I have been going to the Gurdwara to do naam simran, various times of the day. All appears ok and i very much enjoy it. Sometimes, they have a granthi that does it very deeply and loudly. Again, fine with it. But twice i have seen people, behave like they are possessed. Screaming, crying and pretty much having a fit. And rolling around on the floor.
Im not going to lie but its not a pleasent to watch and felt so distressed that i had to walk out.
Some background info – this gurdwara is in the UK, so we get a mixture of uk born as well as india and other countries. These screaming and rolling around episodes are mostly done by Women fron either India/afganistan. ive never seen a man do it. !!!
When i asked the granthi, he kindly provided an explanation and normalised it saying some people connect higher and go into another zone. And this form of meditation is intense. And that it is within the gurbani.
i dont quite agree with this – where in the gurbani does it say, whilst naam jap/simran you have to scream and shout and roll around on the floor. it looked like the women were having mental health breakdowns. And as much as i can accept that, i cant see how gurbani says this is normal?
Naam Simran
Share
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਲੱਗਦਾ ਹੈ ਕਿ ਅਸੀਂ ਭੁੱਲ ਗਏ ਹਾਂ ਕਿ ਚੌਕੜੀ ਮਾਰ ਕੇ, ਕੁੱਝ ਸਮਾਂ ਬੈਠ ਕੇ, ਕਿਸੇ ਲਫ਼ਜ਼ ਨੂੰ ਦੁਹਰਾਉਣਾ ਜਾਂ ਚੀਕਣਾ ਅਤੇ ਧਰਤੀ ਤੇ ਲੇਟਣਾ, ਨਾਮ ਸਿਮਰਨ ਹੈ ਜਦੋਂ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ ਨੰਬਰ 71 ਤੇ ਗੁਰੂ ਸਾਹਿਬ ਫੁਰਮਾਉਂਦੇ ਹਨ:
ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥
ਅੱਗੇ ਤੀਸਰੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ 515 ਤੇ ਸੁਸ਼ੋਭਿਤ ਆਪਣੇ ਸਲੋਕ ਵਿਚ ਫੁਰਮਾਉਂਦੇ ਹਨ ਕਿ ਬਾਣੀ ਦੀ ਸਿਫ਼ਤ ਸਲਾਹ ਕਰਨਾ ਤੇ ਹੁਕਮ ਵਿਚ ਤੁਰਨਾ ਹੀ ਹਰ ਵੇਲੇ ਪ੍ਰਭੂ ਦਾ ਨਾਮ ਜਪਣਾ ਅਰਥਾਤ ਸਿਮਰਨ ਹੈ:-
ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ {ਪੰਨਾ 515}
ਅਰਥ: ਜੋ ਪ੍ਰਭੂ ਆਕਾਰ-ਰਹਿਤ ਹੈ; ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ; ਜੋ ਅਪਹੁੰਚ ਹੈ, ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ, ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ, ਜਿਸ ਦਾ ਕੀਤਾ ਹੋਇਆ ਹੀ ਸਭ ਕੁਝ ਹੋ ਰਿਹਾ ਹੈ, ਉਸ ਦੀ ਸਿਫ਼ਤਿ-ਸਾਲਾਹ ਉਸੇ ਦਾ ਰੂਪ ਹੈ। ਉਸ ਦਾ ਨਾਮ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ, ਪਰ ਉਸ ਦੀ ਪ੍ਰਾਪਤੀ ਕਿਸੇ ਗੁਰਮੁਖ ਨੂੰ ਹੀ ਹੁੰਦੀ ਹੈ। ਸਿਫ਼ਤਿ-ਸਾਲਾਹ ਦੀ ਦਾਤਿ ਭਾਗਾਂ ਨਾਲ ਹੀ ਮਿਲਦੀ ਹੈ, ਜਿਸ ਨੂੰ ਮੇਹਰ ਕਰ ਕੇ ਆਪ ਪ੍ਰਭੂ ਦੇਂਦਾ ਹੈ, ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤਿ-ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ।੧।
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਸਪੱਸ਼ਟ ਕਰ ਰਹੇ ਹਨ ਕਿ ਜੋ ਮਨੁੱਖ ਸਚਿਆਰ/ਗੁਣਵਾਨ ਅਰਥਾਤ ਗੁਰਮੁਖ ਬਣਦਾ ਹੈ (ਅਰਥਾਤ ਗੁਰਬਾਣੀ ਦੀ ਸਿੱਖਿਆ ਤੇ ਚੱਲਦਾ ਹੈ ਅਤੇ ਵਿਕਾਰਾਂ ਤੋਂ ਛੁਟਕਾਰਾ ਪਾਉਂਦਾ ਹੈ) ਅਤੇ ਹੁਕਮ ਵਿਚ ਰਹਿੰਦਾ ਹੈ, ਉਸ ਨੂੰ ਬਾਣੀ ਦੀ ਸਿਫਤ-ਸਲਾਹ ਦੀ ਦਾਤ ਮਿਲਦੀ ਹੈ ਅਰਥਾਤ ਉਹ ਹਰ ਵੇਲੇ ਨਾਮ ਜਪਦਾ ਹੈ। ਇਸ ਤਰ੍ਹਾਂ ਕਰਨ ਨਾਲ ਹੀ ਮਨੁੱਖ ਬਾਣੀ ਨਾਲ ਜੁੜ ਸਕਦਾ ਹੈ ਜਾਂ ਸਕੇਗਾ।
