How do you know if you are too attached to someone and what can you do about that?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Sukhpreet Kaur ji,
Waheguru ji ka Khalsa, Waheguru ji ki Fateh!
You have asked a question that ‘How do you know if you are too attached to someone and what you can do about that?’।
According to Punjabi Shabad Kosh attachment means:-
ਲਗਾਉ, ਬੰਧਨ, ਲਗਨ, ਮੋਹ, ਪ੍ਰੀਤ, ਅਨੁਰਾਗ, ਲਗਾਅ ਤੇ ਸਨੇਹ ਆਦਿ।
Perhaps, the answer to the first part of the question can be given by the person himself/herself, who has got attached. No outsider can give the answer.
About the second part, different answers given in the Shabad Kosh, have to be seen, with reference to the context, but in the worldly sense, ultimately each one of them is a binding (ਬੰਧਨ), on an individual, in different forms. Guru Sahib calls it ‘ਮਾਇਆ ਦੇ ਬੰਧਨ’। The word ‘ਬੰਧਨ’ has appeared in Guru Granth Sahib many times. I give some examples from Guru Granth Sahib, with meanings, to understand as to how one can breakaway from these bindings and become free, as advised by Guru Sahib:-
ਕਰਿ ਕਿਰਪਾ ਪ੍ਰਭ ਬੰਧਨ ਛੋਟ ॥ ਚਰਣ ਕਮਲ ਕੀ ਦੀਨੀ ਓਟ ॥੩॥ (ਪੰਨਾ 194)
(ਹੇ ਭਾਈ!) ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਜੀ ਨੇ ਮਿਹਰ ਕਰ ਕੇ (ਆਪਣੇ ਸੇਵਕਾਂ ਨੂੰ ਆਪਣੇ) ਸੋਹਣੇ ਚਰਨਾਂ ਦਾ ਸਹਾਰਾ (ਸਦਾ) ਬਖ਼ਸ਼ਿਆ ਹੁੰਦਾ ਹੈ।3।
ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥ ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥ (ਪੰਨਾ 205)
ਹੇ ਸਤਿਗੁਰੂ! ਜਿਨ੍ਹਾਂ ਦੇ (ਮਾਇਆ ਦੇ) ਬੰਧਨ ਤੂੰ ਕੱਟ ਦਿੱਤੇ, ਉਹਨਾਂ ਨੇ ਸਾਧ ਸੰਗਤਿ ਵਿਚ ਟਿਕ ਕੇ (ਪ੍ਰਭੂ ਨਾਲ) ਪ੍ਰੀਤਿ ਬਣਾਈ। ਹੇ ਨਾਨਕ! (ਆਖ–) ਉਹਨਾਂ ਦੇ ਪੰਜੇ ਗਿਆਨ-ਇੰਦ੍ਰਿਆਂ ਨੇ ਮਿਲ ਕੇ ਸਿਫ਼ਤਿ-ਸਾਲਾਹ ਦਾ ਗੀਤ ਗਾਇਆ। ਹੇ ਭਾਈ! ਉਹਨਾਂ ਵਿਚ ਤੇ ਹਰੀ ਵਿਚ ਕੋਈ ਵਿੱਥ ਨਾਂਹ ਰਹਿ ਗਈ।4।
ਸਲੋਕੁ ॥ ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ ॥ ਜੋ ਰਾਤੇ ਰੰਗ ਏਕ ਕੈ ਨਾਨਕ ਗੂੜਾ ਰੰਗੁ ॥੧॥ (ਪੰਨਾ 252)
ਅਰਥ: ਜਿਸ ਮਨੁੱਖ ਦੇ ਮਾਇਆ ਦੇ ਬੰਧਨ ਟੁੱਟਣ ਤੇ ਆਉਂਦੇ ਹਨ, ਉਸ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ। ਹੇ ਨਾਨਕ! (ਗੁਰੂ ਦੀ ਸੰਗਤਿ ਵਿਚ ਰਹਿ ਕੇ) ਜੋ ਇਕ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਰੰਗ ਐਸਾ ਗੂੜ੍ਹਾ ਹੁੰਦਾ ਹੈ (ਕਿ ਮਜੀਠ ਦੇ ਰੰਗ ਵਾਂਗ ਕਦੇ ਉਤਰਦਾ ਹੀ ਨਹੀਂ) ।1।
ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥ ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥ {ਪੰਨਾ 1140-1141}
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਨੇ ਮਿਹਰ ਕਰ ਦਿੱਤੀ, ਉਸ ਨੂੰ ਉਸ ਨੇ ਬਾਂਹ ਫੜ ਕੇ ਰੋਗ ਵਿਚੋਂ ਬਚਾ ਲਿਆ। ਜਦੋਂ ਉਸ ਨੇ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ, ਉਸ ਦੇ (ਆਤਮਕ ਰੋਗਾਂ ਦੇ ਸਾਰੇ) ਬੰਧਨ ਟੁੱਟ ਗਏ। ਹੇ ਨਾਨਕ! ਆਖ– (ਜਿਹੜਾ ਭੀ ਮਨੁੱਖ ਗੁਰੂ ਦੀ ਸਰਨ ਪਿਆ,) ਗੁਰੂ ਨੇ (ਉਸ ਦਾ) ਰੋਗ ਮਿਟਾ ਦਿੱਤਾ।4।7। 20।
I hope this helps. If you have any further questions, please don’t hesitate to ask.
Regards,
Your Brother
Thanks