Download Our Mobile App

Sign Up

or use


Have an account? Sign In Now

Sign In

or use


Forgot Password?

Don't have account, Sign Up Here

You must login to ask a question.

or use


Forgot Password?

Need An Account, Sign Up Here

Please briefly explain why you feel this question should be reported.

Please briefly explain why you feel this answer should be reported.

Please briefly explain why you feel this user should be reported.

Sikh Wisdom Logo Sikh Wisdom Logo
Sign InSign Up

Sikh Wisdom

Sikh Wisdom Navigation

  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Question of the day
      • Previous questions
    • Principles of Sikhism
    • Poems
    • Download Our App
Search
Ask A Question

Mobile menu

Close
Ask A Question
  • Categories
  • Questions
    • New Questions
    • Trending Questions
    • Most Read Questions
  • Polls
  • Tags
  • Help
  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Question of the day
      • Previous questions
    • Principles of Sikhism
    • Poems
    • Download Our App
Home/ Questions/Q 262986
Next
In Process

Sikh Wisdom Latest Questions

Asked: April 19, 20262026-04-19T11:49:57+00:00 2026-04-19T11:49:57+00:00In: Knowledge

some so called gursikhs say that kala jadu really exist and pe

Anonymous
Anonymous

heres the link I need to know what is real truth

8
  • 0
  • 0
  • 8 8 Answers
  • 0 Followers
  • 0
Share
  • Facebook

    Leave an answer
    Cancel reply

    You must login to add an answer.

    or use


    Forgot Password?

    Need An Account, Sign Up Here

    8 Answers

    • Voted
    • Oldest
    • Recent
    1. ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ
      2026-04-19T16:20:57+00:00Added an answer on April 19, 2026 at 4:20 pm

      ਸਿੱਖ ਧਰਮ ਵਿੱਚ ਕਾਲੇ ਜਾਦੂ, ਟੂਣੇ-ਟੋਟਕੇ ਜਾਂ ਅਜਿਹੀਆਂ ਅਲੌਕਿਕ ਸ਼ਕਤੀਆਂ ਲਈ ਕੋਈ ਥਾਂ ਨਹੀਂ ਹੈ। ਗੁਰਮਤਿ ਅਨੁਸਾਰ ਅਜਿਹੀਆਂ ਚੀਜ਼ਾਂ ਵਿੱਚ ਵਿਸ਼ਵਾਸ ਕਰਨਾ ਵਹਿਮ-ਭਰਮ ਮੰਨਿਆ ਗਿਆ ਹੈ। ਗੁਰਮਤਿ ਅਨੁਸਾਰ ਇਹ ਮਨ ਦਾ ਵਹਿਮ ਹੀ ਹੁੰਦਾ ਹੈ।

      ਸਿੱਖੀ ਸਾਨੂੰ ਕੇਵਲ ਇੱਕ ਅਕਾਲ ਪੁਰਖ (ਪਰਮਾਤਮਾ) ‘ਤੇ ਭਰੋਸਾ ਰੱਖਣ ਦਾ ਉਪਦੇਸ਼ ਦਿੰਦੀ ਹੈ। ਗੁਰੂ ਸਾਹਿਬਾਨ ਨੇ ਵਹਿਮਾਂ, ਭਰਮਾਂ, ਜਾਦੂ-ਟੂਣਿਆਂ ਅਤੇ ਕਰਮ-ਕਾਂਡਾਂ ਦਾ ਸਖ਼ਤ ਵਿਰੋਧ ਕੀਤਾ ਹੈ।

      ਗੁਰਬਾਣੀ ਅਨੁਸਾਰ, ਜੋ ਪ੍ਰਮਾਤਮਾ ਦੇ ਲੜ ਲੱਗ ਜਾਂਦਾ ਹੈ, ਉਸ ਉੱਤੇ ਕੋਈ ਵੀ ਕਾਲਾ ਜਾਦੂ, ਟੂਣਾ-ਟੋਟਕਾ ਆਦਿ ਅਸਰ ਨਹੀਂ ਕਰ ਸਕਦੇ।

