How can Sikhi save me from feeling depressed?
How can Sikhi save me from feeling depressed?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਦਾਸ ਤੁਹਾਡੇ ਸਵਾਲ ਦੇ ਜਵਾਬ ਵਿਚ ਕਹਿਣਾ ਚਾਹੁੰਦਾ ਹੈ ਕਿ ਤੁਹਾਨੂੰ ਤੁਹਾਡੀ ਉਦਾਸੀ (Depression) ਵਿਚੋਂ ਕੱਢਣ ਲਈ ਸਿਰਫ਼ ਤੇ ਸਿਰਫ਼ ਅਰਦਾਸ ਹੀ ਮਦਦਗਾਰ ਹੋ ਸਕਦੀ ਹੈ ਕਿਉਂਕਿ ਗੁਰੂ ਸਾਹਿਬ ਸਮਝਾਉਂਦੇ ਹਨ:-
ਜੀਅ ਕੀ ਬਿਰਥਾ ਹੋਇ ਸੁੁ ਗੁਰ ਪਹਿ ਅਰਦਾਸਿ ਕਰ।। ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ॥ ਅਰਥਾਤ ਹੇ ਭਾਈ! ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ, ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ।
ਅਰਦਾਸ ਲਫ਼ਜ਼ ਗੁਰੂ ਗ੍ਰੰਥ ਸਾਹਿਬ ਵਿਚ ਬਹੁਤ ਵਾਰੀ ਆਉਂਦਾ ਹੈ। ਅਰਦਾਸ, ਫ਼ਾਰਸੀ ਦੇ ਲਫ਼ਜ਼ ਅਰਜ਼ਦਾਸ਼ਤ, ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ।
ਕਿਉਂਕਿ ਪਰਮਾਤਮਾ ਸਾਡਾ ਮਾਤਾ/ਪਿਤਾ ਸਭ ਕੁੱਝ ਹੈ ਇਸ ਲਈ ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
Anonymousji depression is a disease that comes from negative thoughts, hopelessness and fear. Understanding, internalizing and living spirituality of SIKHI will transform your thought process and empower you to face every life situation in a positive way, GURU call living the HUKAM.
If you are seeking help from the community you can also contact the https://www.sikhhelpline.com/ .
a free professional and confidential telephone counseling and email inquiry service, available 24 hours a day, 7 days a week. The services of the Sikh Helpline are available to any individual regardless of age, gender, race/culture, physical and mental disabilities, religion, sexual orientation, nationality, class, or status.