Was there a meeting between Sri Guru Nanak Dev Sahib Ji and Gorakhnath Ji?
Was there a meeting between Sri Guru Nanak Dev Sahib Ji and Gorakhnath Ji?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Gorakhanath (early 11th century)
Guru Nanak Sahib (1469 to 1539)
Therefore, there doesn’t seem to be a possibility of both meeting.
ਗੁਰੁ ਗ੍ਰੰਥ ਸਾਹਿਬ ਵਿਚ ਪਹਿਲੇ ਗੁਰੂ ਸਰੀਰ, ਗੁਰੁ ਨਾਨਕ ਸਾਹਿਬ ਦੁਆਰਾ ਉਚਾਰਨ ਕੀਤੀ ਬਾਣੀ ‘ਸਿਧ ਗੋਸਟਿ’ ਦੀ ਬਾਣੀ ਵਿਚ ‘ਗੋਰਖ ਪੂਤੁ ਲੋਹਾਰੀਪਾ’ ਦਾ ਨਾਮ ਆਉਂਦਾ ਹੈ ਪਰ ਇਸ ਤੋਂ ਵੀ ਇਹ ਸਪੱਸ਼ਟ ਹੁੰਦਾ ਹੈ ਕਿ ਜਦੋਂ ਗੁਰੂ ਸਾਹਿਬ ਦੀ ਜੋਗੀਆਂ ਨਾਲ ਵਿਚਾਰ ਹੋਈ ਸੀ ਤਾਂ ਗੋਰਖਨਾਥ ਨਹੀਂ ਬਲਕਿ ਗੋਰਖਨਾਥ ਦਾ ਚੇਲਾ ਲੋਹਾਰੀਪਾ ਵਿਚਾਰ ਵਟਾਂਦਰੇ ਵਿਚ ਸ਼ਾਮਿਲ ਸੀ:-
ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥ ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥ ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥ {ਪੰਨਾ 938-939}
ਅਰਥ: ਜੋਗੀ ਨੇ (ਜੋਗ ਦਾ) ਗਿਆਨ-ਮਾਰਗ ਇਉਂ ਦੱਸਿਆ = ਅਸੀਂ (ਦੁਨੀਆ ਦੇ) ਮੇਲਿਆਂ-ਮਸਾਧਿਆਂ (ਭਾਵ, ਸੰਸਾਰਕ ਝੰਬੇਲਿਆਂ) ਤੋਂ ਵੱਖਰੇ ਜੰਗਲ ਵਿਚ ਕਿਸੇ ਰੁੱਖ-ਬਿਰਖ ਹੇਠ ਰਹਿੰਦੇ ਹਾਂ ਤੇ ਗਾਜਰ-ਮੂਲੀ ਉਤੇ ਗੁਜ਼ਾਰਾ ਕਰਦੇ ਹਾਂ; ਤੀਰਥ ਤੇ ਇਸ਼ਨਾਨ ਕਰਦੇ ਹਾਂ; ਇਸ ਦਾ ਫਲ ਮਿਲਦਾ ਹੈ ‘ਸੁਖ’, ਤੇ (ਮਨ ਨੂੰ) ਕੋਈ ਮੈਲ (ਭੀ) ਨਹੀਂ ਲੱਗਦੀ। ਗੋਰਖਨਾਥ ਦਾ ਚੇਲਾ ਲੋਹਾਰੀਪਾ ਬੋਲਿਆ ਕਿ ਇਹੀ ਹੈ ਜੋਗ ਦੀ ਜੁਗਤੀ, ਜੋਗ ਦੀ ਵਿਧੀ।7।