I am amritdhari, my eyebrows are rather brushy and monobrows too, sometimes I just want to cut them but I hold myself back. Is there any way I can make this look better?
I am amritdhari, my eyebrows are rather brushy and monobrows too, sometimes I just want to cut them but I hold myself back. Is there any way I can make this look better?
Share
ਸਰੀਰ ਦੀ ਸੁੰਦਰਤਾ ਨਾਲੋਂ ਸ਼ੁਭ ਗੁਣਾਂ ਦੀ ਇਖਲਾਕੀ ਸੁੰਦਰਤਾ ਹੋਣੀ ਅਤਿ ਅਵੱਸ਼ਯ ਹੈ, ਜਿਸ ਵਿੱਚ ਪਿਛਲੀ ਸ਼ੋਭਾ ਨਹੀਂ, ਉਹ ਸੁੰਦਰ ਹੋਣ ਪੁਰ ਭੀ ਕੁਰੂਪ ਹੈ,
ਗਉੜੀ ਮਹਲਾ ੧ ॥ ਚੋਆ ਚੰਦਨੁ ਅੰਕਿ ਚੜਾਵਉ ॥ ਪਾਟ ਪਟੰਬਰ ਪਹਿਰਿ ਹਢਾਵਉ ॥ ਬਿਨੁ ਹਰਿ ਨਾਮ ਕਹਾ ਸੁਖੁ ਪਾਵਉ ॥੧॥ ਕਿਆ ਪਹਿਰਉ ਕਿਆ ਓਢਿ ਦਿਖਾਵਉ ॥ ਬਿਨੁ ਜਗਦੀਸ ਕਹਾ ਸੁਖੁ ਪਾਵਉ ॥੧॥ ਰਹਾਉ ॥ ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥ ਲਾਲ ਨਿਹਾਲੀ ਫੂਲ ਗੁਲਾਲਾ ॥ ਬਿਨੁ ਜਗਦੀਸ ਕਹਾ ਸੁਖੁ ਭਾਲਾ ॥੨॥ ਨੈਨ ਸਲੋਨੀ ਸੁੰਦਰ ਨਾਰੀ ॥ ਖੋੜ ਸੀਗਾਰ ਕਰੈ ਅਤਿ ਪਿਆਰੀ ॥ ਬਿਨੁ ਜਗਦੀਸ ਭਜੇ ਨਿਤ ਖੁਆਰੀ ॥੩॥
ਅਰਥ: ਵਧੀਆ ਵਧੀਆ ਕੱਪੜੇ ਪਹਿਨਣ ਤੇ ਪਹਿਨ ਕੇ ਦੂਜਿਆਂ ਨੂੰ ਵਿਖਾਲਣ ਦਾ ਕੀਹ ਲਾਭ ਹੈ? ਪਰਮਾਤਮਾ (ਦੇ ਚਰਨਾਂ ਵਿਚ ਜੁੜਨ) ਤੋਂ ਬਿਨਾ ਸੁਖ ਹੋਰ ਕਿਤੇ ਭੀ ਨਹੀਂ ਮਿਲ ਸਕਦਾ ਹੈ।1। ਰਹਾਉ।
ਜੇ ਮੈਂ ਅਤਰ ਅਤੇ ਚੰਦਨ ਆਪਣੇ ਸਰੀਰ ਉਤੇ ਲਾ ਲਵਾਂ, ਜੇ ਮੈਂ ਰੇਸ਼ਮ ਰੇਸ਼ਮੀ ਕੱਪੜੇ ਪਹਿਨ ਕੇ ਹੰਢਾਵਾਂ, (ਫਿਰ ਭੀ) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਸੁੰਞਾ ਹਾਂ, ਤਾਂ ਕਿਤੇ ਭੀ ਮੈਨੂੰ ਸੁਖ ਨਹੀਂ ਮਿਲ ਸਕਦਾ।1।
ਜੇ ਮੈਂ ਆਪਣੇ ਕੰਨਾਂ ਵਿਚ ਕੁੰਡਲ ਪਾ ਲਵਾਂ, ਗਲ ਵਿਚ ਮੋਤੀਆਂ ਦੀ ਮਾਲਾ ਪਾ ਲਵਾਂ, ਮੇਰੀ ਲਾਲ ਰੰਗ ਦੀ ਤੁਲਾਈ ਉਤੇ ਗੁਲਾਲ ਫੁੱਲ (ਖਿਲਰੇ ਹੋਏ) ਹੋਣ (ਫਿਰ ਭੀ) ਪਰਮਾਤਮਾ ਦੇ ਸਿਮਰਨ ਤੋਂ ਬਿਨਾ ਮੈਂ ਕਿਤੇ ਭੀ ਸੁਖ ਨਹੀਂ ਲੱਭ ਸਕਦਾ।2।
ਜੇ ਸੋਹਣੀਆਂ ਅੱਖਾਂ ਵਾਲੀ ਸੁੰਦਰ ਮੇਰੀ ਇਸਤ੍ਰੀ ਹੋਵੇ, ਉਹ ਸੋਲਾਂ ਕਿਸਮਾਂ ਦੇ ਹਾਰ-ਸ਼ਿੰਗਾਰ ਕਰਦੀ ਹੋਵੇ, ਤੇ ਮੈਨੂੰ ਬਹੁਤ ਪਿਆਰੀ ਲੱਗਦੀ ਹੋਵੇ; (ਫਿਰ ਭੀ) ਜਗਤ ਦੇ ਮਾਲਕ ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਸਦਾ ਖ਼ੁਆਰੀ ਹੀ ਹੁੰਦੀ ਹੈ।3। page 225
ਸੇਈ ਸੁੰਦਰ ਸੋਹਣੇ ॥ ਸਾਧਸੰਗਿ ਜਿਨ ਬੈਹਣੇ ॥ ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥੩॥
ਉਹੀ ਮਨੁੱਖ ਸੋਹਣੇ ਸੁੰਦਰ (ਜੀਵਨ ਵਾਲੇ) ਹਨ, ਜਿੰਨ੍ਹਾਂ ਦਾ ਬਹਣ ਖਲੋਣ ਸਾਧ ਸੰਗਤਿ ਵਿਚ ਹੈ। ਜਿੰਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਧਨ ਇਕੱਠਾ ਕਰ ਲਿਆ, ਉਹ ਬੇਅੰਤ ਡੂੰਘੇ ਜਿਗਰੇ ਵਾਲੇ ਬਣ ਜਾਂਦੇ ਹਨ।3।
Great Answer veer jee🙏
Please don’t cut them. Find other ways to manage this eyebrow hair issue. You can laser, wax, pluck, or other ways to fix them. As per my understanding Amritdhari can you these ways to look beautiful. I ask my wife and she agrees with me.
Keeping hygiene and looking beautiful makes woman attractive to men and it’s is good for self esteem.
I don’t know about IkOnkar as much as you do because you are Amritdhari and doing regular paaths. Please keep it up and you are physically as much beautiful as you are mentally awake doing IkOnkar.