      ਜੇਕਰ ਕੋਈ ਸਮੱਸਿਆ ਹੈ, ਤਾਂ ਉਸ ਦਾ ਹੱਲ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ‘ਤੇ ਚੱਲ ਕੇ ਅਤੇ ਪਰਮਾਤਮਾ ‘ਤੇ ਪੂਰਨ ਵਿਸ਼ਵਾਸ ਰੱਖ ਕੇ ਹੀ ਕੀਤਾ ਜਾ ਸਕਦਾ ਹੈ।

      ਲੋੜ ਹੈ ਵਿਕਾਰਾਂ ਤੋਂ ਛੁਟਕਾਰਾ ਪਾ ਕੇ ਸਚਿਆਰ/ਗੁਣਵਾਨ (ਗੁਰਮੁਖ) ਬਣਨ ਦੀ ਤੇ ਸ਼ਬਦ ਗੁਰੂ ਤੇ ਅਕਾਲਪੁਰਖ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਣ ਦੀ ਤੇ ਆਤਮਿਕ ਤੌਰ ਤੇ ਜੀਵਨ ਮੁਕਤ ਹੋਣ ਦੀ।

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
      • Tanveer Singh
        Tanveer Singh
        2026-04-19T18:41:42+00:00Replied to answer on April 19, 2026 at 6:41 pm

        ok I got it ? but pls give me clarification on the existence of ghost as well like this suleman case with sant isher singh g

          • 0
        • Reply
        • Share
          Share
          • Share on Facebook
          • Share on Twitter
          • Share on LinkedIn
          • Share on WhatsApp
        • ਕੁਲਵਿੰਦਰ ਸਿੰਘ
          ਕੁਲਵਿੰਦਰ ਸਿੰਘ
          2026-04-19T22:42:56+00:00Replied to answer on April 19, 2026 at 10:42 pm

          ਵੀਰ ਜੀ, ਇਹ ਕਹਾਣੀਆਂ ਤੋਂ ‌ਇਲਾਵਾ ਕੁੱਝ ਵੀ ਨਹੀਂ। ਇਹ ਕਹੇ ਕਹਾਏ ਜਾਣ ਵਾਲੇ ਸਾਧਾਂ,‌ ਸੰਤਾਂ ਤੇ ਬ੍ਰਹਮਗਿਆਨੀਆਂ ਨੇ ਸਿੱਖੀ ਨੂੰ ਪੁੱਠੇ ਰਾਹ ਹੀ ਪਾਇਆ‌ ਹੈ। ਸਿੱਖ ਨੂੰ ਮਨ ਵਿਚ ਦ੍ਰਿੜ੍ਹ ਵਿਸ਼ਵਾਸ ਹੋਣਾ ਚਾਹੀਦਾ ਹੈ ਕਿ ਸਿੱਖੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਅਨੁਸਾਰ ਸਾਧ, ਸੰਤ ਤੇ ਬ੍ਰਹਮਗਿਆਨੀ ਸਿਰਫ਼ ਤੇ ਸਿਰਫ਼ ਉਹ ਆਪ ਅਕਾਲਪੁਰਖ ਨਿਰੰਕਾਰ ਹੈ।‌ ਹੋਰ ਕੋਈ ਵੀ ਨਹੀਂ।

            • 0
          • Reply
          • Share
            Share
            • Share on Facebook
            • Share on Twitter
            • Share on LinkedIn
            • Share on WhatsApp
        • ਕੁਲਵਿੰਦਰ ਸਿੰਘ
          ਕੁਲਵਿੰਦਰ ਸਿੰਘ
          2026-04-21T12:58:47+00:00Replied to answer on April 21, 2026 at 12:58 pm

