Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
What Jathedar Akal Takhat is saying is true and from own personal experience, the undersigned can say that a well tied Dastar (Turban) is a very good protective gear and no additional protactive gear is required by the Sikhs.
ਦੂਜੇ ਵਿਸ਼ਵ ਯੁੱਧ ਦੌਰਾਨ ਜਦ ਅੰਗਰੇਜ਼ ਅਧਿਕਾਰੀਆਂ ਨੇ ਸਿੱਖ ਫੌਜੀਆਂ ਨੂੰ ਲੋਹੇ ਦੇ ਹੈਲਮਟ ਪਾਉਣੇ ਲਾਜ਼ਮੀ ਕਰ ਦਿੱਤੇ ਸਨ ਅਤੇ ਹੁਕਮ ਜਾਰੀ ਕਰ ਦਿੱਤੇ ਕਿ ਅਸੀਂ ਸਿਰ ਵਿੱਚ ਗੋਲੀਆਂ ਲੱਗਣ ਕਾਰਨ ਸ਼ਹੀਦ ਹੋਏ ਸਿੱਖਾਂ ਦੀਆਂ ਵਿਧਵਾਵਾਂ ਨੂੰ ਪੈਂਨਸ਼ਨ ਦੇਣ ਤੋਂ ਅਸਮਰੱਥ ਹੋਵਾਂਗੇ। ਇਸ ਦੇ ਬਾਵਜੂਦ ਵੀ ਸਿੱਖ ਫੌਜੀਆਂ ਨੇ ਸਿਰ ’ਤੇ ਲੋਹੇ ਦੇ ਹੈਲਮਟ ਪਾਉਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਲਿਖ ਕੇ ਦੇ ਦਿੱਤਾ ਸੀ ਕਿ ਸਿਰ ਵਿੱਚ ਗੋਲੀ ਲੱਗਣ ਕਾਰਨ ਸ਼ਹੀਦ ਸਿੱਖ ਪੈਂਨਸ਼ਨ ਲੈਣ ਦਾ ਹੱਕਦਾਰ ਨਹੀਂ ਹੋਵੇਗਾ।
sikhs who wear a turban can ride a motorclye or off – highway vehicle without using a helmet