I was curious if there is any written evidence in the Shri Guru Granth Sahib that discourages belief in a physical incarnation of a guru.
I was curious if there is any written evidence in the Shri Guru Granth Sahib that discourages belief in a physical incarnation of a guru.
Share
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to say that the discussion of the First Guru Person, Guru Nanak Sahib, with Yogis, has been recorded in Ramkali Raag, as Baani Sidh Gosht, (located at Pannas 938 to 946 of Guru Granth Sahib), in which he made it very clear that his Guru is Shabad. Please read the stanza and its meanings below,:-
ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥ {ਪੰਨਾ 943}
ਅਰਥ: (ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ। ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤਿ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ।
ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ। ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ।
ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ, (ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ। 44।
In view of the position, clarified by First Guru Person, Guru Nanak Sahib, himself, there is no scope left for physical incarnation of a Guru.
Hope it helps, if you have any further questions, please do ask. If you find any deficiencies, please point out the same, for improvement in future.
Regards,
Your Brother
ਜੀ ਨਾਨਕ ਵੀ ਗੁਰੂ ਨਹੀਂ । ਓਹ ਵੀ ਭਾਕੀ ਭਗਤ ਵੰਗੀ ਇਕ ਸਮਾਨ ਨੇ।
ਗੁਰਜੰਟ ਸਿੰਘ ਜੀ, ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਨੇ ਜੋਗੀਆਂ ਨਾਲ ਗੱਲਬਾਤ ਵਿਚ ਸਪੱਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦਾ ਗੁਰੂ ਸ਼ਬਦ ਹੈ। ਇਸ ਲਈ ਨਾਂਹ ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦਾ ਜਾਂ ਕਿਸੇ ਵੀ ਭਗਤ ਜੀ ਦਾ ਸਰੀਰ ਗੁਰੂ ਸੀ। ਸਭ ਦੀ ਬਾਣੀ ਹੀ ਗੁਰੂ ਸੀ। ਜਦੋਂ ਅਸੀਂ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਦੇ ਹਾਂ ਤਾਂ ਸਾਰਿਆਂ ਨੂੰ ਹੀ ਗੁਰੂ ਜਾਣ ਕੇ ਮੱਥਾ ਟੇਕਦੇ ਹਾਂ ਜੀ। ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਇਸ ਵਿਸ਼ੇ ਤੇ ਗਿਆਨੀ ਜਗਤਾਰ ਸਿੰਘ ਜਾਚਕ ਸਾਹਿਬ ਦਾ ਇੱਕ ਲੇਖ ਪੜ੍ਹਨਾ ਜੀ:-
http://www.khalsanews.org/newspics/2012/10Oct2012/31%20Oct%2012/31%20Oct%2012%20JS%20Jachak%20at%20Bangla%20Sahib.htm