Reflecting on an old neighbor who passed away a few years ago, I want to visit his grave. Although Sikh culture generally involves cremation, I'm curious about people's thoughts on Sikhs visiting graves. Any opinions are welcome, but I'll likely make my decision regardless.

Share
In the undersigned’s opinion this is a social interaction and the religion has nothing to do with it.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਆਪਣੇ ਪ੍ਰਸ਼ਨ ਦੇ ਉੱਤਰ ਵਿਚ ਗੁਰੂ ਗ੍ਰੰਥ ਸਾਹਿਬ ਦੀਆਂ ਹੇਠ ਲਿੱਖੀਆਂ ਪੰਕਤੀਆਂ ਤੇ ਉਨ੍ਹਾਂ ਦੇ ਅਰਥ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ (ਪੰਨਾ 634)
ਅਰਥ: ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।
ਗੁਰੂ ਸਾਹਿਬ ਦੀ ਸਿੱਖਿਆ ਇਹ ਹੈ ਕਿ ਸਮਾਧਾਂ ਤੇ ਮਸਾਣਾਂ ਨੂੰ ਪੂਜਣਾ ਨਹੀਂ ਹੈ ਅਰਥਾਤ ਆਪਣੀ ਆਸਥਾ ਇੱਕ ਪਰਮਾਤਮਾ ਵਿਚ ਰੱਖਣੀ ਹੈ ਤੇ ਜੋ ਮੰਗਣਾ ਹੈ, ਉਹ ਪਰਮਾਤਮਾ ਕੋਲੋਂ ਮੰਗਣਾ ਹੈ, ਮੰਗਤਿਆਂ ਕੋਲੋਂ ਨਹੀਂ ਮੰਗਣਾ ਹੈ।
ਆਦਰ ਸਹਿਤ,
ਆਪ ਦਾ ਵੀਰ
You can visit the grave of your neighbor just to show him respect. It is your personal choice.