meaning plz ?
Meaning of pic provided plz
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਅੰਤਰਿ ਬਾਹਰਿ ਤੇਰੀ ਬਾਣੀ ॥
The Word of Your Bani is inside and
outside as well.
(ਮੈਨੂੰ) ਅੰਦਰ ਬਾਹਰ (ਸਭ ਜੀਵਾਂ ਵਿਚ) ਤੇਰਾ
ਹੀ ਬਾਣੀ ਸੁਣਾਈ ਦੇ ਰਹੀ ਹੈ (ਹਰੇਕ ਵਿਚ ਤੂੰ ਹੀ
ਬੋਲਦਾ ਪ੍ਰਤੀਤ ਹੋ ਰਿਹਾ ਹੈਂ।
ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥
You Yourself chant it, and You Yourself
speak it.
ਮੈਨੂੰ ਇਹ ਨਿਸਚਾ ਹੋ ਗਿਆ ਹੈ ਕਿ ਹਰੇਕ ਜੀਵ
ਵਿਚ) ਤੂੰ ਆਪ ਹੀ ਕਥਨ ਕਰ ਰਿਹਾ ਹੈਂ, ਤੂੰ ਆਪ
ਹੀ ਵਖਿਆਨ ਕਰ ਰਿਹਾ ਹੈਂ।
ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਨ ਕੋਈ
ਹੋਇਗਾ ਜੀਉ ॥੩॥
The Guru has said that He is One-All is
the One. There shall never be any other.
||3||
(ਹੇ ਪ੍ਰਭੂ!) ਗੁਰੂ ਨੇ ਮੈਨੂੰ ਦੱਸਿਆ ਹੈ ਕਿ ਹਰ ਥਾਂ
ਇਕ ਤੂੰ ਹੀ ਤੂੰ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਭੀ
(ਨਾਹ ਹੋਇਆ, ਨਾਹ ਹੈ ਤੇ) ਨਾਹ ਹੋਵੇਗਾ ॥੩॥
(ਅੰਕ 99, ਮਾਝ ਮਹਲਾ 5)