Download Our Mobile App

Sign Up

or use


Have an account? Sign In Now

Sign In

or use


Forgot Password?

Don't have account, Sign Up Here

You must login to ask a question.

or use


Forgot Password?

Need An Account, Sign Up Here

Please briefly explain why you feel this question should be reported.

Please briefly explain why you feel this answer should be reported.

Please briefly explain why you feel this user should be reported.

Sikh Wisdom Logo Sikh Wisdom Logo
Sign InSign Up

Sikh Wisdom

Sikh Wisdom Navigation

  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Search
Ask A Question

Mobile menu

Close
Ask A Question
  • Categories
  • Questions
    • New Questions
    • Trending Questions
    • Most Read Questions
  • Polls
  • Tags
  • Help
  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Home/ Questions/Q 148968
Next
In Process

Sikh Wisdom Latest Questions

Asked: January 27, 20232023-01-27T10:13:29+00:00 2023-01-27T10:13:29+00:00In: Knowledge

please elaborate

Anonymous
Anonymous
please elaborate
please elaborate
3
  • 0
  • 0
  • 3 3 Answers
  • 0 Followers
  • 0
Share
  • Facebook

    Leave an answer
    Cancel reply

    You must login to add an answer.

    or use


    Forgot Password?

    Need An Account, Sign Up Here

    3 Answers

    • Voted
    • Oldest
    • Recent
    1. ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ
      2023-01-27T11:54:14+00:00Added an answer on January 27, 2023 at 11:54 am

      ਸਤਿਕਾਰ ਯੋਗ ਵੀਰ ਜੀ/ਭੈਣ ਜੀ,
      ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

      ਤੁਸੀਂ ਇੱਕ ਸ਼ਬਦ ਦੀ ਤੁੱਕ ‘ਐਸਾ ਜਗੁ ਦੇਖਿਆ ਜੂਆਰੀ ॥ ਸਭਿ ਸੁਖ ਮਾਗੈ ਨਾਮੁ ਬਿਸਾਰੀ।।’ ਲਿੱਖ ਕੇ ਸ਼ਬਦ ਦੀ ਵਿਚਾਰ ਮੰਗੀ ਹੈ।‌‌ ਕਿਉਂਕਿ ਸਿਰਫ਼ ਇੱਕ ਤੁੱਕ ਦੀ ਵਿਚਾਰ ਸੰਭਵ ਨਹੀਂ ਹੈ, ਇਸ ਲਈ ਪੂਰੇ ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।

      ਗਉੜੀ ਰਾਗ ਵਿਚ ਇਹ ਸ਼ਬਦ, ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦਾ ਹੈ, ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 222 ਤੇ ਸੁਸ਼ੋਭਿਤ ਹੈ। ਜਿਸ ਤੁੱਕ ਦੀ ਵਿਚਾਰ ਤੁਸੀਂ ਮੰਗੀ ਹੈ, ਇਹ ਸ਼ਬਦ ਦੀ ਰਹਾਉ ਦੀ ਤੁੱਕ ਹੈ ਜਿਸ ਵਿਚ ਪੂਰੇ ਸ਼ਬਦ ਦੀ ਸੰਖੇਪ ਵਿਚਾਰ ਹੈ। ਇਸ ਵਿਚ ਗੁਰੂ ਸਾਹਿਬ ਉਪਦੇਸ਼ ਦੇ ਰਹੇ ਹਨ ਕਿ ਇਹ ਸੰਸਾਰ ਇਹੋ ਜਿਹੀ ਜੂਐ ਦੀ ਖੇਡ ਖੇਡਦਾ ਹੈ ਕਿ ਅਕਾਲਪੁਰਖ/ਪਰਮਾਤਮਾ ਨਾਲ ਜੁੜਨਾ ਨਹੀਂ ਚਾਹੁੰਦਾ ਪਰ ਸੁਖ ਸਾਰੇ ਚਾਹੁੰਦਾ ਹੈ।

