Poll Results
Participate in Poll, Choose Your Answer.
WHAT MESSAGE IS SHE SENDING OUT?
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
WHAT MESSAGE IS SHE SENDING OUT?
ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥ (ਪੰਨਾ 921) ਅਰਥਾਤ ਮੇਰੇ ਸਰੀਰ! (ਤੂੰ ਦੁਨੀਆ ਦੇ ਪਦਾਰਥਾਂ ਵਿਚੋਂ ਅਨੰਦ ਢੂੰਢਦਾ ਹੈਂ, ਪਰ ਆਨੰਦ ਦਾ ਸੋਮਾ ਤਾਂ ਪਰਮਾਤਮਾ ਹੈ ਜੋ ਤੇਰੇ ਅੰਦਰ ਵੱਸਦਾ ਹੈ) ਤੂੰ ਜਗਤ ਵਿਚ ਆਇਆ ਹੀ ਤਦੋਂ, ਜਦੋਂ ਹਰੀ ਨੇ ਆਪਣੀ ਜੋਤਿ ਤੇਰੇ ਅੰਦਰ ਰੱਖ ਦਿੱਤੀ। (ਇਹ ਯਕੀਨ ਜਾਣ ਕਿ) ਜਦੋਂ ਪਰਮਾਤਮਾ ਨੇ ਤੇਰੇ ਅੰਦਰ ਆਪਣੀ ਜੋਤਿ ਰੱਖੀ, ਤਦੋਂ ਤੂੰ ਜਗਤ ਵਿਚ ਜੰਮਿਆ।
ਦਾਸ ਦੀ ਸਮਝ ਅਨੁਸਾਰ, ਇਸ ਲਈ ਸਰੀਰ, ਜੋ ਕਿ ਨਾਸ਼ਵਾਨ ਹੈ, ਵੱਲ ਜ਼ਿਆਦਾ ਧਿਆਨ ਕਰਨ ਦੀ ਬਜਾਏ, ਜੋਤ ਵੱਲ ਧਿਆਨ ਕਰਨ ਦੀ ਲੋੜ ਹੈ ਤੇ ਆਪਣੇ ਮਨ ਨੂੰ ਸੁੰਦਰ ਬਣਾਉਣ ਦੀ ਲੋੜ ਹੈ। ਸਰੀਰ ਦੀ ਸੁੰਦਰਤਾ ਤਾਂ ਅੱਜ ਹੈ ਕਲ ਚੱਲੀ ਜਾਵੇਗੀ।