How to explain difference between Bandi chor and Diwali to my children living in a multi cultural society?
How to explain difference between Bandi chor and Diwali to my children living in a multi cultural society?
Share
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਕੁੱਝ ਵੀ ਨਾਂਹ ਕਹਿ ਕੇ ਇੱਕ ਛੋਟੀ ਜਿਹੀ ਵੀਡੀਓ ਦਾ ਲਿੰਕ ਭੇਜ ਰਿਹਾ ਹਾਂ ਜੀ। ਇਸ ਨੂੰ ਦੇਖ ਕੇ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਵੀ ਮਿਲ ਜਾਵੇਗਾ ਤੇ ਤੁਸੀਂ ਬੱਚਿਆਂ ਨੂੰ ਕੀ ਸਿੱਖਿਆ ਦੇਣੀ ਹੈ, ਉਸ ਦਾ ਜਵਾਬ ਵੀ ਮਿਲ ਜਾਵੇਗਾ।
ਆਦਰ ਸਹਿਤ,
ਆਪ ਦਾ ਵੀਰ