ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਗੁਰਬਾਣੀ ਦੇ ਅਨੁਸਾਰ ਸੰਤ ਕੌਣ ਹੁੰਦਾ ਹੈ?
ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਗੁਰਬਾਣੀ ਦੇ ਅਨੁਸਾਰ ਸੰਤ ਕੌਣ ਹੁੰਦਾ ਹੈ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਤੁਹਾਨੂੰ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਸਰਦਾਰ ਰਾਜਿੰਦਰ ਸਿੰਘ, ਸੇਵਾਦਾਰ, ਸ਼੍ਰੋਮਣੀ ਖ਼ਾਲਸਾ ਪੰਚਾਇਤ, ਦਾ ਭਾਵਪੂਰਨ ਲੇਖ ਪੜ੍ਹਨ ਲਈ ਬੇਨਤੀ ਕਰਦਾ ਹੈ:-
https://www.sikhmarg.com/2010/1031-sant-sadh.html
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਜਾਵੇਗਾ। ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Enlightened God-conscious individuals who have understood the meaning and the purpose of life.