I often struggle with overwhelming, self-critical thoughts. Recently, I allowed myself to fully feel the anxiety instead of fighting it, and afterward my mind became clearer. Was this me accepting Hukam, or was I just being self-indulgent?
I often struggle with overwhelming, self-critical thoughts. Recently, I allowed myself to fully feel the anxiety instead of fighting it, and afterward my mind became clearer. Was this me accepting Hukam, or was I just being self-indulgent?
Share
Being righteous/virtuous and remaining in Akalpurakh’s Hukam are the basic principles of Sikhi, which have been laid down in the first Pauri of Jap Baani:
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥੧॥ (ਪੰਨਾ ੧)
Therefore, it is beneficial not to fight with oneself and it is always better to remain in His Hukam i.e. to accept things as they come. Fighting oneself doesn’t help in any way and results in mental stress and physical health problems.
can you expand on that…
ਕਹੁ ਮਾਨੁਖ ਤੇ ਕਿਆ ਹੋਇ ਆਵੈ ॥ ਜੋ ਤਿਸੁ ਭਾਵੈ ਸੋਈ ਕਰਾਵੈ ॥ ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥ ਜੋ ਤਿਸੁ ਭਾਵੈ ਸੋਈ ਕਰੇਇ ॥ ਅਨਜਾਨਤ ਬਿਖਿਆ ਮਹਿ ਰਚੈ ॥ ਜੇ ਜਾਨਤ ਆਪਨ ਆਪ ਬਚੈ ॥ ਭਰਮੇ ਭੂਲਾ ਦਹ ਦਿਸਿ ਧਾਵੈ ॥ ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥ ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥ ਨਾਨਕ ਤੇ ਜਨ ਨਾਮਿ ਮਿਲੇਇ ॥੩॥ {ਪੰਨਾ 277}
ਅਰਥ: ਦੱਸੋ, ਮਨੁੱਖ ਪਾਸੋਂ (ਆਪਣੇ ਆਪ) ਕੇਹੜਾ ਕੰਮ ਹੋ ਸਕਦਾ ਹੈ? ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਉਹੀ (ਜੀਵ ਪਾਸੋਂ) ਕਰਾਉਂਦਾ ਹੈ।
ਇਸ (ਮਨੁੱਖ) ਦੇ ਵੱਸ ਹੋਵੇ ਤਾਂ ਹਰੇਕ ਚੀਜ਼ ਸਾਂਭ ਲਏ, (ਪਰ) ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਭਾਉਂਦਾ ਹੈ।
ਮੂਰਖਤਾ ਦੇ ਕਾਰਣ ਮਨੁੱਖ ਮਾਇਆ ਵਿਚ ਰੁੱਝ ਜਾਂਦਾ ਹੈ, ਜੇ ਸਮਝ ਵਾਲਾ ਹੋਵੇ ਤਾਂ ਆਪਣੇ ਆਪ (ਇਸ ਤੋਂ) ਬਚਿਆ ਰਹੇ;
(ਪਰ ਇਸ ਦਾ ਮਨ) ਭੁਲੇਖੇ ਵਿਚ ਭੁੱਲਾ ਹੋਇਆ (ਮਾਇਆ ਦੀ ਖ਼ਾਤਿਰ) ਦਸੀਂ ਪਾਸੀਂ ਦੌੜਦਾ ਹੈ, ਅੱਖ ਦੇ ਫੋਰ ਵਿਚ ਚਹੁੰ ਕੂਟਾਂ ਵਿਚ ਭੱਜ ਦੌੜ ਆਉਂਦਾ ਹੈ।
(ਪ੍ਰਭੂ) ਮੇਹਰ ਕਰ ਕੇ ਜਿਸ ਜਿਸ ਮਨੁੱਖ ਨੂੰ ਆਪਣੀ ਭਗਤੀ ਬਖ਼ਸ਼ਦਾ ਹੈ, ਹੇ ਨਾਨਕ! ਉਹ ਮਨੁੱਖ ਨਾਮ ਵਿਚ ਟਿਕੇ ਰਹਿੰਦੇ ਹਨ।3।