Kindly enlighten me with more information about Har Ki Paudi at Sri Harmandir Sahib.
I would like to learn more.
Thank you.
Har Ki paudi.
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Kindly enlighten me with more information about Har Ki Paudi at Sri Harmandir Sahib.
I would like to learn more.
Thank you.
A number of Sakhis are attached with, Har Ki Pauri, behind Darbar Sahib building, from where devotees take jal from the sarovar. You can find the same on the internet. However, these Sakhis, don’t stand the scrutiny of teachings, of Guru Granth Sahib, because the Guru Sahiban remained in Akalpurakh’s Hukam and didn’t subscribe to miracles. The basic principles of Sikhi are to become righteous/virtuous and remain in His Hukam. This is what is taught in the first Pauri of Jap Baani:
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥੧॥ (ਪੰਨਾ ੧)
ਗੁਰਬਾਣੀ ਸਿਖਾਉਂਦੀ ਹੈ ਕਿ ਮਨੁੱਖ ਨੇ ਭਰਮਾਂ ਤੇ ਕਰਮਕਾਡਾਂ ਵਿਚ ਨਹੀਂ ਫੱਸਣਾ ਹੈ ਬਲਕਿ ਸਚਿਆਰ/ਗੁਣਵਾਨ (ਗੁਰਮੁਖ) ਬਣਨਾ ਹੈ ਤੇ ਹਰ ਵਕਤ ਅਕਾਲਪੁਰਖ ਦੇ ਹੁਕਮ ਵਿਚ ਰਹਿਣਾ ਹੈ। ਇਸ ਲਈ ਜੋ ਵੀ ਸਾਖੀਆਂ ਗੁਰਬਾਣੀ ਦੀ ਇਸ ਕਸਵੱਟੀ ਤੇ ਪੂਰੀਆਂ ਨਹੀਂ ਉਤਰਦੀਆਂ ਹਨ, ਉਨ੍ਹਾਂ ਨੂੰ ਛੱਡ ਦੇਣਾ ਹੈ।
—————
ਕਹੁ ਮਾਨੁਖ ਤੇ ਕਿਆ ਹੋਇ ਆਵੈ ॥ ਜੋ ਤਿਸੁ ਭਾਵੈ ਸੋਈ ਕਰਾਵੈ ॥ ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥ ਜੋ ਤਿਸੁ ਭਾਵੈ ਸੋਈ ਕਰੇਇ ॥ ਅਨਜਾਨਤ ਬਿਖਿਆ ਮਹਿ ਰਚੈ ॥ ਜੇ ਜਾਨਤ ਆਪਨ ਆਪ ਬਚੈ ॥ ਭਰਮੇ ਭੂਲਾ ਦਹ ਦਿਸਿ ਧਾਵੈ ॥ ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥ ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥ ਨਾਨਕ ਤੇ ਜਨ ਨਾਮਿ ਮਿਲੇਇ ॥੩॥ {ਪੰਨਾ 277}
ਅਰਥ: ਦੱਸੋ, ਮਨੁੱਖ ਪਾਸੋਂ (ਆਪਣੇ ਆਪ) ਕੇਹੜਾ ਕੰਮ ਹੋ ਸਕਦਾ ਹੈ? ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਉਹੀ (ਜੀਵ ਪਾਸੋਂ) ਕਰਾਉਂਦਾ ਹੈ।
ਇਸ (ਮਨੁੱਖ) ਦੇ ਵੱਸ ਹੋਵੇ ਤਾਂ ਹਰੇਕ ਚੀਜ਼ ਸਾਂਭ ਲਏ, (ਪਰ) ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਭਾਉਂਦਾ ਹੈ।
ਮੂਰਖਤਾ ਦੇ ਕਾਰਣ ਮਨੁੱਖ ਮਾਇਆ ਵਿਚ ਰੁੱਝ ਜਾਂਦਾ ਹੈ, ਜੇ ਸਮਝ ਵਾਲਾ ਹੋਵੇ ਤਾਂ ਆਪਣੇ ਆਪ (ਇਸ ਤੋਂ) ਬਚਿਆ ਰਹੇ;
(ਪਰ ਇਸ ਦਾ ਮਨ) ਭੁਲੇਖੇ ਵਿਚ ਭੁੱਲਾ ਹੋਇਆ (ਮਾਇਆ ਦੀ ਖ਼ਾਤਿਰ) ਦਸੀਂ ਪਾਸੀਂ ਦੌੜਦਾ ਹੈ, ਅੱਖ ਦੇ ਫੋਰ ਵਿਚ ਚਹੁੰ ਕੂਟਾਂ ਵਿਚ ਭੱਜ ਦੌੜ ਆਉਂਦਾ ਹੈ।
(ਪ੍ਰਭੂ) ਮੇਹਰ ਕਰ ਕੇ ਜਿਸ ਜਿਸ ਮਨੁੱਖ ਨੂੰ ਆਪਣੀ ਭਗਤੀ ਬਖ਼ਸ਼ਦਾ ਹੈ, ਹੇ ਨਾਨਕ! ਉਹ ਮਨੁੱਖ ਨਾਮ ਵਿਚ ਟਿਕੇ ਰਹਿੰਦੇ ਹਨ।3।