          ਤਨਵੀਰ ਸਿੰਘ ਜੀ, ਜੇ ਤੁਹਾਡੇ ਕੋਲ ਸਮਾਂ ਹੈ ਤਾਂ ਇਸ ਲਿੰਕ ਤੇ ਕਲਿੱਕ ਕਰਕੇ ਅਰਥਾਂ ਸਮੇਤ ਗੁਰੂ ਗ੍ਰੰਥ ਸਾਹਿਬ ਦਾ ਸਹਿਜ ਪਾਠ ਕਰਨ ਲਈ ਸ਼ਾਮਿਲ ਹੋਵੇ ਜੀ:

          https://chat.whatsapp.com/FC0UXtKn4D3E97N18GylFK?mode=gi_t

          ਦਾਸ ਨੂੰ ਪੂਰੀ ਆਸ ਹੈ ਕਿ ਤੁਹਾਨੂੰ ਲਾਭ ਹੋਵੇਗਾ।

            • 0
          • Reply
          • Share
            Share
            • Share on Facebook
            • Share on Twitter
            • Share on LinkedIn
            • Share on WhatsApp
          • Tanveer Singh
            Tanveer Singh
            2026-04-22T05:45:22+00:00Replied to answer on April 22, 2026 at 5:45 am

            ok veer g

              • 0
            • Reply
            • Share
              Share
              • Share on Facebook
              • Share on Twitter
              • Share on LinkedIn
              • Share on WhatsApp
      • Tanveer Singh
        Tanveer Singh
        2026-04-19T18:41:59+00:00Replied to answer on April 19, 2026 at 6:41 pm

        ok I got it ? but pls give me clarification on the existence of ghost as well like this suleman case with sant isher singh g

          • 0
        • Reply
        • Share
          Share
          • Share on Facebook
          • Share on Twitter
          • Share on LinkedIn
          • Share on WhatsApp
    2. ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ
      2026-04-20T02:52:51+00:00Added an answer on April 20, 2026 at 2:52 am
      This answer was edited.

      ਸਤਿਕਾਰ ਯੋਗ ਤਨਵੀਰ ਸਿੰਘ ਜੀ,

      ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

      ਤੁਸੀਂ ਸਵਾਲ ਪੁੱਛਿਆ ਹੈ ਕਿ ਕੀ ਸਿੱਖੀ ਕਾਲ਼ੇ ਜਾਦੂ, ਟੂਣੇ ਟੋਟਕੇ, ਭੂਤਾਂ ਪ੍ਰੇਤਾਂ ਆਦਿ ਨੂੰ ਮੰਨਦੀ ਹੈ?

      ਨਹੀਂ ਜੀ। ਇਹ ਸਾਰੇ ਵਹਿਮ ਭਰਮ ਹਨ ਤੇ ਇਨ੍ਹਾਂ ਦੀ ਦੀ ਸਿੱਖੀ ਵਿਚ ਕੋਈ ਜਗ੍ਹਾ ਨਹੀਂ ਹੈ। ਦਾਸ ਤੁਹਾਨੂੰ ਦੱਸਣਾ ਚਾਹੇਗਾ ਕਿ ਗੁਰਬਾਣੀ ਮਰ ਕੇ ਚੁਰਾਸੀ ਲੱਖ ਜੂਨਾਂ ਵਿਚ ਭਟਕਣ ਦੇ ਸਿਧਾਂਤ, ਜਿਨ੍ਹਾਂ ਵਿਚ ਭੂਤ/ਪ੍ਰੇਤ ਦੀ ਜੂਨ ਵੀ ਹੈ, ਨੂੰ ਮੰਨਦੀ ਨਹੀਂ ਹੈ। ਇਹ ਹਿੰਦੂ ਧਰਮ ਦਾ ਸਿਧਾਂਤ ਹੈ।

      ਗੁਰਬਾਣੀ ਦੇ ਅਨੁਸਾਰ ਮਾਇਆ ਦੇ ਮੋਹ ਵਿਚ ਫਸ ਕੇ ਹੀ ਸਿੱਖ/ਮਨੁੱਖ ਦੇ ਮਨ ਨੇ ਜੂਨਾਂ ਵਿਚ ਪੈਣਾ ਹੈ ਤੇ ਪੈਂਦੇ ਹੀ ਰਹਿਣਾ ਹੈ, ਜਦੋਂ ਤੱਕ ਸਿੱਖ/ਮਨੁੱਖ ਮਾਇਆ ਦੇ ਮੋਹ ਤੋਂ ਛੁਟਕਾਰਾ ਨਹੀਂ ਪਾ ਲੈਂਦਾ। ਗੁਰੂ ਗ੍ਰੰਥ ਸਾਹਿਬ ਦੇ ਪੰਨਾ 693 ਤੇ ਭਗਤ ਨਾਮਦੇਵ ਜੀ ਉਚਾਰਦੇ ਹਨ:

      ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ (ਪੰਨਾ 693)

      ਅਰਥ: ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ; ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।੩।

      ਦਾਸ ਇੱਥੇ ਤੁਹਾਨੂੰ ਇਹ ਵੀ ਦੱਸਣਾ ਚਾਹੇਗਾ ਕਿ ਪ੍ਰਭੂ ਦਾ ਦੀਦਾਰ ਇਨ੍ਹਾਂ ਅੱਖਾਂ ਨਾਲ ਨਹੀਂ ਹੋਣਾ ਹੈ। ਇਸ ਦਾ ਅਰਥ ਹੈ ਗਿਆਨ ਲੈਣਾ ਤੇ ਪ੍ਰਭੂ ਨੂੰ ਹਰ ਮਨੁੱਖ ਵਿਚ ਦੇਖਣਾ।

      ਅੱਗੇ ਦਾਸ ਮਾਰੂ ਰਾਗ ਵਿਚ, ਪੰਜਵੇਂ ਗੁਰੂ ਨਾਨਕ ਗੁਰੂ ਅਰਜਨ ਸਾਹਿਬ ਦੇ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1005 ਤੇ ਸੁਸ਼ੋਭਿਤ ਹੈ, ਦੀ ਇੱਕ ਤੁੱਕ ਦਾ ਮੂਲ ਪਾਠ ਤੇ ਅਰਥ ਦੇ ਰਿਹਾ ਹੈ।

      ਦੇਖੋਗੇ ਕਿ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਵੀ ਇਹ ਹੀ ਉਪਦੇਸ਼ ਦੇ ਰਹੇ ਹਨ ਕਿ ਮਾਇਆ ਦੇ ਮੋਹ ਵਿਚ ਫਸ ਕੇ ਜੀਉਂਦਿਆਂ ਹੀ ਸਿੱਖ/ਮਨੁੱਖ ਦਾ ਮਨ ਪਸ਼ੂ, ਪੰਛੀ, ਭੂਤ, ਪ੍ਰੇਤ ਆਦਿਕ ਅਨੇਕਾਂ ਜੂਨਾਂ ਵਿਚ ਭਟਕਦਾ ਰਹਿੰਦਾ ਹੈ ਪਰ ਪ੍ਰਭੂ ਦੀ ਸ਼ਰਨ ਵਿਚ ਆ ਕੇ ਅਰਥਾਤ ਪ੍ਰਭੂ ਦਾ ਓਟ ਆਸਰਾ ਲੈ ਕੇ, ਆਪਣੇ ਜੀਵਨ ਨੂੰ ਬਦਲ ਕੇ, ਔਗੁਣ/ਵਿਕਾਰ ਛੱਡ ਕੇ, ਸੰਸਾਰ ਸਮੁੰਦਰ ਤੋਂ ਪਾਰ ਹੋ ਸਕਦਾ ਹੈ ਤੇ ਜੀਵਨ ਮੁਕਤ ਹੋ ਸਕਦਾ ਹੈ।

      ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।

      ਆਦਰ ਸਹਿਤ,

      ਆਪ ਦਾ ਵੀਰ

      ———————-

      ਪਸੁ ਪੰਖੀ ਭੂਤ ਅਰੁ ਪ੍ਰੇਤਾ ॥ ਬਹੁ ਬਿਧਿ ਜੋਨੀ ਫਿਰਤ ਅਨੇਤਾ ॥ ਜਹ ਜਾਨੋ ਤਹ ਰਹਨੁ ਨ ਪਾਵੈ ॥ ਥਾਨ ਬਿਹੂਨ ਉਠਿ ਉਠਿ ਫਿਰਿ ਧਾਵੈ ॥ ਮਨਿ ਤਨਿ ਬਾਸਨਾ ਬਹੁਤੁ ਬਿਸਥਾਰਾ ॥ ਅਹੰਮੇਵ ਮੂਠੋ ਬੇਚਾਰਾ ॥ ਅਨਿਕ ਦੋਖ ਅਰੁ ਬਹੁਤੁ ਸਜਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਪ੍ਰਭ ਬਿਸਰਤ ਨਰਕ ਮਹਿ ਪਾਇਆ ॥ ਤਹ ਮਾਤ ਨ ਬੰਧੁ ਨ ਮੀਤ ਨ ਜਾਇਆ ॥ ਜਿਸ ਕਉ ਹੋਤ ਕ੍ਰਿਪਾਲ ਸੁਆਮੀ ॥ ਸੋ ਜਨੁ ਨਾਨਕ ਪਾਰਗਰਾਮੀ ॥੩॥ {ਪੰਨਾ 1005}

      ਅਰਥ: ਹੇ ਭਾਈ! (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਜੀਵ ਪਸ਼ੂ ਪੰਛੀ ਭੂਤ ਪ੍ਰੇਤ ਆਦਿਕ ਅਨੇਕਾਂ ਜੂਨਾਂ ਵਿਚ ਭਟਕਦਾ ਫਿਰਦਾ ਹੈ; ਜਿਸ ਅਸਲ ਟਿਕਾਣੇ ਤੇ ਜਾਣਾ ਹੈ ਉਥੇ ਟਿਕ ਨਹੀਂ ਸਕਦਾ, ਨਿਥਾਵਾਂ ਹੋ ਕੇ ਮੁੜ ਮੁੜ ਉੱਠ ਕੇ (ਹੋਰ ਹੋਰ ਜੂਨਾਂ ਵਿਚ) ਭਟਕਦਾ ਹੈ।

      ਹੇ ਭਾਈ! (ਮਾਇਆ ਦੇ ਮੋਹ ਦੇ ਕਾਰਨ) ਮਨੁੱਖ ਦੇ ਮਨ ਵਿਚ ਤਨ ਵਿਚ ਅਨੇਕਾਂ ਵਾਸਨਾਂ ਦਾ ਖਿਲਾਰਾ ਖਿਲਰਿਆ ਰਹਿੰਦਾ ਹੈ, ਹਉਮੈ ਇਸ ਵਿਚਾਰੇ ਦੇ ਆਤਮਕ ਜੀਵਨ ਨੂੰ ਲੁੱਟ ਲੈਂਦੀ ਹੈ। ਇਸ ਦੇ ਅੰਦਰ ਐਬ ਪੈਦਾ ਹੋ ਜਾਂਦੇ ਹਨ, ਅਤੇ ਉਹਨਾਂ ਦੀ ਸਜ਼ਾ ਭੀ ਬਹੁਤ ਮਿਲਦੀ ਹੈ, (ਉਸ ਤੋਂ ਬਚਣ ਲਈ ਦੁਨੀਆਵੀ ਪਦਾਰਥਾਂ ਵਾਲੀ ਕੋਈ) ਕੀਮਤ ਦੱਸੀ ਨਹੀਂ ਜਾ ਸਕਦੀ (ਕਿਸੇ ਭੀ ਕੀਮਤ ਨਾਲ ਇਸ ਸਜ਼ਾ ਤੋਂ ਖ਼ਲਾਸੀ ਨਹੀਂ ਹੋ ਸਕਦੀ) ।

      ਹੇ ਭਾਈ! ਪਰਮਾਤਮਾ ਦਾ ਨਾਮ ਭੁੱਲਣ ਕਰਕੇ ਜੀਵ ਨਰਕ ਵਿਚ ਸੁੱਟਿਆ ਜਾਂਦਾ ਹੈ, ਉਥੇ ਨਾਹ ਮਾਂ, ਨਾਹ ਕੋਈ ਸੰਬੰਧੀ, ਨਾਹ ਕੋਈ ਮਿੱਤਰ, ਨਾਹ ਇਸਤ੍ਰੀ = (ਕੋਈ ਭੀ ਸਹਾਇਤਾ ਨਹੀਂ ਕਰ ਸਕਦਾ)।

