How did Guru Nanak and the Sikh Gurus stop the practice of Sati among Sikhs over 250 years before it was banned by law in India?
How did Guru Nanak and the Sikh Gurus stop the practice of Sati among Sikhs over 250 years before it was banned by law in India?
Share

Respected Brother/Sister,
Waheguru ji ka Khalsa, Waheguru ji ki Fateh!
In response to your question about eradication, by Sikh Gurus, of the practice of Sati (i.e. dying of women alive in the funeral pyre of their husbands), from Sikhi, which was prevalent in India, the undersigned wants to say that the process started with the First Guru Person, Guru Nanak Sahib, who wrote:-
ਭੰਡਿ (ਇਸਤ੍ਰੀ) ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ।। ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ।। ਭੰਡੁ ਮੂਆ ਭੰਡੁ ਭਾਲੀਐ ਭੰਡਿ ਹੋਵੇ ਬੰਧਾਨੁ।। ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ।। ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ।। ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ।। (ਪੰਨਾ 473)
The Third Guru Person, Guru Amardas Sahib taught that all males and females are the wives of Akalpurakh:-
ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ।। (ਪੰਨਾ 592)
According to Guru Granth Sahib, in both males and females, there is presence of Akalpurakh and, therefore, both are equal and none is superior or inferior:-
ਨਾਰੀ ਪੁਰਖ ਸਬਾਈ ਲੋਇ।। (ਪੰਨਾ 223)
ਆਪੇ ਪੁਰਖੁ ਆਪੇ ਹੀ ਨਾਰੀ।। (ਪੰਨਾ 1020)
As per third Guru Person, Guru Amardas Sahib, the relationship between a married couple is unbreakable and they are two bodies but one Jot:-
ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ।। ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ।। (ਪੰਨਾ 788)
