Kirpa kar ke is de aarth Dassan di Kirpalta Karin g
“Turia Turia ja Farida”
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Kirpa kar ke is de aarth Dassan di Kirpalta Karin g
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਇਹ ਗੁਰਬਾਣੀ ਦੀ ਤੁੱਕ ਲੱਗਦੀ ਨਹੀਂ ਹੈ। ਜੇ ਤੁਹਾਨੂੰ ਪਤਾ ਹੋਵੇ ਤਾਂ ਪੰਨਾ ਨੰਬਰ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ।
ਆਦਰ ਸਹਿਤ,
ਆਪ ਦਾ ਵੀਰ