Is the dead body of a Sikh to be cremated or buried? What happens to it?
Is the dead body of a Sikh to be cremated or buried? What happens to it?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਮਃ ੧ ॥
ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥
ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥
ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥੨॥ {ਪੰਨਾ 648}
ਅਰਥ: (ਮਰਨ ਤੇ) ਕੋਈ ਸਾੜੇ ਜਾਂਦੇ ਹਨ, ਕੋਈ ਦੱਬੇ ਜਾਂਦੇ ਹਨ, ਇਕਨਾਂ ਨੂੰ ਕੁੱਤੇ ਖਾਂਦੇ ਹਨ, ਕੋਈ ਜਲ-ਪ੍ਰਵਾਹ ਕੀਤੇ ਜਾਂਦੇ ਹਨ ਤੇ ਕੋਈ ਸੁੱਕੇ ਖੂਹ ਵਿਚ ਰੱਖੇ ਜਾਂਦੇ ਹਨ। ਪਰ, ਹੇ ਨਾਨਕ! ਸਰੀਰ ਦੇ ਇਸ ਸਾੜਨ ਦੱਬਣ ਆਦਿਕ ਨਾਲ ਇਹ ਨਹੀਂ ਪਤਾ ਲੱਗ ਸਕਦਾ ਕਿ ਕੋਈ ਕਿੱਥੇ ਗਿਆ ਹੈ।
Some are cremated some buried and some the dogs eat.
Some are thrown into water and some, again, are cast into tower of silence.
Nanak, this much is not known as to where do they go and disappear?