For doing parchar of Sikhi, Guru Sahib had started the practice of setting up Manjis and women were also made incharge of the same. The Sikh history tells us that the Third Guru Person, Guru Amardas Sahib, had made women incharge of Manjis at Kabul and Kashmir and he raised voice against the practice of Sati, as you may see from his teachings in Guru Granth Sahib:-
ਸਲੋਕੁ ਮਹਲਾ ੩: ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿੑ।। ਨਾਨਕ ਸਤੀਆ ਜਾਣੀਅਨਿੑ ਜਿ ਬਿਰਹੇ ਚੋਟ ਮਰੰਨ੍ਹਿ।। (ਪੰਨਾ 787)
ਮਹਲਾ ੩: ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨਿੑ।। ਸੇਵਨਿ ਸਾਈ ਆਪਣਾ ਨਿਤ ਉਠਿ ਸੰਮਾੑਲੰਨਿੑ।। (ਪੰਨਾ 787)
ਮਹਲਾ ੩: ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ।। ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ।। ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ।। ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ।। (ਪੰਨਾ 787)
The Third Guru Person, Guru Amardas Sahib, popularized the practice of widow remarriage and, all these progressive steps taken by the Sikh Gurus, led to eradication of the practice of Sati in Sikhi, much before the law was enacted by the Indian Government.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
ਮਃ ੧ ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥ {ਪੰਨਾ 473}
ਭੰਡੁ = ਇਸਤ੍ਰੀ
ਅਰਥ: ਇਸਤ੍ਰੀ ਤੋਂ ਜਨਮ ਲਈਦਾ ਹੈ, ਇਸਤ੍ਰੀ (ਦੇ ਪੇਟ) ਵਿਚ ਹੀ ਪ੍ਰਾਣੀ ਦਾ ਸਰੀਰ ਬਣਦਾ ਹੈ। ਇਸਤ੍ਰੀ ਦੀ (ਹੀ) ਰਾਹੀਂ ਕੁੜਮਾਈ ਤੇ ਵਿਆਹ ਹੁੰਦਾ ਹੈ। ਇਸਤ੍ਰੀ ਦੀ ਰਾਹੀਂ (ਹੋਰ ਲੋਕਾਂ ਨਾਲ) ਸੰਬੰਧ ਬਣਦਾ ਹੈ। ਤੇ ਇਸਤ੍ਰੀ ਤੋਂ ਹੀ (ਜਗਤ ਦੀ ਉਤਪੱਤੀ ਦਾ) ਰਸਤਾ ਚੱਲਦਾ ਹੈ। ਜੇ ਇਸਤ੍ਰੀ ਮਰ ਜਾਏ ਤਾਂ ਹੋਰ ਇਸਤ੍ਰੀ ਦੀ ਭਾਲ ਕਰੀਦੀ ਹੈ, ਇਸਤ੍ਰੀ ਤੋਂ ਹੀ (ਹੋਰਨਾਂ ਨਾਲ) ਰਿਸ਼ਤੇਦਾਰੀ ਬਣਦੀ ਹੈ। ਜਿਸ ਇਸਤ੍ਰੀ (ਜਾਤੀ) ਤੋਂ ਰਾਜੇ (ਭੀ) ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ। ਇਸਤ੍ਰੀ ਤੋਂ ਹੀ ਇਸਤ੍ਰੀ ਪੈਦਾ ਹੁੰਦੀ ਹੈ (ਜਗਤ ਵਿਚ) ਕੋਈ ਜੀਵ ਇਸਤ੍ਰੀ ਤੋਂ ਬਿਨਾ ਪੈਦਾ ਨਹੀਂ ਹੋ ਸਕਦਾ। ਹੇ ਨਾਨਕ! ਕੇਵਲ ਇਕ ਸੱਚਾ ਪ੍ਰਭੂ ਹੀ ਹੈ, ਜੋ ਇਸਤ੍ਰੀ ਤੋਂ ਨਹੀਂ ਜੰਮਿਆ। (ਭਾਵੇਂ ਮਨੁੱਖ ਹੋਵੇ, ਭਾਵੇਂ ਇਸਤ੍ਰੀ, ਜੋ ਭੀ) ਆਪਣੇ ਮੂੰਹ ਨਾਲ ਸਦਾ ਪ੍ਰਭੂ ਦੇ ਗੁਣ ਗਾਉਂਦਾ ਹੈ, ਉਸ ਦੇ ਮੱਥੇ ਉੱੱਤੇ ਭਾਗਾਂ ਦੀ ਮਣੀ ਹੈ, ਭਾਵ ਉਹਦਾ ਮੱਥਾ ਭਾਗਾਂ ਵਾਲਾ ਹੈ। ਹੇ ਨਾਨਕ! ਉਹੀ ਮੁਖ ਉਸੇ ਸੱਚੇ ਪ੍ਰਭੂ ਦੇ ਦਰਬਾਰ ਵਿਚ ਸੋਹਣੇ ਲੱਗਦੇ ਹਨ।2।
