“KHAVAR HUE SAB MILEGE, BACHE SHARAN JO HOYE” meaning please
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਦਵਿੰਦਰ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇਸ ਦੋਹਰੇ ‘ਰਾਜ ਕਰੇਗਾ ਖ਼ਾਲਸਾ, ਆਕੀ ਰਹੇ ਨ ਕੋਈ। ਖ਼ਵਾਰ ਹੋਇ ਸਭ ਮਿਲੈਂਗੇ, ਬਚੇ ਸ਼ਰਨ ਜੋ ਹੋਇ।’ ਬਾਰੇ ਪੁੱਛਿਆ ਹੈ।
ਇਹ ਦੋਹਿਰਾ ਭਾਈ ਨੰਦ ਲਾਲ ਗੋਯਾ ਜੀ ਦੇ ਤਨਖ਼ਾਹ ਨਾਮੇ ਵਿਚੋਂ ਦੱਸਿਆ ਜਾਂਦਾ ਹੈ ਤੇ ਇਹ ਵੀ ਕਿਹਾ ਜਾਂਦਾ ਹੈ ਕਿ ਇਹ ਦਸਵੇਂ ਗੁਰੂ ਸਰੀਰ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਆਪਣੇ ਮੁਖਾਰਬਿੰਦ ਤੋਂ ਉਚਾਰਿਆ ਸੀ। ਪਰ ਸੱਚ ਬਾਰੇ ਕਹਿਣਾ ਬਹੁਤ ਮੁਸ਼ਕਲ ਹੈ।
ਤੁਹਾਨੂੰ ਬੇਨਤੀ ਹੈ ਕਿ ਹੇਠ ਲਿਖੇ ਲਿੰਕ ਤੇ ਕਲਿੱਕ ਕਰਕੇ ਇਸ ਵਿਸ਼ੇ ਤੇ ਇੱਕ ਬਹੁਤ ਸੁੰਦਰ ਲੇਖ ਨੂੰ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://gurbanisandesh.com/component/content/article/4-gurbani/65-raj-karega-khalsa.html
ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