I just want to wish happy gurupurab to everyone
I just want to wish happy gurupurab to everyone
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
*ਬੈਠਾ ਸੋਢੀ ਪਾਤਿਸਾਹ ਰਾਮਦਾਸ ਸਤਿਗੁਰੂ ਕਹਾਵੈ !!*
*ਪੂਰਨ ਤਾਲ ਖਟਾਇਆ ਅੰਮ੍ਰਿਤਸਰ ਵਿਚਿ ਜੋਤਿ ਜਗਾਵੈ !!*
*ਧੰਨ ਧੰਨ ਰਾਮਦਾਸ ਗੁਰ ਜਿਨ ਸਿਰਿਆ ਤਿਨੈ ਸਵਾਰਿਆ !!*
*ਅੱਜ ਮੇਰੇ ਚੋਥੇ ਨਾਨਕ ਧੰਨ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ ਆਪ ਸਾਰੀ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ ਲੱਖ ਵਧਾਈ ਹੋਵੇ ਜੀ*
*ਆਖੋ ਧੰਨ ਗੁਰੂ ਰਾਮਦਾਸ ਸਾਹਿਬ ਜੀ*
*ਏਕ ਵਾਰੀ ਫੇਰ ਆਖੋ ਜੀ*
*ਧੰਨ ਗੁਰੂ ਰਾਮਦਾਸ ਸਾਹਿਬ ਜੀ*
Felicitations to all on the Parkash Utsav of our 4th Guru Patshah.
Thank you for your message of greetings on the Parkash Purab of Grur Ram Das ji.
Please note the image posted is imaginary, someone’s Manmat. Sikhs follow the truth not Manmat.
To best way to honor him is to fillow his teachings.
One of his SABD from Sohila is:
ਰਾਗੁ ਗਉੜੀ ਪੂਰਬੀ ਮਹਲਾ ੪ ॥
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥
ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥
ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥
ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥
ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥
ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥
ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥
ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