      ਹੇ ਨਾਨਕ! (ਆਖ– ਹੇ ਭਾਈ!) ਉਹ ਮਨੁੱਖ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਜੋਗਾ ਹੁੰਦਾ ਹੈ ਜਿਸ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ।3।

      ਹੇ ਨਾਨਕ! (ਆਖ– ਹੇ ਭਾਈ!) ਮੇਰਾ ਹਰੀ-ਪ੍ਰਭੂ ਆਤਮਕ ਜੀਵਨ ਦਾ ਦਰਜਾ (ਦੇਣ ਵਾਲਾ) ਹੈ।4।3। 19।

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
      • ਕੁਲਵਿੰਦਰ ਸਿੰਘ
        ਕੁਲਵਿੰਦਰ ਸਿੰਘ
        2026-04-20T03:29:57+00:00Replied to answer on April 20, 2026 at 3:29 am

        Respected Tanveer Singh ji r,
        Waheguru ji ka Khalsa, Waheguru ji ki Fateh!

        According to Encyclopaedia of Britannica, jinni (plural jinn), also called genie, Arabic jinnī, in Arabic mythology, a spirit inhabiting the earth but unseen by humans, capable of assuming various forms and exercising extraordinary powers. Belief in jinn was common in pre-Islamic Arabia, where they were thought to inspire poets and soothsayers. Their existence was affirmed in the Qurʾān, and they are conceptualized in Islam as creatures parallel to human beings who are capable of choosing between good and evil and must thus face eventual salvation or damnation. They are beings of smokeless flame by nature, in the same manner in which humans are said to be made of earth, and they cannot be seen by human beings.

        In Guru Granth Sahib, the first Guru Person, Guru Nanak Sahib, teaches us in his Salok, at Panna 556, that the persons, who live their life in vices and do not become one with Akalpurakh and Shabad Guru, who are spiritually embodiment of each other, are not human beings, but ‘Jinn’;-

        ਸਲੋਕ ਮਃ ੧ ॥ ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥ ਪੁਤੁ ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ ॥੧॥ {ਪੰਨਾ 556}

        ਪਦਅਰਥ: ਜਿੰਨ = ਭੂਤ। ਅਉਤਾਰੁ = ਜਨਮ। ਜਿਨੂਰਾ = ਛੋਟਾ ਜਿੰਨ, ਭੂਤਨਾ। ਜਿੰਨੂਰੀ = ਭੂਤਨੀ।

        ਅਰਥ: ਹੇ ਨਾਨਕ! ਕਲਜੁਗ ਵਿਚ (ਵਿਕਾਰੀ ਜੀਵਨ ਵਿਚ) ਰਹਿਣ ਵਾਲੇ (ਮਨੁੱਖ ਨਹੀਂ) ਭੂਤਨੇ ਜੰਮੇ ਹੋਏ ਹਨ, ਪੁਤ੍ਰ ਭੂਤਨਾ, ਧੀ ਭੂਤਨੀ ਤੇ ਇਸਤ੍ਰੀ (ਸਾਰੇ) ਭੂਤਨਿਆਂ ਦੀ ਸਿਰਦਾਰ ਹੈ (ਭਾਵ; ਨਾਮ ਤੋਂ ਸੱਖਣੇ ਸਭ ਜੀਵ ਭੂਤਨੇ ਹਨ) ।੧।

        Thus, Sikhism has nothing to do with the mythology of ‘Jinn’ etc. but in Sikhi, Guru Sahib has given an entirely different definition of ‘Jinn’.

        As per teachings of Guru Granth Sahib, one should get rid of vices, become a righteous/virtuous person (Gurmukh) and remain one with Akalpurakh and Shabad Guru, who are spiritually embodiment of each other and reach the stage of spiritual equipoise and spiritual bliss. The final goal is to achieve spiritual emancipation/salvation in this life itself.

