After my passing I want them just to be put into the river.
I don’t want my family to travel miles across the World to do this?
Am I right or wrong?
In Sikhism is it very very important that our ashes are taken to India?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
It makes no difference how we dispose ashes in environmentally safe way. Rest is all superstitions.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਤੁਹਾਨੂੰ ‘ਸਿੱਖ ਰਹਿਤ ਮਰਿਆਦਾ’ ਵਿਚ ਪੰਨਾ 25-26 ਤੇ ‘ਮਿਰਤਕ ਸੰਸਾਰ ‘ ਦੇਖਣ ਦੀ ਬੇਨਤੀ ਕਰਦਾ ਹੈ:-
https://sgpc.net/?page_id=653
ਪੰਨਾ 26 ਤੇ ਰਹਿਤ ਮਰਿਆਦਾ ਵਿਚ ਲਿਖਿਆ ਹੈ:-
(ਕ) ਮਿਰਤਕ ਪ੍ਰਾਣੀ ਦਾ ‘ਅੰਗੀਠਾ’ ਠੰਡਾ ਹੋਣ ਤੇ ਸਾਰੀ ਦੇਹ ਦੀ ਭਸਮ ਅਸਥੀਆਂ ਸਮੇਤ ਉਠਾ ਕੇ ਜਲ ਵਿਚ ਪ੍ਰਵਾਹ ਕਰ ਦਿੱਤੀ ਜਾਵੇ, ਜਾਂ ਉਥੇ ਹੀ ਦੱਬ ਕੇ ਜਿਮੀਂ ਬਰਾਬਰ ਕਰ ਦਿੱਤੀ ਜਾਵੇ। ਸਸਕਾਰ ਅਸਥਾਨ ਤੇ ਮ੍ਰਿਤਕ ਪ੍ਰਾਣੀ ਦੀ ਯਾਦਗਾਰ ਬਣਾਉਣਾ ਮਨ੍ਹਾਂ ਹੈ।
(ਖ) ਅਧ ਮਾਰਗ, ਸਿਆਪਾ, ਫੂਹੜੀ, ਦੀਵਾ, ਪਿੰਡ, ਕਿਰਿਆ, ਸਰਾਧ, ਬੁਢਾ, ਮਰਨਾ ਆਦਿ ਕਰਨਾ ਮਨਮਤ ਹੈ। ਅੰਗੀਠੇ ਵਿਚੋਂ ਫੁੱਲ ਚੁਗ ਕੇ ਗੰਗਾ, ਪਤਾਲਪੁਰੀ, ਕਰਤਾਰਪੁਰ ਸਾਹਿਬ ਆਦਿਕ ਥਾਵਾਂ ਵਿਚ ਜਾ ਕੇ ਪਾਣੇ ਮਨਮਤ ਹੈ।
ਦੇਖੋਗੇ ਕਿ ਅਸਥੀਆਂ ਜਲ ਪ੍ਰਵਾਹ ਕੀਤੀਆਂ ਜਾ ਸਕਦੀਆਂ ਹਨ ਜਾਂ ਜ਼ਮੀਨ ਵਿਚ ਦੱਬੀਆਂ ਵੀ ਜਾ ਸਕਦੀਆਂ ਹਨ। ਅੰਗੀਠੇ ਵਿਚੋਂ ਫੁੱਲ ਚੁਗ ਕੇ ਗੰਗਾ, ਪਤਾਲਪੁਰੀ, ਕਰਤਾਰਪੁਰ ਸਾਹਿਬ ਆਦਿਕ ਥਾਵਾਂ ਵਿਚ ਜਾ ਕੇ ਪਾਣੇ ਮਨਮਤ ਹੈ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