      ਸ਼ਬਦ ਵਿਚ ਗੁਰੂ ਸਾਹਿਬ ਨੇ ਮਨ ਦੇ ਪਿੱਛੇ ਚੱਲਣ ਵਾਲੇ ਸਿੱਖ/ਮਨੁੱਖ (ਮਨਮੁਖ) ਤੇ ਗੁਰੂ ਦੇ ਹੁਕਮ ਵਿਚ ਚੱਲਣ ਵਾਲੇ ਸਿੱਖ/ਮਨੁੱਖ ਦੀ ਤਸਵੀਰ ਬਿਆਨ ਕੀਤੀ ਹੈ ਕਿ ਕਿਵੇਂ ਮਨਮੁਖ ਆਪਣੇ ਮਨ ਦੇ ਪਿੱਛੇ ਚੱਲ ਕੇ ਠੇਡੇ ਖਾਂਦਾ ਹੈ, ਵਿਕਾਰਾਂ ਵਿਚ ਫਸਦਾ ਹੈ ਤੇ ਇਹ ਬਹੁਮੁੱਲੇ ਜਨਮ ਨੂੰ ਗੰਵਾ ਲੈਂਦਾ ਹੈ ਜਦੋਂ ਕਿ ਗੁਰਮੁਖ ਗੁਰੂ ਦੀ ਸਿੱਖਿਆ ਮੰਨਦਾ ਹੈ, ਉਸ ਤੇ ਅਮਲ ਕਰਕੇ ਆਪਣਾ ਜਨਮ ਸੰਵਾਰ ਲੈਂਦਾ ਹੈ ਤੇ ਆਪਣੇ ਜੀਵਨ ਨੂੰ ਆਤਮਕ ਅਨੰਦ ਦੀ ਅਵਸਥਾ ਵਿਚ ਜੀਉਂਦੇ ਹੋਏ ਵਿਕਾਰਾਂ ਕੋਲੋਂ ਛੁਟਕਾਰਾ ਪਾ ਲੈਂਦਾ ਹੈ ਤੇ ਜੀਵਨ ਮੁਕਤ ਹੋ ਜਾਂਦਾ ਹੈ।

      ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।‌‌ਜੇਕਰ ਕੋਈ ਕੰਮੀਆਂ ਹੋਣ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
      ਆਦਰ ਸਹਿਤ,
      ਆਪ ਦਾ ਵੀਰ
      —————————-
      ਗਉੜੀ ਗੁਆਰੇਰੀ ਮਹਲਾ ੧ ॥ ਹਉਮੈ ਕਰਤਿਆ ਨਹ ਸੁਖੁ ਹੋਇ ॥ ਮਨਮਤਿ ਝੂਠੀ ਸਚਾ ਸੋਇ ॥ ਸਗਲ ਬਿਗੂਤੇ ਭਾਵੈ ਦੋਇ ॥ ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥ ਐਸਾ ਜਗੁ ਦੇਖਿਆ ਜੂਆਰੀ ॥ ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥ ਅਦਿਸਟੁ ਦਿਸੈ ਤਾ ਕਹਿਆ ਜਾਇ ॥ ਬਿਨੁ ਦੇਖੇ ਕਹਣਾ ਬਿਰਥਾ ਜਾਇ ॥ ਗੁਰਮੁਖਿ ਦੀਸੈ ਸਹਜਿ ਸੁਭਾਇ ॥ ਸੇਵਾ ਸੁਰਤਿ ਏਕ ਲਿਵ ਲਾਇ ॥੨॥ ਸੁਖੁ ਮਾਂਗਤ ਦੁਖੁ ਆਗਲ ਹੋਇ ॥ ਸਗਲ ਵਿਕਾਰੀ ਹਾਰੁ ਪਰੋਇ ॥ ਏਕ ਬਿਨਾ ਝੂਠੇ ਮੁਕਤਿ ਨ ਹੋਇ ॥ ਕਰਿ ਕਰਿ ਕਰਤਾ ਦੇਖੈ ਸੋਇ ॥੩॥ ਤ੍ਰਿਸਨਾ ਅਗਨਿ ਸਬਦਿ ਬੁਝਾਏ ॥ ਦੂਜਾ ਭਰਮੁ ਸਹਜਿ ਸੁਭਾਏ ॥ ਗੁਰਮਤੀ ਨਾਮੁ ਰਿਦੈ ਵਸਾਏ ॥ ਸਾਚੀ ਬਾਣੀ ਹਰਿ ਗੁਣ ਗਾਏ ॥੪॥ {ਪੰਨਾ 222}