        Hope it helps. If you have any further questions, please do ask. If you find any deficiencies, please point out the same, for improvement in future.

        Regards,

        Your Brother

          • 0
        • Reply
        • Share
          Share
          • Share on Facebook
          • Share on Twitter
          • Share on LinkedIn
          • Share on WhatsApp

    Sidebar

    Ask A Question

    Stats

    • Questions 4k
    • Answers 9k
    • Popular
    • Answers
    • Mauricio

      Sikhism conversion

      • 36 Answers
    • Amrit Pal Singh Sachdeva

      Do Sikhs believe in heaven and hell?

      • 33 Answers
    • OL

      Why don’t Sikhs eat kosher or halal?

      • 27 Answers
    • OL

      No Sikhs Here

      • 25 Answers
    • Karan Singh

      In Sikhi it is taught God Created itself. How is ...

      • 20 Answers
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਗੁਰੂ ਗ੍ਰੰਥ ਸਾਹਿਬ ਵਿਚ God ਨੂੰ ਬਹੁਤ ਸਾਰੇ ਨਾਵਾਂ ਨਾਲ… May 13, 2026 at 9:20 pm
    • Ramneet
      Ramneet added an answer God's name makes us pure and keeps us away from… May 12, 2026 at 4:52 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer The Jaagat Jot Sri Guru Granth Sahib Satkar (Amendment) Bill,… May 11, 2026 at 10:50 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer Respected Brother/Sister, Waheguru ji ka Khalsa, Waheguru ji ki Fateh!… May 9, 2026 at 11:45 pm
    • Ramneet
      Ramneet added an answer Nirbhau, or fearlessness, is a state of mind (that is… May 7, 2026 at 3:16 pm

    Trending Tags

    Email_blogs

    Any Question?

    Ask A Question

    Explore

    • Categories
    • Questions
      • New Questions
      • Trending Questions
      • Most Read Questions
    • Polls
    • Tags
    • Help

    Footer

    A Q&A platform designed to help people learn and teach others about Sikhism.

    In association with Global Sikh Council. Helping spread the message of Sri Guru Granth Sahib Ji.

    Quick Links

    • Questions
    • Perspective
    • About Us
    • Contact Us
    • Kids Zone
    • Social Posts
    • News & Events
    • Download Our App
    • Our Story
    • Poems
    • SGGS Ji Di Bantar

    Legal Stuff

    • Terms and Conditions
    • Privacy Policy
    • Cookies Policy

    Subscribe

    © 2024 S W Organisation. All Rights Reserved.

    This website is created for informative purposes and is opinion-based.

    Manage Cookie Consent
    We use cookies on our website to give you the most relevant experience by remembering your preferences and repeat visits. By clicking “Accept All”, you consent to the use of ALL the cookies. However, you may visit "Cookie Settings" to provide a controlled consent.
    Functional Always active
    The technical storage or access is strictly necessary for the legitimate purpose of enabling the use of a specific service explicitly requested by the subscriber or user, or for the sole purpose of carrying out the transmission of a communication over an electronic communications network.
    Preferences
    The technical storage or access is necessary for the legitimate purpose of storing preferences that are not requested by the subscriber or user.
    Statistics
    The technical storage or access that is used exclusively for statistical purposes. The technical storage or access that is used exclusively for anonymous statistical purposes. Without a subpoena, voluntary compliance on the part of your Internet Service Provider, or additional records from a third party, information stored or retrieved for this purpose alone cannot usually be used to identify you.
    Marketing
    The technical storage or access is required to create user profiles to send advertising, or to track the user on a website or across several websites for similar marketing purposes.
    • Manage options
    • Manage services
    • Manage {vendor_count} vendors
    • Read more about these purposes
    View preferences
    • {title}
    • {title}
    • {title}

    Welcome to Sikh Wisdom

    Please Login or Sign Up to access all the features on Sikh Wisdom

    Log In
    Sign Up