How can one determine the existence of God? Does the Sri Guru Granth Sahib prove the existence of God?
How can one determine the existence of God? Does the Sri Guru Granth Sahib prove the existence of God?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
It is an experience and realization. The sacred Bani of Shri Guru Granth Sahib ji helps one to get this experience through Divine Shabad.
ਜਿਸ ਤਰ੍ਹਾਂ ਚਲਦੀ ਹੋਈ ਹਵਾ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ, ਉਸੇ ਤਰ੍ਹਾਂ ਅਕਾਲਪੁਰਖ ਦਾ ਆਪਣੇ ਨਾਲ ਹੋਣ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ। ਸ਼ਬਦ ਗੁਰੂ ਦੀ ਸਿੱਖਿਆ ਇਹ ਹੀ ਹੈ। ਸਾਰੇ ਸ੍ਰਿਸ਼ਟੀ ਜਿਸ ਤਰ੍ਹਾਂ ਇੱਕ ਅਨੁਸ਼ਾਸਨ ਵਿਚ ਚੱਲ ਰਹੀ ਹੈ, ਉਸ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਕੋਈ ਤਾਂ ਹੈ ਜੋਂ ਸਾਰੀ ਸ੍ਰਿਸ਼ਟੀ ਨੂੰ ਪੂਰੇ ਅਨੁਸ਼ਾਸਨ ਵਿਚ ਚਲਾ ਰਿਹਾ ਹੈ।
ਸ਼ਬਦ ਗੁਰੂ ਦਾ ਉਪਦੇਸ਼ ਇਹ ਹੈ:-
1. ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295} ਅਰਥਾਤ (ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ। ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ। (ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ। ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।
2. ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥ (ਪੰਨਾ 1201) ਅਰਥਾਤ ਹੇ ਮੇਰੇ ਮਨ! ਉਹ ਹਰੀ ਹਰੇਕ ਸਰੀਰ ਵਿਚ ਵੱਸਦਾ ਹੈ, ਜਲ ਵਿਚ ਧਰਤੀ ਵਿਚ ਵੱਸਦਾ ਹੈ, ਹਰੇਕ ਥਾਂ ਵਿਚ ਵੱਸਦਾ ਹੈ, ਮੇਰੇ ਅੰਦਰ ਉਸ ਦੇ ਦਰਸਨ ਦੀ ਤਾਂਘ ਹੈ। ਹੇ ਮੇਰੇ ਮਨ! ਜੇ ਕੋਈ ਸੰਤ ਮੈਨੂੰ ਆ ਮਿਲੇ, ਹਰੀ ਦਾ ਕੋਈ ਸੰਤ ਆ ਮਿਲੇ, ਕੋਈ ਮੇਰਾ ਪਿਆਰਾ ਸੰਤ ਜਨ ਮੈਨੂੰ ਆ ਮਿਲੇ, ਤੇ, ਮੈਨੂੰ (ਪਰਮਾਤਮਾ ਦੇ ਮਿਲਾਪ ਦਾ) ਰਾਹ ਵਿਖਾ ਜਾਏ, ਮੈਂ ਉਸ ਦੇ ਪੈਰ ਮਲ ਮਲ ਕੇ ਧੋਵਾਂ।1।
.Sunnyji the whole world need to know the answer. I have to be brief. For thousand years one evidence that was given is this. Watch you are wearing, did not exist itself. Some one created this. Same way universe did not come to exist itself. Some one created this and that was GOD. And this GOD was external somewhere in the space. MORE THAT BILLION PEOPLE REJECTED THIS AND BECAME ATHEISTS. Science has proven that universe came to existence through evolution over billions years and is controlled by laws of nature. Spirituality of GURU NANAK says GOD IS SHABAD, BANI. IT MEANS DIVINE WISDOM, GODLY VIRTUES IS GOD IN SIKHI. GURU SAYS SATNAAM meaning the DIVINE WISDOM, GODLY VIRTUES EXIST. CAN ANYBODY SAY COMPASSION, KINDNESS, TOLERANCE, LOVE, HUMILITY do not exist. DIVINE WISDOM DOES NOT EXIST. WE EXPERIENCE THESE IN EVERYDAY LIFE. HOPE THIS ANSWER . .