—————-
ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ {ਪੰਨਾ 592}
ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ; ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।
————–
ਨਾਰੀ ਪੁਰਖ ਸਬਾਈ ਲੋਇ।। (ਪੰਨਾ 223)
ਅਰਥ: ਇਸਤ੍ਰੀ ਪੁਰਖ ਵਿਚ, ਸਾਰੀ ਹੀ ਸ੍ਰਿਸ਼ਟੀ ਵਿਚ (ਕਿਤੇ ਭੀ ਪਰਮਾਤਮਾ ਤੋਂ ਬਿਨਾ) ਕੋਈ ਹੋਰ ਹਸਤੀ ਨਹੀਂ ਵੇਖਦਾ।3।
————-
ਆਪੇ ਪੁਰਖੁ ਆਪੇ ਹੀ ਨਾਰੀ।। (ਪੰਨਾ 1020)
ਅਰਥ: (ਹਰੇਕ) ਮਰਦ ਭੀ ਪ੍ਰਭੂ ਆਪ ਹੀ ਹੈ ਤੇ (ਹਰੇਕ) ਇਸਤ੍ਰੀ ਭੀ ਆਪ ਹੀ ਹੈ।
—————
ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ।। ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ।। (ਪੰਨਾ 788)
ਅਰਥ: ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।
—————-
ਸਲੋਕੁ ਮਹਲਾ ੩: ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿੑ।। ਨਾਨਕ ਸਤੀਆ ਜਾਣੀਅਨਿੑ ਜਿ ਬਿਰਹੇ ਚੋਟ ਮਰੰਨ੍ਹਿ।। (ਪੰਨਾ 787)
ਅਰਥ: ਉਹ ਇਸਤ੍ਰੀਆਂ ਸਤੀ (ਹੋ ਗਈਆਂ) ਨਹੀਂ ਆਖੀਦੀਆਂ ਜੋ (ਪਤੀ ਦੀ) ਲੋਥ ਦੇ ਨਾਲ ਸੜ ਮਰਦੀਆਂ ਹਨ। ਹੇ ਨਾਨਕ! ਜੋ (ਪਤੀ ਦੀ ਮੌਤ ਤੇ) ਵਿਛੋੜੇ ਦੀ ਹੀ ਸੱਟ ਨਾਲ ਮਰ ਜਾਣ ਉਹਨਾਂ ਨੂੰ ਸਤੀ (ਹੋ ਗਈਆਂ) ਸਮਝਣਾ ਚਾਹੀਦਾ ਹੈ।੧।
—————–
ਮਹਲਾ ੩: ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨਿੑ।। ਸੇਵਨਿ ਸਾਈ ਆਪਣਾ ਨਿਤ ਉਠਿ ਸੰਮਾੑਲੰਨਿੑ।। (ਪੰਨਾ 787)
ਅਰਥ: ਉਹਨਾਂ ਜ਼ਨਾਨੀਆਂ ਨੂੰ ਭੀ ਸਤੀਆਂ ਹੀ ਸਮਝਣਾ ਚਾਹੀਦਾ ਹੈ, ਜੋ ਪਤਿਬ੍ਰਤ-ਧਰਮ ਵਿਚ ਰਹਿੰਦੀਆਂ ਹਨ, ਜੋ ਆਪਣੇ ਖਸਮ ਦੀ ਸੇਵਾ ਕਰਦੀਆਂ ਹਨ ਤੇ ਸਦਾ ਉੱਦਮ ਨਾਲ ਆਪਣਾ ਇਹ ਧਰਮ ਚੇਤੇ ਰੱਖਦੀਆਂ ਹਨ।੨।
——————
ਮਹਲਾ ੩: ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ।। ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ।। ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ।। ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ।। (ਪੰਨਾ 787)
ਅਰਥ: (ਸਤੀ) ਇਸਤ੍ਰੀਆਂ ਆਪਣੇ ਖਸਮ ਦੇ ਜੀਉਂਦਿਆਂ ਉਸ ਦੀ ਸੇਵਾ ਕਰਦੀਆਂ ਹਨ, ਪਤੀ ਨੂੰ “ਆਪਣਾ” ਸਮਝਦੀਆਂ ਹਨ ਤਾਂਹੀਏਂ ਸਰੀਰ ਦੇ ਦੁੱਖ ਸਹਿੰਦੀਆਂ ਹਨ। ਪਰ, ਹੇ ਨਾਨਕ! ਜਿਨ੍ਹਾਂ ਨੇ ਖਸਮ ਨੂੰ ਖਸਮ ਨਾਹ ਜਾਤਾ, ਉਹ ਕਿਉਂ ਦੁੱਖ ਸਹਿਣ? ਪਤੀ ਚਾਹੇ ਸੁਖੀ ਹੋਵੇ ਚਾਹੇ ਦੁਖੀ ਹੋਵੇ ਉਹ (ਔਖੇ ਵੇਲੇ) ਨੇੜੇ ਨਹੀਂ ਢੁਕਦੀਆਂ।੩।