      ਅਰਥ: ਮੈਂ ਵੇਖਿਆ ਹੈ ਕਿ ਜਗਤ ਜੂਏ ਦੀ ਖੇਡ ਖੇਡਦਾ ਹੈ, ਅਜੇਹੀ (ਖੇਡ ਖੇਡਦਾ ਹੈ ਕਿ) ਸੁਖ ਤਾਂ ਸਾਰੇ ਹੀ ਮੰਗਦਾ ਹੈ, ਪਰ (ਜਿਸ ਨਾਮ ਤੋਂ ਸੁਖ ਮਿਲਦੇ ਹਨ ਉਸ) ਨਾਮ ਨੂੰ ਵਿਸਾਰ ਰਿਹਾ ਹੈ।1। ਰਹਾਉ।
      (ਆਪਣੇ ਮਨ ਦੀ ਅਗਵਾਈ ਵਿਚ ਰਹਿ ਕੇ) ਹਰ ਵੇਲੇ ਆਪਣੇ ਹੀ ਵਡੱਪਣ ਤੇ ਸੁਖ ਦੀਆਂ ਗੱਲਾਂ ਕਰਦਿਆਂ ਸੁਖ ਨਹੀਂ ਮਿਲ ਸਕਦਾ। ਮਨ ਦੀ ਸਿਆਣਪ ਨਾਸਵੰਤ ਪਦਾਰਥਾਂ ਵਿਚ (ਜੋੜਦੀ ਹੈ) , ਉਹ ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ (ਤੇ ਸੁਖ ਦਾ ਸੋਮਾ ਹੈ। ‘ਮਨ ਮਤਿ’ ਤੇ ‘ਪਰਮਾਤਮਾ’ ਦਾ ਸੁਭਾਉ ਵੱਖ-ਵੱਖ ਹੈ, ਦੋਹਾਂ ਦਾ ਮੇਲ ਨਹੀਂ। ਸੁਖ ਕਿਥੋਂ ਆਵੇ?) ਜਿਨ੍ਹਾਂ ਨੂੰ (ਨਾਮ ਵਿਸਾਰ ਕੇ) ਮੇਰ-ਤੇਰ ਚੰਗੀ ਲੱਗਦੀ ਹੈ, ਉਹ ਸਾਰੇ ਖ਼ੁਆਰ ਹੀ ਹੁੰਦੇ ਹਨ। (ਪਰ ਜੀਵ ਦੇ ਕੀਹ ਵੱਸ?) (ਕੀਤੇ ਕਰਮਾਂ ਅਨੁਸਾਰ ਜੀਵ ਦੇ ਮੱਥੇ ਉਤੇ) ਜੋ ਧੁਰੋਂ ਲੇਖ ਲਿਖਿਆ ਹੁੰਦਾ ਹੈ, ਉਸੇ ਦੇ ਅਨੁਸਾਰ ਇਥੇ ਕਮਾਈ ਕਰਦਾ ਹੈ (ਨਾਮ-ਸਿਮਰਨ ਛੱਡ ਕੇ ਨਾਸਵੰਤ ਪਦਾਰਥਾਂ ਵਿਚੋਂ ਸੁਖ ਭਾਲਣ ਦੇ ਵਿਅਰਥ ਜਤਨ ਕਰਦਾ ਹੈ) ।1।
      ਪਰਮਾਤਮਾ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ; ਜੇ ਅੱਖੀਂ ਦਿੱਸੇ, ਤਾਂ ਹੀ (ਉਸ ਨੂੰ ਮਿਲਣ ਦੀ ਖਿੱਚ ਪੈਦਾ ਹੋਵੇ, ਤੇ) ਉਸ ਦਾ ਨਾਮ ਲੈਣ ਨੂੰ ਚਿੱਤ ਕਰੇ। ਅੱਖੀਂ ਦਿੱਸਣ ਤੋਂ ਬਿਨਾ (ਉਸ ਦੇ ਦੀਦਾਰ ਦੀ ਖਿੱਚ ਨਹੀਂ ਬਣਦੀ ਤੇ ਤਾਂਘ ਨਾਲ) ਉਸ ਦਾ ਨਾਮ ਲਿਆ ਨਹੀਂ ਜਾ ਸਕਦਾ (ਖਿੱਚ ਬਣੀ ਰਹਿੰਦੀ ਹੈ ਦਿੱਸਦੇ ਪਦਾਰਥਾਂ ਨਾਲ) । ਗੁਰੂ ਦੇ ਸਨਮੁਖ ਰਿਹਾਂ ਮਨੁੱਖ ਦਾ ਮਨ (ਦਿੱਸਦੇ ਪਦਾਰਥਾਂ ਵਲੋਂ ਹਟ ਕੇ) ਅਡੋਲਤਾ ਵਿਚ ਟਿਕਦਾ ਹੈ, ਪ੍ਰਭੂ-ਪ੍ਰੇਮ ਵਿਚ ਲੀਨ ਹੁੰਦਾ ਹੈ ਤੇ ਇਸ ਤਰ੍ਹਾਂ ਅੰਤਰ-ਆਤਮੇ ਉਹ ਪ੍ਰਭੂ ਦਿੱਸ ਪੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਦੀ ਸੁਰਤਿ ਗੁਰੂ ਦੀ ਦੱਸੀ ਸੇਵਾ ਵਿਚ ਜੁੜਦੀ ਹੈ, ਉਸ ਦੀ ਲਿਵ ਇਕ ਪਰਮਾਤਮਾ ਵਿਚ ਲੱਗਦੀ ਹੈ।2।
      (ਪ੍ਰਭੂ ਦਾ ਨਾਮ ਵਿਸਾਰ ਕੇ) ਸੁਖ ਮੰਗਿਆਂ (ਸਗੋਂ) ਬਹੁਤਾ ਦੁੱਖ ਵਧਦਾ ਹੈ (ਕਿਉਂਕਿ) ਮਨੁੱਖ ਸਾਰੇ ਵਿਕਾਰਾਂ ਦਾ ਹਾਰ ਪ੍ਰੋ ਕੇ (ਆਪਣੇ ਗਲ ਵਿਚ ਪਾ ਲੈਂਦਾ ਹੈ) । ਨਾਸਵੰਤ ਪਦਾਰਥਾਂ ਦੇ ਮੋਹ ਵਿਚ ਫਸੇ ਹੋਏ ਨੂੰ ਪਰਮਾਤਮਾ ਦੇ ਨਾਮ ਤੋਂ ਬਿਨਾ (ਦੁੱਖਾਂ ਤੇ ਵਿਕਾਰਾਂ ਤੋਂ) ਖ਼ਲਾਸੀ ਹਾਸਲ ਨਹੀਂ ਹੁੰਦੀ। (ਪ੍ਰਭੂ ਦੀ ਇਉਂ ਹੀ ਰਜ਼ਾ ਹੈ) ਉਹ ਕਰਤਾਰ ਆਪ ਹੀ ਸਭ ਕੁਝ ਕਰ ਕੇ ਆਪ ਹੀ ਇਸ ਖੇਡ ਨੂੰ ਵੇਖ ਰਿਹਾ ਹੈ।3।
      ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾਂਦਾ ਹੈ; ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ ਉਸ ਦੀ ਮਾਇਕ ਪਦਾਰਥਾਂ ਵਲ ਦੀ ਭਟਕਣਾ ਮੁੱਕ ਜਾਂਦੀ ਹੈ। ਗੁਰੂ ਦੀ ਸਿੱਖਿਆ ਉਤੇ ਤੁਰ ਕੇ ਉਹ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਉਹ ਪਰਮਾਤਮਾ ਦੇ ਗੁਣ ਗਾਂਦਾ ਹੈ (ਤੇ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ) ।4।