ਜੋ ਮਨੁੱਖ ਇਸ ਤਰ੍ਹਾਂ ਅਕਾਲਪੁਰਖ ਅਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜਦਾ ਹੈ, ਉਹ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਦਾ ਹੈ। ਆਖ਼ਰੀ ਮੰਜ਼ਿਲ ਇਸੇ ਜੀਵਨ ਵਿਚ ਆਤਮਿਕ ਮੁਕਤੀ ਦੀ ਅਵਸਥਾ ਪ੍ਰਾਪਤ ਕਰਨਾ ਹੈ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
sir, with all due respect and i have requested this before – can you kindly reply in english too?
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to say that we seem to consider, sitting cross legged for some time and repeating recitation of a word as Simran. To this more antics, like shouting loudly and lying on the floor have been added, to indicate the intensity of Simran.
However, at Panna 71 of Guru Granth Sahib, the first Guru Person, Guru Nanak Sahib, teaches us:-
ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥
Further, at Panna 515 of Guru Granth Sahib, the third Guru Person, Guru Amardas Sahib, teaches us that understanding the teachings of Guru Granth Sahib and living one’s life, as per these teachings, in Akalpurakh’s Hukam (Divine Law) amounts to doing Naam Simran all the time:-
ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ {ਪੰਨਾ 515}
ਅਰਥ: ਜੋ ਪ੍ਰਭੂ ਆਕਾਰ-ਰਹਿਤ ਹੈ; ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ; ਜੋ ਅਪਹੁੰਚ ਹੈ, ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ, ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ, ਜਿਸ ਦਾ ਕੀਤਾ ਹੋਇਆ ਹੀ ਸਭ ਕੁਝ ਹੋ ਰਿਹਾ ਹੈ, ਉਸ ਦੀ ਸਿਫ਼ਤਿ-ਸਾਲਾਹ ਉਸੇ ਦਾ ਰੂਪ ਹੈ। ਉਸ ਦਾ ਨਾਮ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ, ਪਰ ਉਸ ਦੀ ਪ੍ਰਾਪਤੀ ਕਿਸੇ ਗੁਰਮੁਖ ਨੂੰ ਹੀ ਹੁੰਦੀ ਹੈ। ਸਿਫ਼ਤਿ-ਸਾਲਾਹ ਦੀ ਦਾਤਿ ਭਾਗਾਂ ਨਾਲ ਹੀ ਮਿਲਦੀ ਹੈ, ਜਿਸ ਨੂੰ ਮੇਹਰ ਕਰ ਕੇ ਆਪ ਪ੍ਰਭੂ ਦੇਂਦਾ ਹੈ, ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤਿ-ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ।੧।
You can see that Guru Sahib is making very clear that whosoever becomes a righteous/virtuous person (Gurmukh), i.e. who gets rid of vices (i.e. is able to control the same) and lives life, as per Divine Law, keeping teachings of Guru Granth Sahib in view, he/she is granted the boon of becoming one with Akalpurakh and Shabad Guru, who are embodiment of each other, and he/she achieves the state of spiritual equipoise and spiritual bliss, amounting to doing Naam Simran all the time. The final goal is to achieve spiritual emancipation/salvation in this life itself.
Hope that you have got answer to your question. If you have any further questions, please do ask. If you find any deficiencies, please point out the same, for improvement in future.
Regards,
Your Brother
Waheguru simran can entrance some. But there are people who do it very sedately. So there is some individual difference. you should follow what appears to you.
best wishes.