That’s a confusing concept to figure out. I need someone to explain to me what that TUK means.
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
That’s a confusing concept to figure out. I need someone to explain to me what that TUK means.
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ page 690
ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
Thank you so much