I am curious to know if the word ‘Sikh’ is written in Sri Guru Granth Sahib Ji. If not, how did this word come about?
I am curious to know if the word ‘Sikh’ is written in Sri Guru Granth Sahib Ji. If not, how did this word come about?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Simar Kaur ji,
Waheguru ji ka Khalsa, Waheguru ji ki Fateh!
In response to your question, the undersigned wants to say that the word ‘Sikh’ appears in Guru Granth Sahib many times. If you start doing Sehaj Paath yourself, you can locate the word yourself.
The undersigned is quoting just a Salok and one Pauri from 18th Ashatpadi of Baani Sukhmani Sahib written by Fifth Guru Person Guru Arjun Sahib, which is located at Panna 286 of Guru Granth Sahib.
You will see that the word ‘Sikh’ appears nine times in this Salok and Pauri of Sukhmani Sahib.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
———————–
ਸਲੋਕੁ ॥ ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥ ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥ {ਪੰਨਾ 286}
ਅਰਥ = ਜਿਸ ਨੇ ਸਦਾ-ਥਿਰ ਤੇ ਵਿਆਪਕ ਪ੍ਰਭੂ ਨੂੰ ਜਾਣ ਲਿਆ ਹੈ, ਉਸ ਦਾ ਨਾਮ ਸਤਿਗੁਰੂ ਹੈ, ਉਸ ਦੀ ਸੰਗਤਿ ਵਿਚ (ਰਹਿ ਕੇ) ਸਿੱਖ (ਵਿਕਾਰਾਂ ਤੋਂ) ਬਚ ਜਾਂਦਾ ਹੈ; (ਤਾਂ ਤੇ) ਹੇ ਨਾਨਕ! (ਤੂੰ ਭੀ ਗੁਰੂ ਦੀ ਸੰਗਤਿ ਵਿਚ ਰਹਿ ਕੇ) ਅਕਾਲ ਪੁਰਖ ਦੇ ਗੁਣ ਗਾ।1।
ਅਸਟਪਦੀ ॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥ {ਪੰਨਾ 286}
ਅਰਥ: ਸਤਿਗੁਰੂ ਸਿੱਖ ਦੀ ਰੱਖਿਆ ਕਰਦਾ ਹੈ, ਸਤਿਗੁਰੂ ਆਪਣੇ ਸੇਵਕ ਉਤੇ ਸਦਾ ਮੇਹਰ ਕਰਦਾ ਹੈ।
ਸਤਿਗੁਰੂ ਆਪਣੇ ਸਿੱਖ ਦੀ ਭੈੜੀ ਮਤਿ-ਰੂਪੀ ਮੈਲ ਦੂਰ ਕਰ ਦੇਂਦਾ ਹੈ, ਕਿਉਂਕਿ ਸਿੱਖ ਆਪਣੇ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦਾ ਨਾਮ ਸਿਮਰਦਾ ਹੈ।
ਸਤਿਗੁਰੂ ਆਪਣੇ ਸਿੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ (ਅਤੇ) ਗੁਰੂ ਦਾ ਸਿੱਖ ਵਿਕਾਰਾਂ ਵਲੋਂ ਹਟ ਜਾਂਦਾ ਹੈ;
(ਕਿਉਂਕਿ) ਸਤਿਗੁਰੂ ਆਪਣੇ ਸਿੱਖ ਨੂੰ ਪ੍ਰਭੂ ਦਾ ਨਾਮ-ਰੂਪੀ ਧਨ ਦੇਂਦਾ ਹੈ (ਤੇ ਇਸ ਤਰ੍ਹਾਂ) ਸਤਿਗੁਰੂ ਦਾ ਸਿੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ।
ਸਤਿਗੁਰੂ ਆਪਣੇ ਸਿੱਖ ਦਾ ਲੋਕ ਪਰਲੋਕ ਸਵਾਰ ਦੇਂਦਾ ਹੈ। ਹੇ ਨਾਨਕ! ਸਤਿਗੁਰੂ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰੱਖਦਾ ਹੈ।1।