Do prayers truly bring about change? And what should be the focus of our prayers?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
In response to your question the undersigned wants to say that the word Ardas appears in Guru Granth Sahib many times. The word Ardas is made from Persian word Arjdashat i.e. Arj + Dashat (ਅਰਜ਼ਦਾਸ਼ਤ – ਅਰਜ਼ + ਦਾਸ਼ਤ). Arj means request (ਬੇਨਤੀ) and Dashat means to present (ਪੇਸ਼ ਕਰਨਾ). Thus, Ardas is a request from a person/Sikh to Akalpurakh in which he/she shares happiness or sorrow with Him.
At Panna 103 of Guru Granth Sahib, the Fifth Guru Person, Guru Arjan Sahib says: ‘ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥’ which means that Akalpurakh is my father, mother, every relation and protector everywhere,
Therefore, the Sikh in happy times or sad/hard times (ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ) requests Akalpurakh for His blessings! To seek blessings of Akalpurakh is the significance of Ardas.
Now coming to the question as to what should a Sikh seek, from Akalpurakh and Shabad Guru, who are spiritually embodiment of each other, in the Ardas?
At Panna 959 of Guru Granth Sahib, Fifth Guru Person, Guru Arjun Sahib, guides us:-
ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ {ਪੰਨਾ 958}
ਅਰਥ: ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ।
ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2।
So, Guru Sahib is guiding us that instead of seeking worldly riches, one should seek contentment in the Ardas so that the Sikh gets rid of vices, becomes a righteous/ virtuous person to be one with Akalpurakh and Shabad Guru, who are spiritually embodiment of each other and reach the stage of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ). The final goal is to achieve Spiritual emancipation/salvation in this life itself (ਆਤਮਿਕ ਤੌਰ ਤੇ ਇਸ ਜੀਵਨ ਵਿਚ ਹੀ ਮੁਕਤ ਹੋ ਜਾਣਾ).
Hope it helps. If you have any further questions, please do ask. If you find any deficiencies, please point out the same, for improvement in future.
ਆਦਰ ਸਹਿਤ,
ਆਪ ਦਾ ਵੀਰ
relevant prayers are always rewarded
the way your prayer is answered may not be acceptable to you but later one realises that what was done was best for him
There should be faith in our prayers. We need to work hard towards our goal and leave the result in the hands of the Almighty.
ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਜੀ ਗੁਰੂ ਗ੍ਰੰਥ ਸਾਹਿਬ ਵਿਚ ਉਪਦੇਸ਼ ਦਿੰਦੇ ਹਨ ‘ਜੀਅ ਕੀ ਬਿਰਥਾ ਹੋਇ ਸੁੁ ਗੁਰ ਪਹਿ ਅਰਦਾਸਿ ਕਰ।। ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ॥ ਅਰਥਾਤ ਹੇ ਭਾਈ! ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ, ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ।
ਸਰਦਾਰ ਰਘਬੀਰ ਸਿੰਘ ਬੀਰ ਨੇ ਆਪਣੀ ਪੁਸਤਕ ‘ਅਰਦਾਸ ਸ਼ਕਤੀ ‘ ਵਿਚ ਅਰਦਾਸ ਦੇ ਪ੍ਰਵਾਣਿਤ ਹੋਣ ਲਈ ਚਾਰ ਸ਼ਰਤਾਂ ਦੱਸੀਆਂ ਹਨ:-
੧. ਅਕਾਲਪੁਰਖ ਦੀ ਹਸਤੀ ਵਿਚ ਪੂਰਨ ਯਕੀਨ;
੨. ਆਪਣੀ ਅਰਦਾਸ ਦੇ ਜਾਇਜ਼ ਜਾਂ ਦਰੁਸੱਤ ਹੋਣ ਦਾ ਪੱਕਾ ਵਿਸ਼ਵਾਸ;
੩. ਅਕਾਲਪੁਰਖ ਦੀ ਦਾਤਾਂ ਦੇਣ ਦੀ ਸਮਰੱਥਾ ਵਿਚ ਪੂਰਨ ਭਰੋਸਾ;
੪. ਅਰਦਾਸ ਦੇ ਪੂਰਿਆਂ ਹੋ ਜਾਣ ਉਤੇ ਪੂਰਾ ਯਕੀਨ।
ਉਪਰੋਕਤ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਚਤਰਾਈਆਂ, ਸਿਆਣਾਂ ਛੱਡ ਕੇ, ਮਨ ਤਨ ਗੁਰੂ ਦੇ ਹਵਾਲੇ ਕਰਕੇ ਉੱਪਰ ਲਿੱਖੀਆਂ ਸ਼ਰਤਾਂ ਨੂੰ ਪੂਰਾ ਕਰਨ ਤੇ ਹੀ ਅਰਦਾਸ ਦੇ ਪ੍ਰਵਾਣਿਤ ਹੋਣ ਦੀ ਆਸ ਕੀਤੀ ਜਾ ਸਕਦੀ ਹੈ।