇਸ ਵਿਸ਼ੇ ਤੇ ਇੱਕ ਬਹੁਤ ਹੀ ਸੁੰਦਰ ਲੇਖ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://www.sikhmarg.com/2015/1129-augun.html
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
ਇਹ ਇੱਕ ਛੋਟੀ ਜਿਹੀ ਵੀਡੀਓ ਵੀ ਦੇਖਣਾ ਜੀ।
ਅਣਡਿੱਠੀ ਦੁਨੀਆਂ, ਜਿਸ ਬਾਰੇ ਸਿਰਫ਼ ਤੇ ਸਿਰਫ਼ ਅੰਦਾਜ਼ੇ ਹਨ, ਲਈ ਪ੍ਰੇਸ਼ਾਨ ਹੋਣ ਦੀ ਬਜਾਏ ਜੋ ਦੁਨੀਆਂ ਦਿੱਸਦੀ ਹੈ, ਉਸ ਦਾ ਧਿਆਨ ਕਰਨ ਦੀ ਕ੍ਰਿਪਾਲਤਾ ਕਰਨੀ ਜੀ।
Jasmeetji this PAUREE is all about our MANN, CONSCIOUSNESS not about next world. SIKHI does not believe in after life.