        • 1
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
    2. hkandola
      hkandola Scholar
      2023-01-28T01:53:15+00:00Added an answer on January 28, 2023 at 1:53 am

      I think this verse speak to the modern world. GURU says the human race is gambling their peace and happiness in craving for more wealth, power and status. GURU says they are so ignorant they desire everything without realizing the divine within, living the divine virtues. Modern man has become slave to material world, self centered life perspective. .

        • 1
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
    3. Ramneet
      Ramneet Scholar
      2023-01-28T19:01:29+00:00Added an answer on January 28, 2023 at 7:01 pm

      This verse means the world is engrossed in materialistic pleasures and has gone astray. We are away from the spiritual path that brings inner happiness and bliss.

        • 1
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp

    Sidebar

    Ask A Question

    Stats

    • Questions 4k
    • Answers 9k
    • Popular
    • Answers
    • Mauricio

      Sikhism conversion

      • 36 Answers
    • Amrit Pal Singh Sachdeva

      Do Sikhs believe in heaven and hell?

      • 33 Answers
    • OL

      Why don’t Sikhs eat kosher or halal?

      • 27 Answers
    • OL

      No Sikhs Here

      • 25 Answers
    • Karan Singh

      In Sikhi it is taught God Created itself. How is ...

      • 20 Answers
    • Ramneet
      Ramneet added an answer According to my understanding, the dreams that we see while… July 17, 2026 at 4:08 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਤਿਕਾਰ ਯੋਗ ਭੈਣ ਜਗਮੀਤ ਕੌਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ,… July 14, 2026 at 5:10 am
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer If you want to have a better understanding about Sikhi… July 10, 2026 at 11:47 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer Respected Brother/Sister, Waheguru ji ka Khalsa, Waheguru ji ki Fateh!… July 10, 2026 at 11:45 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਤਿਕਾਰ ਯੋਗ ਵੀਰ ਜੀ/ਭੈਣ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ… July 7, 2026 at 3:18 pm

    Trending Tags

    Email_blogs

    Any Question?

    Ask A Question

    Explore

    • Categories
    • Questions
      • New Questions
      • Trending Questions
      • Most Read Questions
    • Polls
    • Tags
    • Help

    Footer

    A Q&A platform designed to help people learn and teach others about Sikhism.

    In association with Global Sikh Council. Helping spread the message of Sri Guru Granth Sahib Ji.

    Facebook X-twitter Tiktok Linkedin Youtube Instagram

    Quick Links

    • Questions
    • Perspective
    • About Us
    • Contact Us
    • Kids Zone
    • Social Posts
    • News & Events
    • Download Our App
    • Our Story
    • Poems
    • SGGS Ji Di Bantar

    Legal Stuff

    • Terms and Conditions
    • Privacy Policy
    • Cookies Policy

    Subscribe

    © 2026 S W Organisation. All Rights Reserved.

    This website is created for informative purposes and is opinion-based.

    Manage Cookie Consent
    We use cookies on our website to give you the most relevant experience by remembering your preferences and repeat visits. By clicking “Accept All”, you consent to the use of ALL the cookies. However, you may visit "Cookie Settings" to provide a controlled consent.
    Functional Always active
    The technical storage or access is strictly necessary for the legitimate purpose of enabling the use of a specific service explicitly requested by the subscriber or user, or for the sole purpose of carrying out the transmission of a communication over an electronic communications network.
    Preferences
    The technical storage or access is necessary for the legitimate purpose of storing preferences that are not requested by the subscriber or user.
    Statistics
    The technical storage or access that is used exclusively for statistical purposes. The technical storage or access that is used exclusively for anonymous statistical purposes. Without a subpoena, voluntary compliance on the part of your Internet Service Provider, or additional records from a third party, information stored or retrieved for this purpose alone cannot usually be used to identify you.
    Marketing
    The technical storage or access is required to create user profiles to send advertising, or to track the user on a website or across several websites for similar marketing purposes.
    • Manage options
    • Manage services
    • Manage {vendor_count} vendors
    • Read more about these purposes
    View preferences
    • {title}
    • {title}
    • {title}

    Welcome to Sikh Wisdom

    Please Login or Sign Up to access all the features on Sikh Wisdom

    Log In
    Sign Up